ਪੜਚੋਲ ਕਰੋ

Punjab Holidays: ਪੰਜਾਬ ਵਿਚ ਸ਼ਨੀਵਾਰ, ਮੰਗਲਵਾਰ ਅਤੇ ਵੀਰਵਾਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

Punjab Holidays: ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ ਮੰਗਲਵਾਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Punjab Holidays: ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ (ਮੰਗਲਵਾਰ) ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।

ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿਚ ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ।

ਇਨ੍ਹਾਂ ਦਿਨਾਂ ਵਿਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਅਕਤੂਬਰ ਵਿਚ ਪਹਿਲੇ ਹਫਤੇ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਗਈ। ਪੰਜਾਬ ਵਿਚ 12 ਅਕਤਬੂਰ ਨੂੰ ਦੁਸਹਿਰਾ ਦੀ ਛੁੱਟੀ ਹੋਵੇਗੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ, ਸਰਕਾਰੀ ਦਫਤਰ ਬੰਦ ਰਹਿਣਗੇ।

ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ । ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ । ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget