ਪੜਚੋਲ ਕਰੋ

ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ

ਚੰਡੀਗੜ੍ਹ: ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਤਾਰੀਖ਼ਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ। ਇਸ ਤੋਂ ਕੁਝ ਘੰਟੇ ਪਹਿਲਾਂ ਪੰਜਾਬ ਦੇ ਗ੍ਰਹਿ ਮੰਤਰਾਲੇ ਨੇ 269 ਡੀਐਸਪੀਜ਼ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਅਫ਼ਸਰਾਂ ਦੇ ਤਬਾਦਲੇ ਕਰ ਚੁੱਕੀ ਹੈ। ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਐਤਵਾਰ ਵਾਲੇ ਦਿਨ ਹੀ ਕੀਤਾ ਗਿਆ ਸੀ। ਵੱਡੇ ਪੱਧਰ ’ਤੇ ਪੁਲਿਸ ਅਧਿਕਾਰੀਆਂ ਦੀਆਂ ਬਲਦੀਆਂ ਪਿੱਛੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਵੇਖੋ ਤਬਾਦਲਾ ਕੀਤੇ ਗਏ ਅਫ਼ਸਰਾਂ ਦੀ ਲਿਸਟ। ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget