ਪੜਚੋਲ ਕਰੋ

ਦੁਬਈ ਗਏ 21 ਸਾਲਾ ਪੰਜਾਬੀ ਨੌਜਵਾਨ ਨੂੰ ਮੌਤ ਦੀ ਸਜ਼ਾ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਦੁਬਈ 'ਚ ਗੋਲ਼ੀ ਮਾਰ ਕੇ ਮਾਰੇ ਜਾਣ ਦੀ ਸਜ਼ਾ ਪਾਉਣ ਵਾਲੇ 21 ਸਾਲਾ ਨੌਜਵਾਨ ਨੂੰ ਬਚਾਉਣ ਲਈ ਘਰ ਵਾਲਿਆਂ ਨੇ ਗੁਹਾਰ ਲਾਈ ਹੈ। ਇਹ ਨੌਜਵਾਨ 2020 'ਚ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ।

ਹੁਸ਼ਿਆਰਪੁਰ: ਵਿਦੇਸ਼ 'ਚ ਆਪਣੇ ਘਰ ਦੇ ਹਾਲਾਤ ਸੁਧਾਰਨ ਗਿਆ ਹੁਸ਼ਿਆਰਪੁਰ ਦਾ 21 ਸਾਲਾ ਨੌਜਵਾਨ ਚਰਨਜੀਤ ਸਿੰਘ ਹੁਣ ਮੌਤ ਦੀ ਕਗਾਰ 'ਤੇ ਖੜ੍ਹਾ ਹੈ। ਦਰਅਸਲ ਦੁਬਈ ਕੋਰਟ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਹੁਣ ਪਰਿਵਾਰ ਨੇ ਸਮਾਜ ਸੇਵੀ ਐਸਪੀ ਸਿੰਘ ਓਬਰਾਏ ਤੇ ਭਾਰਤ ਸਰਕਾਰ ਨੂੰ ਗੁਹਾਰ ਲਾਈ ਹੈ ਕਿ ਉਨ੍ਹਾਂ ਦੇ ਇਕਲੌਤੇ ਬੇਟੇ ਨੂੰ ਬਚਾਇਆ ਜਾਵੇ।

ਦੁਬਈ 'ਚ ਗੋਲ਼ੀ ਮਾਰ ਕੇ ਮਾਰੇ ਜਾਣ ਦੀ ਸਜ਼ਾ ਪਾਉਣ ਵਾਲੇ 21 ਸਾਲਾ ਨੌਜਵਾਨ ਨੂੰ ਬਚਾਉਣ ਲਈ ਘਰ ਵਾਲਿਆਂ ਨੇ ਗੁਹਾਰ ਲਾਈ ਹੈ। ਇਹ ਨੌਜਵਾਨ 2020 'ਚ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ। ਸੋਸ਼ਲ ਮੀਡੀਆ 'ਤੇ ਇਸ ਨੌਜਵਾਨ ਦੀ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਚਰਨਜੀਤ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਆਪਣੀਆਂ ਤਿੰਨ ਭੈਣਾਂ ਤੇ ਮਾਪਿਆਂ ਦੀ ਬਿਹਤਰ ਜ਼ਿੰਦਗੀ ਦਾ ਆਸ 'ਚ ਦੁਬਈ ਗਿਆ ਸੀ। ਪਹਿਲਾਂ ਉਸ ਦਾ ਫੋਨ ਆਉਂਦਾ ਰਿਹਾ ਪਰ ਫਿਰ ਫੋਨ ਆਉਣਾ ਬੰਦ ਹੋ ਗਿਆ।

ਉਸ ਦੇ ਦੋਸਤਾਂ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਕਿਸੇ ਪਠਾਨ ਨਾਲ ਲੜਾਈ ਹੋ ਗਈ ਤੇ ਉਹ ਕੁਝ ਲੋਕਾਂ ਨਾਲ ਜੇਲ੍ਹ 'ਚ ਬੰਦ ਹੈ। ਚਰਨਜੀਤ ਦੀ ਮਾਮੀ ਜਸਵਿੰਦਰ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਫੋਨ ਕਰਕੇ ਕਿਹਾ ਸੀ ਕਿ ਪਤਾ ਨਹੀਂ ਉਸਦਾ ਕੀ ਹੋਵੇਗਾ ਪਰ ਤੁਸੀਂ ਮੇਰੇ ਮਾਪਿਆਂ ਦਾ ਧਿਆਨ ਰੱਖਣਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget