ਪੜਚੋਲ ਕਰੋ

Punjab Politics: IAS ਮੁਅੱਤਲੀ ਮਾਮਲੇ 'ਤੇ ਹੁਣ ਸੁਨੀਲ ਜਾਖੜ ਦਾ ਹਮਲਾ, ਪੁੱਛਿਆ- 'CM ਮਾਨ ਨੇ ਬਿਨਾਂ ਦੇਖੇ ਕਿਵੇਂ ਕਰ ਦਿੱਤੇ ਦਸਤਖ਼ਤ ?'

Punjab News: ਪੰਜਾਬ ਵਿੱਚ ਆਈਏਐਸ ਅਫਸਰਾਂ ਦੀ ਮੁਅੱਤਲੀ ਦੇ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਨੇ ਸੀਐਮ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ 'ਤੇ ਹਮਲਾ ਬੋਲਿਆ ਹੈ।

Punjab News: ਪੰਜਾਬ ਵਿੱਚ ਪੰਚਾਇਤ ਭੰਗ ਕਰਨ ਦੇ ਮਾਮਲੇ ਵਿੱਚ ਦੋ ਸੀਨੀਅਰ ਆਈਏਐਸ ਅਫਸਰਾਂ  ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਸ ਫੈਸਲੇ 'ਤੇ ਹਮਲਾ ਬੋਲਿਆ ਹੈ। ਭਾਜਪਾ ਨੇ ਕਿਹਾ ਕਿ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਅਧਿਕਾਰੀਆਂ ਦਾ ਨਹੀਂ ਸੀ, ਸਗੋਂ ਸੀ.ਐਮ ਭਗਵੰਤ ਮਾਨ ਨੇ ਲਿਆ ਸੀ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਨਾ ਹੋਵੇ ਕਿ ਉਹ ਕਿਹੜੀ ਫਾਈਲ 'ਤੇ ਦਸਤਖਤ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵੀ ਸਰਕਾਰ 'ਤੇ ਸਵਾਲ ਚੁੱਕ ਚੁੱਕਾ ਹੈ। ਪਾਰਟੀ ਨੇ ਕਿਹਾ ਕਿ ਆਈਏਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।

ਅਕਾਲੀ ਦਲ ਦੇ ਆਗੂ ਮਜੀਠੀਆ ਨੇ ਕੀਤਾ ਹੈ  ਇਹ ਦਾਅਵਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਦੀ ਫਾਈਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 7 ਅਗਸਤ ਨੂੰ ਦਸਤਖਤ ਕੀਤੇ ਸਨ। ਤਿੰਨ ਦਿਨਾਂ ਬਾਅਦ 10 ਅਗਸਤ ਨੂੰ ਸੂਬੇ ਦੀਆਂ 13241 ਪੰਚਾਇਤਾਂ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਗਿਆ।

ਅਫਸਰ ਮਜ਼ਬੂਰ ਹੋਏ-ਮਜੀਠੀਆ

ਮਜੀਠੀਆ ਨੇ ਦਾਅਵਾ ਕੀਤਾ ਕਿ ਪੰਚਾਇਤੀ ਰਾਜ ਦੇ ਡਾਇਰੈਕਟਰ ਅਤੇ ਵਿਕਾਸ ਦੇ ਵਿੱਤ ਕਮਿਸ਼ਨਰ ਨੂੰ ਦੋ ਦਿਨਾਂ ਵਿੱਚ ਫਾਈਲ 'ਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ ਸੀ। ਮਜੀਠੀਆ ਨੇ ਕਿਹਾ ਕਿ ਅਸਲ ਦੋਸ਼ੀ ਮੁੱਖ ਮੰਤਰੀ ਅਤੇ ਪੰਚਾਇਤੀ ਰਾਜ ਮੰਤਰੀ ਹਨ। ਮਜੀਠੀਆ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਸੀਐਮ ਮਾਨ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੰਤਰੀ ਲਾਲਜੀਤ ਭੁੱਲਰ ਅਤੇ ਸੀਐਮ ਮਾਨ ਨੇ ਪੰਚਾਇਤੀ ਫੰਡ ਹੜੱਪਣ ਲਈ ਇਹ ਤਾਨਾਸ਼ਾਹੀ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: One Nation One Election: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਇੱਕ ਦੇਸ਼-ਇੱਕ ਚੋਣ' ਦਾ ਸਮਰਥਣ, ਭਾਜਪਾ ਨਾਲ ਸਮਝੌਤਾ ਤੈਅ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget