ਪੜਚੋਲ ਕਰੋ

ਪੰਜਾਬ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਅਗਲੇ ਮਹੀਨੇ ਤੋਂ ਵਧਣਗੀਆਂ ਤਨਖ਼ਾਹਾਂ

ਕਮਿਸ਼ਨ ਨੇ ਆਪਣੀ ਰਿਪੋਰਟ ’ਚ ਚੌਥੀ ਸ਼੍ਰੇਣੀ ਦੀ ਘੱਟੋ ਘੱਟ ਤਨਖਾਹ ਹੁਣ 2.59 ਗੁਣਾ ਵਧਾਉਣ ਦੀ ਸਿਫ਼ਾਰਸ਼ ਕੀਤੀ ਸੀ। ਯਾਨੀ ਹਾਲੇ ਤਕ ਜਿਹੜੀ ਘੱਟੋ ਘੱਟ ਤਨਖ਼ਾਹ 6950 ਰੁਪਏ ਸੀ, ਹੁਣ ਵੱਧ ਕੇ 18 ਹਜ਼ਾਰ ਰੁਪਏ ਹੋ ਜਾਵੇਗੀ।

ਚੰਡੀਗੜ੍ਹਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੀ ਜੁਲਾਈ 2021 ਤੋਂ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਮਿਲਣੇ ਸ਼ੁਰੂ ਹੋ ਜਾਣਗੇ। ਪਰੰਤੂ ਮੁਲਾਜ਼ਮਾਂ ਨੂੰ ਮਿਲਣ ਵਾਲੇ ਭੱਤੇ ਯਾਨੀ ਕਿ ਏਰੀਅਰ ਨੂੰ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ। ਇਹ ਫੈਸਲੇ ਅੱਜ ਯਾਨੀ ਕਿ 18 ਜੂਨ ਨੂੰ ਹੋਈ ਕੈਬਨਿਟ ਮੀਟਿੰਗ ਲਿਆ ਗਿਆ। ਕੈਬਨਿਟ ਚ ਲਏ ਫੈਸਲੇ ਮੁਤਾਬਕ ਛੇਵਾਂ ਤਨਖਾਹ ਕਮਿਸ਼ਨ ਪਹਿਲੀ ਜੁਲਾਈ, 2016 ਤੋਂ ਲਾਗੂ ਸਮਝਿਆ ਜਾਵੇਗਾ।

ਛੇਵੇਂ ਤਨਖ਼ਾਹ ਕਮਿਸ਼ਨ (6th Pay Commission Punjab) ਦੇ ਚੇਅਰਮੈਨ ਜੈ ਸਿੰਘ ਗਿੱਲ ਨੇ ਆਪਣੀ ਰਿਪੋਰਟ ਮਈ ਦੇ ਪਹਿਲੇ ਹਫ਼ਤੇ ਸਰਕਾਰ ਨੂੰ ਸੌਂਪ ਦਿੱਤੀ ਸੀ, ਜਿਸ ਨੂੰ ਅੱਜ ਹੋਈ ਕੈਬਨਿਟ ਬੈਠਕ ਵਿੱਚ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਤਾਬਕ ਜੇਕਰ ਏਰੀਅਰ ਇਕੱਠਾ ਦਿੱਤਾ ਜਾਂਦਾ ਹੈ ਤਾਂ 13 ਹਜ਼ਾਰ ਕਰੋੜ ਰੁਪਏ ਦਾ ਬੋਝ ਪੈ ਜਾਵੇਗਾ। ਇਸ ਲਈ ਏਰੀਅਰ ਨੌਂ ਕਿਸ਼ਤਾਂ ਦਿੱਤਾ ਜਾਵੇਗਾ। ਇਕ ਸਾਲ ਦੋ ਵਾਰੀ ਏਰੀਅਰ ਦਿੱਤਾ ਜਾਵੇਗਾ। 

ਕਮਿਸ਼ਨ ਨੇ ਆਪਣੀ ਰਿਪੋਰਟ ਚੌਥੀ ਸ਼੍ਰੇਣੀ ਦੀ ਘੱਟੋ ਘੱਟ ਤਨਖਾਹ ਹੁਣ 2.59 ਗੁਣਾ ਵਧਾਉਣ ਦੀ ਸਿਫ਼ਾਰਸ਼ ਕੀਤੀ ਸੀ। ਯਾਨੀ ਹਾਲੇ ਤਕ ਜਿਹੜੀ ਘੱਟੋ ਘੱਟ ਤਨਖ਼ਾਹ 6950 ਰੁਪਏ ਸੀ, ਹੁਣ ਵੱਧ ਕੇ 18 ਹਜ਼ਾਰ ਰੁਪਏ ਹੋ ਜਾਵੇਗੀ। ਪੈਨਸ਼ਨ ਧਾਰਕਾਂ ਨੂੰ ਵੀ ਵਿੱਤ ਕਮਿਸ਼ਨ ਦਾ ਲਾਭ ਮਿਲੇਗਾ, ਜਿਸ ਤਹਿਤ ਘੱਟੋ-ਘੱਟ ਪੈਨਸ਼ਨ 3,500 ਤੋਂ ਰੁਪਏ ਤੋਂ ਵੱਧ ਕੇ 9,000 ਕੀਤਾ ਜਾਵੇਗਾ ਇਸ ਤੋਂ ਇਲਾਵਾ ਸਰਕਾਰ ਨੇ ਮੌਜੂਦ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਹਰ ਸਾਲ ਤਿੰਨ ਫ਼ੀਸਦ ਵਾਧਾ ਕਰਨ ਹੋਵੇਗਾ। 

ਛੇਵੇਂ ਤਨਖ਼ਾਹ ਕਮਿਸ਼ਨ ਨੇ ਪੈਨਸ਼ਨ ਤੇ ਡੀਏ ਵੀ ਵਾਧੇ ਦੀ ਸਿਫ਼ਾਰਸ਼ ਕੀਤੀ ਹੈ ਜਦਕਿ ਫਿਕਸਡ ਮੈਡੀਕਲ ਭੱਤੇ ਤੇ ਗ੍ਰੈਚੂਟੀ ਨੂੰ ਦੁੱਗਣਾ ਕਰਨ ਦਾ ਸੁਝਾਅ ਦਿੱਤਾ ਹੈ। ਜੇਕਰ ਸਿਫ਼ਾਰਸ਼ਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੁਣ ਇਕ ਹਜ਼ਾਰ ਰੁਪਏ ਫਿਕਸਡ ਮੈਡੀਕਲ ਭੱਤਾ ਮਿਲੇਗਾ। ਦੇਹਾਂਤ ਹੋਣ ਜਾਂ ਰਿਟਾਇਰਮੈਂਟ ਤੋਂ ਬਾਅਦ ਮਿਲਣ ਵਾਲੀ ਗ੍ਰੈਚੂਟੀ ਨੂੰ ਦੱਸ ਲੱਖ ਤੋਂ ਵਧਾ ਕੇ 20 ਲੱਖ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀਤੇ ਮੌਤ ਹੋਣਤੇ ਮਿਲਣ ਵਾਲੀ ਐਕਸਗ੍ਰੇਸ਼ੀਆ ਗਰਾਂਟ ਨੂੰ ਵੀ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿ ਮੌਜੂਦਾ ਕੋਰੋਨਾ ਮਹਾਮਾਰੀ ਆਪਣੀ ਡਿਊਟੀ ਕਰਦੇ ਹੋਏ ਕਈ ਸਰਕਾਰੀ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਜਾਨ ਚਲੀ ਗਈ ਹੈ। ਤਨਖ਼ਾਹ ਨੂੰ ਸਰਲ ਕਰਨ ਦੇ ਇਰਾਦੇ ਨਾਲ ਕਮਿਸ਼ਨ ਨੇ 65 ਸਾਲਾਂ ਬਾਅਦ ਹਰ ਪੰਜ ਸਾਲ ਪੂਰੇ ਹੋਣਤੇ ਬੁਢਾਪਾ ਭੱਤਾ ਵਧਾਉਣ ਦੀ ਸਿਫਾਰਸ਼ ਕੀਤੀ ਹੈ। ਰਿਟਾਇਰਮੈਂਟ ਤੋਂ ਬਾਅਦ ਸੋਧੀ ਪੈਨਸ਼ਨ ਦਾ 40 ਫ਼ੀਸਦੀ ਕਮਿਊਟ ਕਰਾਉਣ ਨੂੰ ਦੁਬਾਰਾ ਬਹਾਲ ਕਰ ਦਿੱਤਾ ਹੈ। ਹਾਊਸ ਰੈਂਟ ਨੂੰ ਪੁਰਾਣੇ ਪੈਟਰਨਤੇ ਹੀ ਰੱਖੇ ਜਾਣ ਦੀ ਸਿਫ਼ਾਰਸ਼ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget