ਪੜਚੋਲ ਕਰੋ

Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ

Body builder Ron Singh Death : ਟਾਂਡਾ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਨੌਜਵਾਨ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ।

Body builder Ron Singh Death : ਟਾਂਡਾ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਨੌਜਵਾਨ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਇਸ ਹੋਣਹਾਰ ਖਿਡਾਰੀ ਦੀ ਬੇਵਕਤੀ ਮੌਤ ਕਾਰਨ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।  

ਜਾਣਕਾਰੀ ਮੁਤਾਬਕ ਦੁਪਹਿਰ ਬਾਅਦ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।ਰੌਨ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ।  ਬਾਡੀ ਬਿਲਡਰ ਰੌਨ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਘਰ ਪਰਤਿਆ ਸੀ।   

ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ। ਰੌਨ ਸਿੰਘ ਨੂੰ ਬਚਪਨ ਤੋਂ ਹੀ ਗੇਮ ਦਾ ਸ਼ੌਂਕ ਸੀ ਤੇ ਜਿਸ ਨੇ ਪੰਜਾਬ ਨਹੀਂ ਬਲਕਿ ਦੇਸ਼ ਦੁਨੀਆ ਦੇ ਕੋਨੇ ਕੋਨੇ ਵਿੱਚ ਜਾ ਕੇ ਆਪਣੀ ਬਾਡੀ ਬਿਲਡਿੰਗ ਦੇ ਵਿੱਚ ਭਾਗ ਲੈ ਕੇ ਵੱਖ-ਵੱਖ ਤਰ੍ਹਾ ਦੇ ਤਗਮੇ ਅਤੇ ਇਨਾਮ ਹਾਸਲ ਕੀਤੇ।

Advertisement

ਟਾਪ ਹੈਡਲਾਈਨ

Moga 'ਚ ਡੀਜੇ ਬੰਦ ਕਰਵਾਉਣ ਗਈ ਪੁਲਿਸ ਟੀਮ 'ਤੇ ਹਮਲਾ, ASI ਜ਼ਖ਼ਮੀ, 5 ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ 
Moga 'ਚ ਡੀਜੇ ਬੰਦ ਕਰਵਾਉਣ ਗਈ ਪੁਲਿਸ ਟੀਮ 'ਤੇ ਹਮਲਾ, ASI ਜ਼ਖ਼ਮੀ, 5 ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮੌਜੂਦਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਡਰ ਨਾਲ ਸਹਿਮੇ ਲੋਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮੌਜੂਦਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਡਰ ਨਾਲ ਸਹਿਮੇ ਲੋਕ...
 Amarnath Yatra ਲਈ ਪੰਜਾਬ 'ਚ ਸਖ਼ਤ ਸੁਰੱਖਿਆ ਪ੍ਰਬੰਧ, ਫੌਜ- BSF ਅਤੇ ਪੁਲਿਸ ਚੌਕਸ, ਪੈਰਾਮਿਲਟਰੀ ਦੀਆਂ 9 ਕੰਪਨੀਆਂ ਤਾਇਨਾਤ 
 Amarnath Yatra ਲਈ ਪੰਜਾਬ 'ਚ ਸਖ਼ਤ ਸੁਰੱਖਿਆ ਪ੍ਰਬੰਧ, ਫੌਜ- BSF ਅਤੇ ਪੁਲਿਸ ਚੌਕਸ, ਪੈਰਾਮਿਲਟਰੀ ਦੀਆਂ 9 ਕੰਪਨੀਆਂ ਤਾਇਨਾਤ 
ਮਾਨਸਾ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਰੱਦ, ਚੋਣ ਅਫਸਰ ਦੀ ਵਿਗੜੀ ਸਿਹਤ; ਪ੍ਰਧਾਨਗੀ ਦੀ ਦੌੜ 'ਚ 2 ਆਜ਼ਾਦ ਉਮੀਦਵਾਰ
ਮਾਨਸਾ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਰੱਦ, ਚੋਣ ਅਫਸਰ ਦੀ ਵਿਗੜੀ ਸਿਹਤ; ਪ੍ਰਧਾਨਗੀ ਦੀ ਦੌੜ 'ਚ 2 ਆਜ਼ਾਦ ਉਮੀਦਵਾਰ
Advertisement

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget