ਪੜਚੋਲ ਕਰੋ

ਕੈਪਟਨ ਨੇ ਇੰਡਸਟਰੀਆਂ ਲਈ ਖੁੱਲ੍ਹੇ ਗੱਫੇ ਐਲਾਨੇ

ਪੰਜਾਬ ਪ੍ਰੋਗ੍ਰੈਸਿਵ ਇਨਵੈਸਟਰ ਸਮਿਟ ਦੀ ਅੱਜ ਸਮਾਪਤੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਨਿਵੇਸ਼ ਕਰਨ ਆਈਆਂ ਕੰਪਨੀਆਂ ਨੂੰ ਹਰ ਸੁਵਿਧਾ ਦੇਣ ਦਾ ਵਾਅਦਾ ਕੀਤਾ। ਦੋ ਦਿਨ ਦੇ ਇਨਵੈਸਟ ਸਮਿਟ ਵਿੱਚ ਗੰਭੀਰ ਚਰਚਾ ਹੋਈ, ਜਿਸ ਦੌਰਾਨ ਪੰਜਾਬ ਵਿੱਚ ਇੰਡਸਟਰੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪਾਲਿਸੀਆਂ ਵੱਧ ਧਿਆਨ ਰੱਖਿਆ।

ਮੁਹਾਲੀ: ਪੰਜਾਬ ਪ੍ਰੋਗ੍ਰੈਸਿਵ ਇਨਵੈਸਟਰ ਸਮਿਟ ਦੀ ਅੱਜ ਸਮਾਪਤੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਨਿਵੇਸ਼ ਕਰਨ ਆਈਆਂ ਕੰਪਨੀਆਂ ਨੂੰ ਹਰ ਸੁਵਿਧਾ ਦੇਣ ਦਾ ਵਾਅਦਾ ਕੀਤਾ। ਦੋ ਦਿਨ ਦੇ ਇਨਵੈਸਟ ਸਮਿਟ ਵਿੱਚ ਗੰਭੀਰ ਚਰਚਾ ਹੋਈ, ਜਿਸ ਦੌਰਾਨ ਪੰਜਾਬ ਵਿੱਚ ਇੰਡਸਟਰੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪਾਲਿਸੀਆਂ ਵੱਧ ਧਿਆਨ ਰੱਖਿਆ। ਸਰਕਾਰ ਵੱਲੋਂ ਇਹ ਸਮਿਟ ਵਿੱਚ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਉੱਤੇ ਵੀ ਫੋਕਸ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਪੀਚ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਬਾਹਰਲੀਆਂ ਸਟੇਟਾਂ ਵਿੱਚ ਜਾਂ ਬਾਹਰਲੇ ਮੁਲਕਾਂ ਵਿੱਚ ਜਾ ਕੇ ਕੰਮ ਕਰ ਰਹੇ ਹਨ, ਜੇਕਰ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਵੱਡੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ ਤਾਂ ਉਨ੍ਹਾਂ ਦੀ ਘਰ ਵਾਪਸੀ ਹੋਵੇਗੀ। ਕੈਪਟਨ ਨੇ ਆਪਣੀ ਸਪੀਚ ਵਿੱਚ ਇੰਨਾ ਵੀ ਕਹਿ ਦਿੱਤਾ ਕਿ ਜੇਕਰ ਪੰਜਾਬ ਵਿੱਚ ਕੋਈ ਕੱਲ੍ਹ ਨੂੰ ਹੀ ਆਪਣਾ ਪਲਾਂਟ ਲਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇਗੀ। ਬਿਨਾਂ ਕਿਸੇ ਕਾਗਜ਼ੀ ਕਾਰਵਾਈ ਤੇ ਬਿਨਾਂ ਕਿਸੇ ਫਾਰਮੈਲਿਟੀ ਤੋਂ ਉਹ ਇੱਕ ਦਿਨ ਦੇ ਅੰਦਰ ਅੰਦਰ ਆਪਣਾ ਕੰਮ ਪੰਜਾਬ ਵਿੱਚ ਸ਼ੁਰੂ ਕਰ ਸਕਦਾ ਹੈ। ਦੋ ਦਿਨ ਦੇ ਸਮੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਸਰਾਂ ਦੀ ਟੀਮ ਗਠਨ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਕੰਪਨੀਆਂ ਦੀ ਦੇਖ ਰੇਖ ਉਹ ਅਫ਼ਸਰਾਂ ਦੀ ਟੀਮ ਕਰੇਗੀ ਤੇ ਤੀਹ ਦਿਨ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸਰਕਾਰ ਵੱਲੋਂ ਜਾਪਾਨੀ ਕੰਪਨੀਆਂ ਤੇ ਵੱਡਾ ਫੋਕਸ ਕੀਤਾ ਗਿਆ ਸੀ। ਜਾਪਾਨੀ ਕੰਪਨੀਆਂ ਦੇ ਸੈਸ਼ਨ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੰਪਨੀਆਂ ਨੇ ਪੰਜਾਬ ਨੂੰ ਸਮਝਿਆ ਹੈ। ਹੁਣ ਸਮਝਣ ਤੋਂ ਬਾਅਦ ਉਹ ਕੰਪਨੀਆਂ ਪੰਜਾਬ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਬਾਰੇ ਹਿਸਾਬ ਕਿਤਾਬ ਲਾਉਣਗੀਆਂ। ਜਿਸ ਤਰ੍ਹਾਂ ਜਾਪਾਨੀ ਕੰਪਨੀਆਂ ਨੇ ਸੋਚ ਵਿਚਾਰਨ ਦਾ ਸਮਾਂ ਮੰਗਿਆ, ਉਸ ਤਰ੍ਹਾਂ ਇੰਟਰਨੈਸ਼ਨਲ ਟਰੈਕਟਰਜ਼ ਦੇ ਵਾਈਸ ਚੇਅਰਮੈਨ ਏਐਸ ਮਿੱਤਲ ਨੇ ਚਰਚਾ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਧਾ ਸਪਲਾਇਰਜ਼ ਨਾਲ ਸੰਪਰਕ ਸਾਧਣਾ ਚਾਹੀਦਾ ਹੈ ਤਾਂ ਕਿ ਜ਼ਰੂਰਤ ਦੇ ਹਿਸਾਬ ਨਾਲ ਸਮੇਂ ਸਿਰ ਪੰਜਾਬ ਵਿੱਚ ਜਾਪਾਨੀ ਕੰਪਨੀਆਂ ਪਹੁੰਚ ਸਕਣ। ਹੁਣ ਤੀਹ ਦਿਨ ਦੇ ਅੰਦਰ-ਅੰਦਰ ਪੰਜਾਬ ਸਰਕਾਰ ਇਸ ਸਮਿਟ ਦੀ ਰਿਪੋਰਟ ਬਣਾਏਗੀ। ਉਸ ਤੋਂ ਹੀ ਪਤਾ ਲੱਗੇਗਾ ਕਿ ਆਖਰ ਕਿਹੜੇ ਕਿਹੜੇ ਕਾਰੋਬਾਰੀ ਪੰਜਾਬ ਵਿੱਚ ਆਉਣ ਲਈ ਤਿਆਰ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget