ਪੜਚੋਲ ਕਰੋ

ਹੁਣ ਪ੍ਰਾਈਵੇਟ ਸੈਕਟਰ ਤੋਂ ਨਿਵੇਸ਼ ਦਾ ਜੁਗਾੜ ਕਰੇਗੀ ਕੈਪਟਨ ਸਰਕਾਰ

ਤਿੰਨ ਸਾਲ ਦੀ ਨਿਕੰਮੀ ਕਾਰਗੁਜ਼ਾਰੀ ਤੋਂ ਬਾਅਦ ਕੈਪਟਨ ਸਰਕਾਰ ਨੂੰ ਅਗਲੇ ਦੋ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਦਾ ਡਰ ਸਤਾਉਣ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਲੇ ਸਿਆਸੀ ਸੰਕਟ ਦੇ ਬਾਵਜੂਦ ਕਾਂਗਰਸ ਨੂੰ ਕੈਪਟਨ ਸਰਕਾਰ ਖਿਲਾਫ ਲੋਕ ਰੋਹ ਸਾਫ ਨਜ਼ਰ ਆ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਨੇ ਨਿਵੇਸ਼ਕਾਂ ਨੂੰ ਖਿੱਚਣ ਲਈ ਦੋ-ਰੋਜ਼ਾ ‘ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ’ ਕਰਵਾਇਆ ਜਾ ਰਿਹਾ ਹੈ।

ਚੰਡੀਗੜ੍ਹ: ਤਿੰਨ ਸਾਲ ਦੀ ਨਿਕੰਮੀ ਕਾਰਗੁਜ਼ਾਰੀ ਤੋਂ ਬਾਅਦ ਕੈਪਟਨ ਸਰਕਾਰ ਨੂੰ ਅਗਲੇ ਦੋ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਦਾ ਡਰ ਸਤਾਉਣ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਲੇ ਸਿਆਸੀ ਸੰਕਟ ਦੇ ਬਾਵਜੂਦ ਕਾਂਗਰਸ ਨੂੰ ਕੈਪਟਨ ਸਰਕਾਰ ਖਿਲਾਫ ਲੋਕ ਰੋਹ ਸਾਫ ਨਜ਼ਰ ਆ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਨੇ ਨਿਵੇਸ਼ਕਾਂ ਨੂੰ ਖਿੱਚਣ ਲਈ ਦੋ-ਰੋਜ਼ਾ ‘ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ’ ਕਰਵਾਇਆ ਜਾ ਰਿਹਾ ਹੈ। ਇਸ ਦਾ ਮਕਸਦ ਇੱਕ ਪਾਸੇ ਨਿਵੇਸ਼ਕਾਂ ਨੂੰ ਉਤਸ਼ਾਹਤ ਕਰਕੇ ਵਿਕਾਸ ਨੂੰ ਹੁਲਾਰਾ ਦੇਣਾ ਤੇ ਦੂਜਾ ਰੁਜ਼ਗਾਰ ਪੈਦਾ ਕਰਕਨਾ ਹੈ। ਸਰਕਾਰ ਦਾ ਤਿੰਨ ਸਾਲ ਬਾਅਦ ਵੀ ਖਜ਼ਾਨਾ ਖਾਲੀ ਹੈ। ਇਸ ਲਈ ਵਿਕਾਸ ਕਾਰਜ਼ਾਂ ਨੂੰ ਬ੍ਰੇਕ ਲੱਗੀ ਹੋਈ ਹੈ। ਸਰਕਾਰ ਹੁਣ ਪ੍ਰਾਈਵੇਟ ਸੈਕਟਰ ਨਾਲ ਭਿਆਲੀ ਪਾ ਕੇ ਨਿਵੇਸ਼ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ‘ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ’ ਜ਼ਰੀਏ ਸੂਬੇ ਦੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐਮਐਸਐਮਈ) ਸੈਕਟਰ ਨੂੰ ਆਲਮੀ ਪੱਧਰ ’ਤੇ ਧੁਰੇ ਵਜੋਂ ਉਭਾਰਿਆ ਜਾਵੇਗਾ। ਸਰਕਾਰੀ ਸੂਤਰਾਂ ਮੁਤਾਬਕ ਇਸ ਮੌਕੇ ਈਸਟ ਇੰਡੀਆ ਹੋਟਲਜ਼ ਦੇ ਕਾਰਜਕਾਰੀ ਚੇਅਰੈਮਨ ਪੀਆਰਐਸ ਓਬਰਾਏ, ਆਈਟੀਸੀ ਕੋਟਕ ਮਹਿੰਦਰਾ ਬੈਂਕ ਦੇ ਕਾਰਜਕਾਰੀ ਉਪ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਉਦੈ ਕੋਟਕ, ਆਈਟੀਸੀ ਗਰੁੱਪ ਦੇ ਚੇਅਰਮੈਨ ਸੰਜੀਵ ਪੁਰੀ, ਹਿੰਦੂਜਾ ਗਰੁੱਪ ਯੂਰਪ ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ, ਹੀਰੋ ਐਂਟਰਪ੍ਰਾਈਜਜ਼ ਦੇ ਚੇਅਰਮੈਨ ਸੁਨੀਲ ਕਾਂਤ ਤੇ ਵਰਧਮਾਨ ਟੈਕਸਟਾਈਲ ਦੇ ਉਪ ਚੇਅਰਮੈਨ ਤੇ ਜਾਇੰਟ ਮੈਨੇਜਿੰਗ ਡਾਇਰੈਕਟਰ ਸੁਨੀਲ ਕਾਂਤ ਮੁੰਜਾਲ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਜਾਪਾਨ ਦੇ ਭਾਰਤੀ ਸਫ਼ੀਰ ਸਾਤੋਸ਼ੀ ਸਜ਼ੂਕੀ, ਐਚਐਮਈਐਲ ਦੇ ਐਨਡੀ ਪ੍ਰਭ ਦਾਸ, ਭਾਰਤੀ ਐਂਟਰਪ੍ਰਾਈਜ਼ ਦੇ ਚੇਅਰਮੈਨ ਸੁਨੀਲ ਭਾਰਤੀ ਮਿੱਤਲ, ਐਚਡੀਐਫਸੀ ਦੇ ਐਮਡੀ ਅਦਿੱਤਿਆ ਪੁਰੀ, ਡੀਐਲਐਫ ਦੇ ਉਪ ਚੇਅਰਮੈਨ ਰਾਜੀਵ ਸਿੰਘ, ਸ਼ਰਾਫ਼ ਗਰੁੱਪ ਦੇ ਉਪ ਚੇਅਰਮੈਨ ਸ਼ਰਾਫੂਦੀਨ ਸ਼ਰਾਫ਼ ਤੇ ਭਾਰਤ ਹੋਟਲਜ਼ (ਲਲਿਤ ਹੋਟਲਜ਼) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਜਯੋਤਸਨਾ ਸੂਰੀ ਵਰਗੀਆਂ ਹਸਤੀਆਂ ਵੀ ਸ਼ਾਮਲ ਹੋਣਗੀਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget