ਪੜਚੋਲ ਕਰੋ

ਕੈਪਟਨ ਦੀ ਗੈਂਗਸਟਰਾਂ ਨੂੰ ਚੇਤਾਵਨੀ, ਕਾਰੋਬਾਰੀਆਂ ਨੂੰ ਸੱਦਾ

ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ ਸੰਮੇਲਨ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਸ ਤੋਂ ਪੰਜਾਬ ਸਰਕਾਰ ਨੂੰ ਵੱਡੀਆਂ ਆਸਾਂ ਹਨ। ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਨਿਵੇਸ਼ ਸੰਮੇਲਨ ਕਰਵਾਇਆ ਗਿਆ ਹੈ। ਇਸ ਵਿੱਚ ਵਿਦੇਸ਼ੀ ਕੰਪਨੀਆਂ ਨੇ ਵੀ ਹਿੱਸਾ ਲਿਆ। ਇਸ ਸੰਮੇਲਨ ਵਿੱਚ ਪੰਜਾਬ ਵਿੱਚ ਪਹਿਲਾਂ ਤੋਂ ਹੀ ਕਾਰੋਬਾਰ ਕਰ ਰਹੀਆਂ ਕੰਪਨੀਆਂ ਨੂੰ ਹੁਲਾਰਾ ਤੇ ਨਵੀਆਂ ਕੰਪਨੀਆਂ ਨੂੰ ਸੱਦਾ ਦੇਣ ਦੀ ਗੱਲ ਕੀਤੀ ਗਈ ਹੈ।

ਚੰਡੀਗੜ੍ਹ: ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ ਸੰਮੇਲਨ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਸ ਤੋਂ ਪੰਜਾਬ ਸਰਕਾਰ ਨੂੰ ਵੱਡੀਆਂ ਆਸਾਂ ਹਨ। ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਨਿਵੇਸ਼ ਸੰਮੇਲਨ ਕਰਵਾਇਆ ਗਿਆ ਹੈ। ਇਸ ਵਿੱਚ ਵਿਦੇਸ਼ੀ ਕੰਪਨੀਆਂ ਨੇ ਵੀ ਹਿੱਸਾ ਲਿਆ। ਇਸ ਸੰਮੇਲਨ ਵਿੱਚ ਪੰਜਾਬ ਵਿੱਚ ਪਹਿਲਾਂ ਤੋਂ ਹੀ ਕਾਰੋਬਾਰ ਕਰ ਰਹੀਆਂ ਕੰਪਨੀਆਂ ਨੂੰ ਹੁਲਾਰਾ ਤੇ ਨਵੀਆਂ ਕੰਪਨੀਆਂ ਨੂੰ ਸੱਦਾ ਦੇਣ ਦੀ ਗੱਲ ਕੀਤੀ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਵਿੱਚ ਜਾਰੀ ਕੀਤੇ ਗਏ ਮੈਨੀਫੈਸਟੋ ਵਿੱਚ ਜੋ ਉਦਯੋਗਿਕ ਨੀਤੀ ਨੂੰ ਅੱਗੇ ਰੱਖਿਆ ਸੀ, ਉਹੀ ਪਾਲਿਸੀ ਨੂੰ ਲਾਗੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਰੋਬਾਰੀ ਨੂੰ ਕਾਗਜ਼ਾਤ ਕਲੀਅਰ ਕਰਾਉਣ ਦੀ ਜ਼ਰੂਰਤ ਨਹੀਂ ਪਏਗੀ। ਪਹਿਲੇ ਤਿੰਨ ਸਾਲ ਉਹ ਆਪਣਾ ਬਿਜ਼ਨੈੱਸ ਇਸੇ ਤਰ੍ਹਾਂ ਚਲਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਇੰਡਸਟ੍ਰੀਅਲ ਪਾਲਿਸੀ ਨੂੰ ਬਹੁਤ ਆਸਾਨ ਕਰ ਦਿੱਤਾ ਹੈ ਪਰ ਫਿਰ ਵੀ ਤਿੰਨ ਚੀਜ਼ਾਂ ਵੱਡੇ ਪੱਧਰ ਉੱਤੇ ਪੰਜਾਬ ਵਿੱਚ ਆਉਣ ਵਾਲੀ ਇੰਡਸਟਰੀ ਲਈ ਪ੍ਰੇਸ਼ਾਨੀ ਬਣ ਸਕਦੀਆਂ ਹਨ। ਗੈਂਗਸਟਰ, ਨਸ਼ਾ ਤੇ ਮਹਿਲਾਵਾਂ ਦੀ ਸੁਰੱਖਿਆ। ਇਨ੍ਹਾਂ ਤਿੰਨਾਂ ਮੁੱਦਿਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣਾ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਖਾਵਾਂ ਮਾਹੌਲ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਪੱਸ਼ਟੀਕਰਨ ਇਨ੍ਹਾਂ ਸਾਰੇ ਮੁੱਦਿਆਂ ਉੱਤੇ ਤਾਂ ਦੇ ਦਿੱਤਾ ਪਰ ਇਸ ਤੋਂ ਕਾਰੋਬਾਰੀ ਕਿੰਨਾ ਸੰਤੁਸ਼ਟ ਹੁੰਦੇ ਹਨ, ਇਹ ਤਾਂ ਸਮਿਟ ਤੋਂ ਬਾਅਦ ਹੀ ਪਤਾ ਲੱਗੇਗਾ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget