ਪੜਚੋਲ ਕਰੋ

ਘੱਟ ਨੰਬਰਾਂ ਵਾਲੇ ਵੀ ਨਾ ਘਬਰਾਉਣ, ਪੰਜਾਬ ਦੇ ਆਈਪੀਐਸ ਅਫਸਰ ਨੇ ਆਪਣੀ ਮਾਰਕਸ਼ੀਟ ਸ਼ੇਅਰ ਕਰਕੇ ਦਿੱਤਾ ਹੌਸਲਾ

ਉਹ ਵਿਦਿਆਰਥੀ ਜਿਨ੍ਹਾਂ ਨੇ ਆਪਣੀ ਬੋਰਡ ਦੀ ਪ੍ਰੀਖਿਆ ਵਿੱਚ ਚੰਗੇ ਅੰਕ ਹਾਸਲ ਕੀਤੇ ਹਨ, ਉਹ ਬਹੁਤ ਉਤਸ਼ਾਹਤ ਹਨ, ਉਨ੍ਹਾਂ ਦੇ ਚਿਹਰੇ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਛਾਏ ਹੋਏ ਹਨ ਪਰ ਉਨ੍ਹਾਂ ਬਾਰੇ ਕੀ ਜੋ ਬਹੁਤ ਸਾਰੇ ਅੰਕ ਹਾਸਲ ਨਹੀਂ ਕਰ ਸਕੇ। ਕੀ ਉਨ੍ਹਾਂ ਨੂੰ ਨਿਰਾਸ਼ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਦਾ ਮੂੰਹ ਲਟਕਣਾ ਚਾਹੀਦਾ ਹੈ?

ਚੰਡੀਗੜ੍ਹ: ਹਾਲ ਹੀ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ ਜਿਸ ‘ਚ ਕੁਝ ਨੇ ਕਾਫੀ ਵਧੀਆ ਅੰਕ ਹਾਸਲ ਕੀਤੇ ਤੇ ਕਈਆਂ ਦੇ ਅੰਕ ਠੀਕ-ਠਾਕ ਰਹੇ ਪਰ ਜਿਨ੍ਹਾਂ ਨੇ ਬਿਹਤਰੀਨ ਫੀਸਦੀ ਅੰਕ ਹਾਸਲ ਨਹੀਂ ਕੀਤੇ ਉਨ੍ਹਾਂ ਦਾ ਕੀ? ਇਹੀ ਸਵਾਲ ਪੰਜਾਬ ਦੇ ਆਈਪੀਐਸ ਆਦਿੱਤਿਆ ਦਾ ਵੀ ਹੈ, ਇਹ ਉਸ ਦਾ ਪੂਰਾ ਨਾਂ ਹੈ। ਸਾਲ 2009 ਵਿੱਚ ਰਾਜਸਥਾਨ ਬੋਰਡ ਦੀ ਪ੍ਰੀਖਿਆ ਵਿੱਚ ਉਸ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸੀ। ਉਹ ਸਿਵਲ ਅਫਸਰ ਬਣਨ ਦਾ ਸੁਪਨਾ ਦੇਖ ਕੇ ਵੱਡਾ ਹੋਇਆ ਸੀ ਪਰ ਇਹ ਨੰਬਰ ਉਸ ਦਾ ਰਾਹ ਬੰਦ ਕਰਨ ਦਾ ਸੰਕੇਤ ਦੇ ਰਹੇ ਸੀ। ਅੱਠ ਸਾਲ ਬਾਅਦ, ਉਨ੍ਹਾਂ ਨੇ ਯੂਪੀਐਸਸੀ ਦੀ ਪ੍ਰੀਖਿਆ ਪ੍ਰਕਿਰਿਆ ਵਿੱਚ ਕਾਮਯਾਬੀ ਹਾਸਲ ਕੀਤੀ ਤੇ ਅਗਲੇ ਸਾਲ ਹੀ ਪੰਜਾਬ ਕੇਡਰ ਦਾ ਆਈਪੀਐਸ ਅਧਿਕਾਰੀ ਬਣ ਗਿਆ। ਫਿਲਹਾਲ ਉਹ ਸੰਗਰੂਰ ਵਿੱਚ ਸਹਾਇਕ ਸੁਪਰਡੈਂਟ ਆਫ ਪੁਲਿਸ ਵਜੋਂ ਤਾਇਨਾਤ ਹੈ ਤੇ ਹੈਦਰਾਬਾਦ ਵਿੱਚ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਸਿਖਲਾਈ ਲੈ ਰਿਹਾ ਹੈ। ਆਦਿੱਤਿਆ ਨੇ ਆਪਣੀ ਬੋਰਡ ਦੀ ਪ੍ਰੀਖਿਆ ਤੋਂ ਲੈ ਕੇ ਯੂਪੀਐਸਸੀ ਵਿੱਚ ਆਪਣੀ ਅੰਤਮ ਚੋਣ ਤੱਕ ਦੇ ਸਫ਼ਰ ਦੀ ਕਹਾਣੀ ਦੱਸੀ। ਇਸ ਸਮੇਂ ਦੌਰਾਨ ਉਹ ਬਗੈਰ ਕਿਸੇ ਸਫਲਤਾ ਦੇ ਦੋ ਦਰਜਨ ਤੋਂ ਵੱਧ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਇਆ ਤੇ ਚੌਥੀ ਕੋਸ਼ਿਸ਼ ‘ਚ ਉਸ ਨੇ ਯੂਪੀਐਸਸੀ ਦੀ ਪ੍ਰੀਖਿਆ ਨੂੰ ਕਲੀਅਰ ਕੀਤਾ। ਦੱਸ ਦਈਏ ਕਿ ਆਦਿੱਤਿਆ ਨੇ ਪਹਿਲਾਂ ਇੰਜਨੀਅਰ ਬਣਨ ਦੀ ਕੋਸ਼ਿਸ਼ ਕੀਤੀ, ਪਰ ਦਾਖਲਾ ਪ੍ਰੀਖਿਆ ਪਾਸ ਨਹੀਂ ਕਰ ਸਕਿਆ। ਆਈਪੀਐਸ ਅਧਿਕਾਰੀ ਨੇ ਕਿਹਾ, ‘ਇਸ ਤੋਂ ਬਾਅਦ ਮੇਰੇ ਪਿਤਾ ਨੇ ਮੈਨੂੰ ਸਿਵਲ ਸੇਵਾਵਾਂ ਦੀ ਤਿਆਰੀ ਲਈ ਪ੍ਰੇਰਿਆ। ਉਨ੍ਹਾਂ ਨੇ ਵੀ ਯੂਪੀਐਸਸੀ ਦੀ ਪ੍ਰੀਖਿਆ ਵਿੱਚ ਕੋਸ਼ਿਸ਼ ਕੀਤੀ ਪਰ ਇਸ ਵਿੱਚ ਸਫਲ ਨਹੀਂ ਹੋ ਸਕੇ ਪਰ ਉਸ ਦੇ ਬਹੁਤ ਸਾਰੇ ਦੋਸਤਾਂ ਨੇ ਇਸ ਨੂੰ ਕਲੀਅਰ ਕੀਤਾ ਤੇ ਉਹ ਮੇਰੀ ਪ੍ਰੇਰਣਾ ਬਣ ਗਏ।“ ਉਨ੍ਹਾਂ ਨੇ ਅੱਗੇ ਦੱਸਿਆ, ‘ਸਾਡੀ ਕੋਈ ਜ਼ਮੀਨ ਜਾਂ ਕੋਈ ਕਾਰੋਬਾਰ ਨਹੀਂ ਹੈ। ਸਾਡੇ ਲਈ ਸਿੱਖਿਆ ਸਭ ਕੁਝ ਹੈ ਤੇ ਸਫਲਤਾ ਦੀ ਇਹ ਇੱਕੋ ਇੱਕ ਪੌੜੀ ਹੈ। ਇੱਕ ਵਾਰ ਜਦੋਂ ਮੈਂ ਇਸ ਗੱਲ ਨੂੰ ਸਮਝ ਲਿਆ ਤਾਂ ਮੈਂ ਜਾਣਦਾ ਹਾਂ ਕਿ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਰਾਹੀਂ ਨੌਕਰੀਆਂ ਦੀ ਭਾਲ ਕਰਨੀ ਪੈਂਦੀ ਹੈ। ਮੈਂ ਆਪਣੀ ਸਾਰੀ ਪੜ੍ਹਾਈ ਹਿੰਦੀ ਮਾਧਿਅਮ ਰਾਹੀਂ ਕੀਤੀ ਹੈ ਤੇ ਹਿੰਦੀ ਵਿੱਚ ਵੀ ਪ੍ਰੀਖਿਆ ਦੀ ਤਿਆਰੀ ਕੀਤੀ। ਸਾਲ 2013 ਵਿੱਚ ਮੈਂ ਆਪਣੀ ਸਿਵਲ ਸੇਵਾ ਦੀ ਤਿਆਰੀ ਦੇ ਮਕਸਦ ਨਾਲ ਪਹਿਲੀ ਵਾਰ ਦਿੱਲੀ ਜਾਣ ਲਈ ਆਪਣਾ ਪਿੰਡ ਛੱਡਿਆ।“ ਆਦਿੱਤਿਆ ਨੇ ਪਹਿਲੀ ਵਾਰ ਸਾਲ 2014 ਵਿੱਚ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦਾਖਲ ਹੋਏ ਸੀ, ਪਰ ਪ੍ਰੀਖਿਆਵਾਂ ਕਲੀਅਰ ਨਹੀਂ ਹੋ ਸਕੇ। ਮੈਂ ਆਪਣੀ ਜ਼ਿੰਦਗੀ ਵਿਚ ਸਿੱਖਿਆ ਕਿ ਕਿਸੇ ਨੂੰ ਵੀ ਹਲਕੇ ‘ਚ ਨਾ ਲਓ। ਮੈਂ ਦੁਬਾਰਾ ਤਿਆਰੀ ਕੀਤੀ ਅਤੇ 2017 ਵਿੱਚ ਸਫਲਤਾ ਮਿਲੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget