ਪੜਚੋਲ ਕਰੋ

ਮੋਦੀ ਦੇ ਗੁਜਰਾਤ ਤੋਂ ਕੈਪਟਨ ਦੇ ਪੰਜਾਬ ਨੇ ਮਾਰੀ ਬਾਜੀ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ 'ਤੇ ਹਮੇਸ਼ਾਂ ਸਵਾਲ ਉੱਠਦੇ ਰਹਿੰਦੇ ਹਨ ਪਰ ਫਿਰ ਵੀ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਹਾਲ ਚੰਗਾ ਹੀ ਹੈ। ਦੇਸ਼ ਦੇ ਵੱਡੇ ਤੇ ਮੱਧ ਆਕਾਰੀ 18 ਸੂਬਿਆਂ ਵਿੱਚੋਂ ਪੰਜਾਬ ਦਾ ਚੌਥਾ ਸਥਾਨ ਹੈ। ਇਹ ਖੁਲਾਸਾ ਭਾਰਤ ਨਿਆਂ ਰਿਪੋਰਟ-2019 ਵਿੱਚ ਹੋਇਆ ਹੈ। ਇਸ ਰਿਪੋਰਟ ਵਿੱਚ ਨਿਆਂ ਦੇਣ ਦੀ ਪ੍ਰਕਿਰਿਆ ਦੇ ਆਧਾਰ ’ਤੇ ਦਰਜੇ ਦਿੱਤੇ ਗਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ 'ਤੇ ਹਮੇਸ਼ਾਂ ਸਵਾਲ ਉੱਠਦੇ ਰਹਿੰਦੇ ਹਨ ਪਰ ਫਿਰ ਵੀ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਹਾਲ ਚੰਗਾ ਹੀ ਹੈ। ਦੇਸ਼ ਦੇ ਵੱਡੇ ਤੇ ਮੱਧ ਆਕਾਰੀ 18 ਸੂਬਿਆਂ ਵਿੱਚੋਂ ਪੰਜਾਬ ਦਾ ਚੌਥਾ ਸਥਾਨ ਹੈ। ਇਹ ਖੁਲਾਸਾ ਭਾਰਤ ਨਿਆਂ ਰਿਪੋਰਟ-2019 ਵਿੱਚ ਹੋਇਆ ਹੈ। ਇਸ ਰਿਪੋਰਟ ਵਿੱਚ ਨਿਆਂ ਦੇਣ ਦੀ ਪ੍ਰਕਿਰਿਆ ਦੇ ਆਧਾਰ ’ਤੇ ਦਰਜੇ ਦਿੱਤੇ ਗਏ ਹਨ। ਦੇਸ਼ ਦੇ ਵੱਡੇ ਤੇ ਮੱਧ ਆਕਾਰੀ 18 ਸੂਬਿਆਂ ਦੀ ਜਾਰੀ ਕੀਤੀ ਗਈ ਸੂਚੀ ਵਿੱਚ ਮਹਾਰਾਸ਼ਟਰ ਨੂੰ ਪਹਿਲਾ ਸਥਾਨ ਜਦਕਿ ਪੰਜਾਬ ਨੂੰ ਚੌਥਾ ਸਥਾਨ ਦਿੱਤਾ ਗਿਆ ਹੈ। ਟਾਟਾ ਟਰੱਸਟ ਵੱਲੋਂ ਜਾਰੀ ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਗੁਜਰਾਤ ਨੂੰ ਅੱਠਵਾਂ ਸਥਾਨ ਹਾਸਲ ਹੋਇਆ ਹੈ। ਇਹ ਸੂਚੀ ਪੁਲਿਸ, ਜੇਲ੍ਹਾਂ, ਨਿਆਂ ਤੇ ਕਾਨੂੰਨੀ ਮਦਦ ਨੂੰ ਆਧਾਰ ਬਣਾਇਆ ਗਿਆ ਹੈ। ਗੁਜਰਾਤ ਦੀ ਕੌਮੀ ਕਾਨੂੰਨ ਯੂਨੀਵਰਸਿਟੀ ਨੇ ਇਹ ਰਿਪੋਰਟ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਾਨੂੰਨ ਨਾਲ ਸਬੰਧਤ ਵੱਖ ਵੱਖ ਪ੍ਰਕਿਰਿਆਵਾਂ ’ਚ ਕਾਰਗੁਜ਼ਾਰੀ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤੀ ਗਈ ਰਿਪੋਰਟ ’ਚ ਮਹਾਰਾਸ਼ਟਰ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕੇਰਲਾ, ਤਾਮਿਲਨਾਡੂ, ਪੰਜਾਬ ਤੇ ਹਰਿਆਣਾ ਦਾ ਨਾਂ ਆਉਂਦਾ ਹੈ। ਗੁਜਰਾਤ ਨੂੰ ਇਸ ਸੂਚੀ ਵਿੱਚ ਅੱਠਵੇਂ ਸਥਾਨ ’ਤੇ ਰੱਖਿਆ ਗਿਆ ਹੈ। ਜਿਨ੍ਹਾਂ ਸੂਬਿਆਂ ਦੀ ਆਬਾਦੀ ਇੱਕ ਕਰੋੜ ਤੋਂ ਘੱਟ ਹੈ, ਉਨ੍ਹਾਂ ’ਚ ਗੋਆ ਦਾ ਪਹਿਲਾ ਸਥਾਨ ਤੇ ਇਸ ਤੋਂ ਬਾਅਦ ਸਿੱਕਮ ਤੇ ਹਿਮਾਚਲ ਪ੍ਰਦੇਸ਼ ਦਾ ਨੰਬਰ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਗੁਜਰਾਤ ਨੂੰ ਆਪਣੇ ਨਿਆਂ ਪ੍ਰਬੰਧ ’ਚ ਸੁਧਾਰ ਲਈ ਜੱਜਾਂ ਦੀ ਭਰਤੀ ਕਰਨ, ਕੇਸ ਹੱਲ ਕਰਨ ਤੇ ਸਹਾਇਕ ਅਦਾਲਤਾਂ ’ਚ ਮਹਿਲਾ ਜੱਜਾਂ ਦੀ ਭਰਤੀ ਕਰਨ ਦੀ ਲੋੜ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget