ਪੜਚੋਲ ਕਰੋ

Punjab News: ਬਿਜਲੀ ਦੀ ਮੰਗ ਪੂਰੀ ਕਰਨ ਲਈ ਪੰਜਾਬ ਸਰਕਾਰ ਨੇ ਲਾਈ ਸਕੀਮ, 66 ਸੋਲਰ ਪਾਵਰ ਪਲਾਂਟ ਬਣਾਉਣ ਦੀ ਤਿਆਰੀ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ 'ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ...

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ 'ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ। 

ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। 

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ਼ੌਕਤ ਰੌਏ, ਡਾਇਰੈਕਟਰ ਪੇਡਾ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget