ਪੜਚੋਲ ਕਰੋ

ਆਖਰ ਬਦਲਣ ਲੱਗਾ ਮਾਹੌਲ! ਪੂਰਨ ਆਜ਼ਾਦੀ ਦੀ ਲੜਾਈ ਦਾ ਬਿਗੁਲ, ਪੂਰੇ ਦੇਸ਼ ਦੀਆਂ ਪੰਜਾਬ 'ਤੇ ਨਜ਼ਰਾਂ

ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਉੱਪਰ ਪੂਰੇ ਭਾਰਤ ਦੀਆਂ ਨਜ਼ਰਾਂ ਹਨ। ਪੰਜਾਬ ਇਸ ਵੇਲੇ ਦੇਸ਼ ਅੰਦਰ ਪੂਰਨ ਆਜ਼ਾਦੀ ਦੀ ਲੜਾਈ ਦੀ ਅਗਵਾਈ ਕਰਦਾ ਦਿਖਾਈ ਦੇ ਰਿਹਾ ਹੈ। ਸੂਬੇ ਦੇ ਲੋਕਾਂ ਅਨਿਆਂ ਖਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਪੰਜਾਬ ਦੀ ਖੂਬੀ ਹੈ ਕਿ ਇੱਥੋਂ ਦੇ ਲੋਕ ਬਿਨਾਂ ਭੈਅ ਤੋਂ ਜਬਰ-ਜ਼ੁਲਮ ਖਿਲਾਫ਼ ਲੜਨਾ ਜਾਣਦੇ ਹਨ। ਇਹ ਦਾਅਵਾ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕੀਤਾ ਹੈ। ਉਹ ਸ਼ਨੀਵਾਰ ਨੂੰ 'ਜਾਗਦਾ ਪੰਜਾਬ ਮੰਚ' ਵੱਲੋਂ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਪਹੁੰਚੇ ਸੀ।

ਚੰਡੀਗੜ੍ਹ: ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਉੱਪਰ ਪੂਰੇ ਭਾਰਤ ਦੀਆਂ ਨਜ਼ਰਾਂ ਹਨ। ਪੰਜਾਬ ਇਸ ਵੇਲੇ ਦੇਸ਼ ਅੰਦਰ ਪੂਰਨ ਆਜ਼ਾਦੀ ਦੀ ਲੜਾਈ ਦੀ ਅਗਵਾਈ ਕਰਦਾ ਦਿਖਾਈ ਦੇ ਰਿਹਾ ਹੈ। ਸੂਬੇ ਦੇ ਲੋਕਾਂ ਅਨਿਆਂ ਖਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਪੰਜਾਬ ਦੀ ਖੂਬੀ ਹੈ ਕਿ ਇੱਥੋਂ ਦੇ ਲੋਕ ਬਿਨਾਂ ਭੈਅ ਤੋਂ ਜਬਰ-ਜ਼ੁਲਮ ਖਿਲਾਫ਼ ਲੜਨਾ ਜਾਣਦੇ ਹਨ। ਇਹ ਦਾਅਵਾ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕੀਤਾ ਹੈ। ਉਹ ਸ਼ਨੀਵਾਰ ਨੂੰ 'ਜਾਗਦਾ ਪੰਜਾਬ ਮੰਚ' ਵੱਲੋਂ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਪਹੁੰਚੇ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਦੇਸ਼ ਅੰਦਰ ਪੂਰਨ ਆਜ਼ਾਦੀ ਦੀ ਲੜਾਈ ਦੀ ਅਗਵਾਈ ਕਰਦਾ ਦਿਖਾਈ ਦੇ ਰਿਹਾ ਹੈ। ਇਸ ਵੇਲੇ ਪੂਰੇ ਮੁਲਕ ਦੀਆਂ ਨਜ਼ਰਾਂ ਪੰਜਾਬ ’ਤੇ ਟਿਕੀਆਂ ਹੋਈਆਂ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਨਿਆਂ ਖਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਬਾਅਦ ਹੁਣ ਪੂਰਨ ਆਜ਼ਾਦੀ ਲਈ ਲਹਿਰ ਉੱਠਣ ਲੱਗੀ ਹੈ। ਲੋਕਾਂ ਦੇ ਮਨਾਂ ਵਿੱਚੋਂ ਡਰ ਨਿਕਲਣ ਲੱਗਿਆ ਹੈ। ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਹੱਦੀ ਸੂਬਾ ਪੰਜਾਬ ਇਸ ਜਦੋਜ਼ਹਿਦ ’ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ ਹੈ। ਐਮਰਜੈਂਸੀ ਦੌਰਾਨ ਵੀ ਲੋਕਤੰਤਰ ਨੂੰ ਇੰਨਾ ਖ਼ਤਰਾ ਨਹੀਂ ਸੀ ਜਿੰਨਾ ਹੁਣ ਹੋ ਗਿਆ ਹੈ। ਦੇਸ਼ ਵਿੱਚ ਘੱਟ ਗਿਣਤੀਆਂ, ਦਲਿਤਾਂ, ਸਮਾਜ ਸੇਵੀ ਆਗੂਆਂ, ਆਰਟੀਆਈ ਕਾਰਕੁਨਾਂ ਤੇ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਖਿਲਾਫ਼ ਦੇਸ਼ਧ੍ਰੋਹ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਸੀ ਹਿੱਤਾਂ ਲਈ ਦੇਸ਼ ਵਿੱਚ ਹਿੰਦੂ, ਮੁਸਲਮਾਨਾਂ, ਇਸਾਈਆਂ ਵਿੱਚ ਨਫਰਤ ਫੈਲਾਈ ਜਾ ਰਹੀ ਹੈ, ਸੱਭਿਅਤਾ ਤੇ ਸੱਭਿਆਚਾਰ ਖਤਰੇ ਵਿੱਚ ਹੈ। ਲੋਕਾਂ ਨੂੰ ਡਰਾ ਕੇ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਕੁਝ ਵੀ ਨਹੀਂ ਹੋ ਰਿਹਾ ਹੈ। ਭੂਸ਼ਣ ਨੇ ਕਿਹਾ ਕਿ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਦੇਸ਼ ਦਾ ਮਾਹੌਲ ਬਦਲਣ ਲੱਗਿਆ ਹੈ। ਹੁਣ ਲੋਕਾਂ ਦਾ ਸਰਕਾਰ ਖਿਲਾਫ਼ ਖੜ੍ਹੇ ਹੋਣ ਦਾ ਸਮਾਂ ਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget