ਪੜਚੋਲ ਕਰੋ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਬਣਾਉਣਾ ਹੈ ਮੋਹਰੀ ਸੂਬਾ-ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

Punjab News: ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।

ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ  ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ।

ਇਹ ਵੀ ਪੜ੍ਹੋ: Punjab News: ਲੁਧਿਆਣਾ ਦੇ ਸੁੰਦਰੀਕਰਨ ਉੱਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਖ਼ਰਚਣ ਦਾ ਕੀਤਾ ਐਲਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget