ਪੜਚੋਲ ਕਰੋ

ਜਲੰਧਰ ‘ਚ ਕਤਲ ਦੀ ਵਾਰਦਾਤ ਸੀਸੀਟੀਵੀ ‘ਚ ਕੈਦ, ਮੁਲਜ਼ਮ ਗ੍ਰਿਫਤਾਰ

ਕੱਲ੍ਹ ਦੇਰ ਰਾਤ ਸ਼ਤਿਲ ਨਗਰ ‘ਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਿਸ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਸਾਹਮਣੇ ਆਈ ਫੁਟੇਜ ‘ਚ ਮੁਲਜ਼ਮ ਮ੍ਰਿਤਕ ਦੇ ਸਿਰ ‘ਤੇ ਈਟ ਨਾਲ ਹਮਲਾ ਕਰਦਾ ਹੋਇਆ ਸਾਫ ਨਜ਼ਰ ਆ ਰਿਹਾ ਹੈ।

ਜਲੰਧਰ: ਕੱਲ੍ਹ ਦੇਰ ਰਾਤ ਸ਼ਤਿਲ ਨਗਰ ‘ਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਿਸ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਸਾਹਮਣੇ ਆਈ ਫੁਟੇਜ ‘ਚ ਮੁਲਜ਼ਮ ਮ੍ਰਿਤਕ ਦੇ ਸਿਰ ‘ਤੇ ਈਟ ਨਾਲ ਹਮਲਾ ਕਰਦਾ ਹੋਇਆ ਸਾਫ ਨਜ਼ਰ ਆ ਰਿਹਾ ਹੈ। ਇਸ ਫੁਟੇਜ ‘ਚ ਮ੍ਰਿਤਕ ਹਮਲੇ ਤੋਂ ਬਾਅਦ ਜ਼ਮੀਨ ‘ਤੇ ਡਿੱਗਦਾ ਵੀ ਦਿੱਖ ਰਿਹਾ ਹੈ। ਦਸ ਦਈਏ ਕਿ ਹਮਲਾਵਰ ਨੇ ਮ੍ਰਿਤਕ ਦੇ ਸਿਰ 'ਤੇ ਲਗਾਤਾਰ ਕਈ ਵਾਰ ਹਮਲਾ ਕੀਤਾ। ਜਲੰਧਰ ‘ਚ ਕਤਲ ਦੀ ਵਾਰਦਾਤ ਸੀਸੀਟੀਵੀ ‘ਚ ਕੈਦ, ਮੁਲਜ਼ਮ ਗ੍ਰਿਫਤਾਰ ਉਧਰ ਇਸ ਮਾਮਲੇ ‘ਚ ਪੁਲਿਸ ਨੇ ਜਾਣਕਾਰੀ ਦਿੰਦੀਆ ਦੱਸਿਆ ਕਿ ਦੇਰ ਰਾਤ ਹੋਏ ਹਮਲੇ ‘ਚ ਮਾਰੇ ਗਏ ਵਿਅਕਤੀ ਦਾ ਨਾਂ ਦੇਵ ਕੁਮਾਰ ਹੈ। ਫਿਲਹਾਲ ਇਸ ਬਾਰੇ ਵਧੇਰੇ ਜਾਣਕਾਰੀ ਨਹੀ ਮਿਲੀ ਪਰ ਮ੍ਰਿਤਕ ਦੇ ਭਤੀਜੇ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮੰਦਰ ਦਾ ਪੁਜਾਰੀ ਦੱਸਿਆ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget