ਪੜਚੋਲ ਕਰੋ

ਕਪੂਰਥਲਾ 'ਚ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ

ਲਤਾਨਪੁਰ ਰੋਡ 'ਤੇ ਹੁਸੈਨਪੁਰ 'ਚ ਰੇਲ ਕੋਚ ਫੈਕਟਰੀ ਨੇੜੇ ਮੰਗਲਵਾਰ ਦੇਰ ਰਾਤ ਟਰੱਕ ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਵਾਹਨ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ।

ਪੰਜਾਬ ਦੇ ਕਪੂਰਥਲਾ 'ਚ ਮੰਗਲਵਾਰ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਛੇ ਲੋਕਾਂ ਦੀ ਮੌਤ ਹੋ ਗਈ। ਸੁਲਤਾਨਪੁਰ ਰੋਡ 'ਤੇ ਹੁਸੈਨਪੁਰ 'ਚ ਰੇਲ ਕੋਚ ਫੈਕਟਰੀ ਨੇੜੇ ਮੰਗਲਵਾਰ ਦੇਰ ਰਾਤ ਟਰੱਕ ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਵਾਹਨ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ।

ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮਰਨ ਵਾਲਿਆਂ 'ਚ ਤਿੰਨ ਲੋਕ ਇਕ ਹੀ ਪਰਿਵਾਰ ਦੇ ਹਨ ਤੇ ਇਸ ਤੋਂ ਇਲਾਵਾ ਮਾਂ-ਧੀ ਦੀ ਜਾਨ ਚਲੇ ਗਈ। ਜਾਣਕਾਰੀ ਮੁਤਾਬਕ ਕੁਝ ਮਜ਼ਦੂਰ ਆਪਣੇ ਬੱਚਿਆਂ ਦੇ ਨਾਲ ਸਿੱਧਵਾਂ ਦੋਨਾਂ 'ਚ ਮਜਦੂਰੀ ਦਾ ਕੰਮ ਕਰਨ ਗਏ ਸਨ। ਦੇਰ ਰਾਤ ਉਹ ਮੋਟਰਸਾਇਕਲ ਅੱਗੇ ਰੇਹੜੀ ਜੋੜ ਕੇ ਉਹ ਭੁਲਾਣਾ ਪਿੰਡ ਕੋਲ ਬਣੀਆਂ ਝੁੱਗੀਆਂ 'ਚ ਵਾਪਸ ਆ ਰਹੇ ਸਨ।

ਕੋਰੋਨਾ ਵਾਇਰਸ: 24 ਘੰਟੇ 'ਚ ਕਰੀਬ 4 ਲੱਖ ਕੋਰੋਨਾ ਕੇਸ ਵਧੇ, 6,000 ਤੋਂ ਜ਼ਿਆਦਾ ਮੌਤਾਂ

ਰਾਹ 'ਚ ਟਰੱਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 35 ਸਾਲਾ ਉਪਿੰਦਰ ਮੰਡਲ, ਉਸ ਦੀ 30 ਸਾਲਾ ਪਤਨੀ ਬਿੱਲੋ ਦੇਵੀ, 18 ਸਾਲਾ ਬੇਟਾ ਤੇ 7 ਸਾਲਾ ਬੇਟੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 24 ਸਾਲਾ ਰੀਨਾ ਦੇਵੀ ਤੇ ਉਸ ਦੀ ਢਾਈ ਸਾਲ ਦੀ ਧੀ ਦੀ ਜਾਨ ਚਲੇ ਗਈ।

ਨਵਾਜ਼ ਸ਼ਰੀਫ ਦੀ ਧੀ ਮਰਿਅਮ ਖਿਲਆਫ ਐਫਆਈਆਰ ਦਰਜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget