ਪੜਚੋਲ ਕਰੋ

ਦੀਵਾਲੀ 'ਤੇ  ਕੈਪਟਨ ਦਾ ਮਜ਼ਦੂਰਾਂ ਨਾਲ ਮਜ਼ਾਕ,2 ਰੁਪਏ ਵਧਾਈ ਦਿਹਾੜੀ

ਚੰਡੀਗੜ੍ਹ:   ਪੰਜਾਬ ਸਰਕਾਰ ਨੇ ਸਨਅਤੀ ਮਜ਼ਦੂਰਾਂ ਦੀ ਦਿਹਾੜੀ ਸਿਰਫ਼ 2.11 ਰੁਪਏ ਤੇ ਖੇਤ ਮਜ਼ਦੂਰਾਂ ਦੀ ਦਿਹਾੜੀ 2.41 ਰੁਪਏ ਵਧਾ ਕੇ ਦੀਵਾਲੀ ਦਾ 'ਤੋਹਫ਼ਾ' ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ 'ਤੋਹਫ਼ਾ' ਮਹਿੰਗਾਈ ਭੱਤੇ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਦਿੱਤਾ ਹੈ। ਮਜ਼ਦੂਰ ਇਸ ਨੂੰ ਕੈਪਟਨ ਸਰਕਾਰ ਦਾ ਮਜ਼ਦੂਰਾਂ ਨਾਲ ਮਜ਼ਾਕ ਦੱਸ ਰਹੇ ਹਨ। ਸੂਬਾ ਸਰਕਾਰ ਵੱਲੋਂ ਅਗਸਤ 'ਚ ਖ਼ਤਮ ਹੋਈ ਛਿਮਾਹੀ ਦੌਰਾਨ ਮਹਿੰਗਾਈ ਵਧਣ ਦੇ ਮੱਦੇਨਜ਼ਰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸਨਅਤੀ ਮਜ਼ਦੂਰਾਂ ਦੇ ਮਹਿੰਗਾਈ ਭੱਤੇ ਵਿੱਚ 54.98 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ। ਖੇਤ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਵੀ ਸਰਕਾਰ ਨੇ ਸਿਰਫ਼ 2.41 ਪੈਸੇ ਦਿਹਾੜੀ ਦਾ ਵਾਧਾ ਕੀਤਾ ਹੈ। ਇਸ ਵਾਧੇ ਨਾਲ ਹੁਣ ਗ਼ੈਰ-ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 7624 ਰੁਪਏ ਪ੍ਰਤੀ ਮਹੀਨਾ, ਅਰਧ ਕੁਸ਼ਲ ਮਜਦੂਰਾਂ ਦੀਆਂ ਉਜਰਤਾਂ 8404 ਰੁਪਏ ਪ੍ਰਤੀ ਮਹੀਨਾ, ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 9300 ਰੁਪਏ ਪ੍ਰਤੀ ਮਹੀਨਾ ਤੇ ਅਤਿ ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 10, 332 ਰੁਪਏ ਪ੍ਰਤੀ ਮਹੀਨਾ ਹੋ ਗਈਆਂ ਹਨ। ਇਸ ਤਰ੍ਹਾਂ ਸਨਅਤੀ ਮਜ਼ਦੂਰਾਂ ਦੀ ਦਿਹਾੜੀ 298 ਰੁਪਏ ਤੇ ਖੇਤ ਮਜ਼ਦੂਰਾਂ ਦੀ ਦਿਹਾੜੀ 306ਰੁਪਏ ਹੋ ਗਈ ਹੈ। ਇਸੇ ਅਨੁਪਾਤ ਵਿੱਚ ਹੀ ਭੱਠਾ ਸਨਅਤ ਦੇ ਕਿਰਤੀਆਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਸਰਕਾਰੀ ਅਦਾਰਿਆਂ ਦੇ ਕਿਰਤੀਆਂ ਦੀਆਂ ਉਜਰਤਾਂ ਵਿੱਚ ਨਾਮਾਤਰ ਵਾਧਾ ਹੋਇਆ ਹੈ। ਨਿਯਮਾਂ ਤਹਿਤ ਭਾਵੇਂ ਮਹਿੰਗਾਈ ਭੱਤੇ ਵਿੱਚ ਵਾਧਾ ਪਹਿਲੀ ਸਤੰਬਰ 2017  ਤੋਂ ਲਾਗੂ ਕਰਨਾ ਬਣਦਾ ਸੀ, ਪਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਹੁਣ ਜਾਰੀ ਕਰਨ ਕਰ ਕੇ ਸਤੰਬਰ ਦਾ ਵਾਧਾ ਪੱਛੜ ਗਿਆ ਹੈ। ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਸਨਅਤੀ ਮਜ਼ਦੂਰਾਂ ਅਤੇ ਖੇਤ ਮਜ਼ਦੂਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦਿਖਾਉਂਦਿਆਂ ਕਿਹਾ ਕਿ ਸਰਕਾਰ ਨੇ ਦੀਵਾਲੀ ਮੌਕੇ ਮਿਹਨਤਕਸ਼ ਅਤੇ ਗ਼ਰੀਬ ਕਿਰਤੀਆਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਮੁਤਾਬਕ 10 ਰੁਪਏ ਪ੍ਰਤੀ ਅੰਕੜਾ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Embed widget