ਪੜਚੋਲ ਕਰੋ

ਟੀਕਰੀ ਬਾਰਡਰ ਤੋਂ ਬੁਰੀ ਖਬਰ ! ਪੰਜਾਬ ਦੇ ਸੀਨੀਅਰ ਵਕੀਲ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ

ਟੀਕਰੀ ਬਾਰਡਰ ਤੋਂ ਬੁਰੀ ਖਬਰ ਆਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਨਵੀਂ ਦਿੱਲੀ: ਟੀਕਰੀ ਬਾਰਡਰ ਤੋਂ ਬੁਰੀ ਖਬਰ ਆਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਾ ਹੈ ਕਿ ਅਮਰਜੀਤ ਸਿੰਘ ਨੇ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ’ਚ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ। ਉਹ ਕਰੀਬ ਹਫਤੇ ਤੋਂ ਦਿੱਲੀ ਦੇ ਟੀਕਰੀ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ ਚ ਸ਼ਾਮਲ ਸਨ। ਉਨ੍ਹਾਂ ਅੱਜ 27 ਦਸੰਬਰ ਸਵੇਰੇ 9 ਵਜੇ ਖੁਦਕੁਸ਼ੀ ਨੋਟ ਲਿਖ ਕੇ ਸਲਫਾਸ ਖਾ ਲਈ ਸੀ।

ਟੀਕਰੀ ਬਾਰਡਰ ਤੋਂ ਬੁਰੀ ਖਬਰ ! ਪੰਜਾਬ ਦੇ ਸੀਨੀਅਰ ਵਕੀਲ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ

ਇਸ ਤੋਂ ਬਾਅਦ ਉਨ੍ਹਾਂ ਆਪਣੇ ਨਾਲ ਗਏ ਆਪਣੇ ਕਲਰਕ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਕਿਸਾਨੀ ਅੰਦੋਲਨ ਲਈ ਲੜਦਿਆਂ ਮੋਦੀ ਸਰਕਾਰ ਤੋਂ ਦੁਖੀ ਹੁੰਦਿਆਂ ਜ਼ਹਿਰੀਲੀ ਦਵਾਈ ਖਾ ਲਈ ਹੈ ਤੇ ਉਹ ਲੰਗਰ ਵਾਲੀ ਜਗ੍ਹਾ ਦੇ ਨੇੜੇ ਪਰਾਲੀ ’ਤੇ ਲੇਟਿਆ ਹੋਇਆ ਹੈ। ਇਸ ਤੋਂ ਬਾਅਦ ਕਲਰਕ ਰਾਮ ਜੀਤ ਨੇ ਜਾ ਕੇ ਵਕੀਲ ਅਮਰਜੀਤ ਰਾਏ ਨੂੰ ਸੰਭਾਲਿਆ ਤੇ ਕਿਸਾਨੀ ਆਗੂਆਂ ਨੂੰ ਸੂਚਿਤ ਕੀਤਾ ਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਬਹਾਦਰਗੜ੍ਹ ਵਿਖੇ ਦਾਖ਼ਲ ਕਰਾਉਣ ਦੀ ਕੋਸ਼ਿਸ਼ ਕੀਤੀ ਪਰ ਬਹਾਦਰਗੜ੍ਹ ਹਸਪਤਾਲ ਦੇ ਡਾਕਟਰਾਂ ਵੱਲੋਂ ਵਕੀਲ ਦੀ ਹਾਲਤ ਗੰਭੀਰ ਹੁੰਦੇ ਵੇਖਦੇ ਹੋਏ ਅੱਗੇ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget