ਪੜਚੋਲ ਕਰੋ

Liquor scam:'ਦਿੱਲੀ ਵਾਂਗ ਪੰਜਾਬ 'ਚ ਵੀ ਹੋਇਆ 550 ਕਰੋੜ ਦਾ ਸ਼ਰਾਬ ਘੁਟਾਲਾ' ਅਕਾਲੀ ਦਲ ਨੇ ਸੀਐਮ ਮਾਨ ਤੇ ਰਾਘਵ ਚੱਢਾ ਨੂੰ ਘੇਰਿਆ 

Delhi Liquor scam: ਪੰਜਾਬ ਘੁਟਾਲਾ ਦਿੱਲੀ ਦੀ ਤਰਜ਼ 'ਤੇ ਹੋਇਆ ਸੀ 550 ਕਰੋੜ ਰੁਪਏ ਦੇ ਘੁਟਾਲੇ ਦੀ ਤਹਿ ਤੱਕ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਾਰੇ ਭਾਗੀਦਾਰਾਂ ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਦੀ ਭੂਮਿਕਾ ਦੀ ਜਾਂਚ ਕਰਨ ਦੀ

Delhi Liquor scam: ਦਿੱਲੀ ਦੀ ਆਬਕਾਰੀ ਨੀਤੀ ਵਾਂਗ ਪੰਜਾਬ ਵਿੱਚ ਹੀ ਵੱਡਾ ਘੁਟਾਲਾ ਹੋਇਆ ਹੈ। ਇਹ ਦਾਅਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਨਹੀਂ ਐਕਸਾਈਜ਼ ਪੋਲਿਸੀ ਤਹਿਤ 550 ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ ਜਿਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। 

ਦਰਅਸਲ ਬੀਤੇ ਦਿਨ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆਂ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕਰੋਟ ਨੇ ਰਾਹਤ ਨਹੀਂ ਦਿੱਤੀ ਸੀ। ਦੂਜੇ ਪਾਸੇ ਈਡੀ ਨੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਹੈ। ਜਿਸ 'ਤੇ ਅਕਾਲੀ ਦਲ ਨੇ ਨਿਸ਼ਾਨੇ ਸਾਧੇ ਹਨ। 

ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ  - ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੰਮਨ ਸਮੇਤ ਪੰਜਾਬ ਆਬਕਾਰੀ ਘੁਟਾਲੇ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। 

ਪੰਜਾਬ ਘੁਟਾਲਾ ਦਿੱਲੀ ਦੀ ਤਰਜ਼ 'ਤੇ ਹੋਇਆ ਸੀ ਅਤੇ ਜੋ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਦੇ ਘੇਰੇ ਵਿੱਚ ਹੈ।  550 ਕਰੋੜ ਰੁਪਏ ਦੇ ਘੁਟਾਲੇ ਦੀ ਤਹਿ ਤੱਕ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਾਰੇ ਭਾਗੀਦਾਰਾਂ ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਦੀ ਭੂਮਿਕਾ ਦੀ ਜਾਂਚ ਕਰਨ ਦੀ ਲੋੜ ਹੈ। ਇਸ "ਲੁਟੇਰਿਆਂ ਦੀ ਪਾਰਟੀ" ਦਾ ਹਿਸਾਬ ਹੋਣਾ ਚਾਹੀਦਾ ਹੈ।

ਬੀਤੇ ਦਿਨ ਦਿੱਲੀ ਦੇ ਐਕਸਾਈਜ਼ ਨੀਤੀ ਘੁਟਾਲਾ ਮਾਮਲੇ 'ਚ ਸੀਬੀਆਈ ਤੋਂ ਬਾਅਦ ਹੁਣ ਈਡੀ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਹੈ। ਜਾਂਚ ਏਜੰਸੀ ਨੇ ਘੁਟਾਲੇ ਨਾਲ ਜੁੜੇ ਮਨੀ ਲਾਂਡਿੰਗ ਮਾਮਲੇ 'ਚ ਕੇਜਰੀਵਾਲ ਨੂੰ ਦੋ ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। 

ਇਸੇ ਮਾਮਲੇ 'ਚ ਅਪ੍ਰੈਲ 'ਚ ਸੀਬੀਆਈ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ 55 ਸਾਲਾ ਕੇਜਰੀਵਾਲ ਨੂੰ ਪ੍ਰਿਵੈਂਸ਼ਨ ਆਫ ਮਨੀ ਲਾਂਡਿੰਗ ਐਕਟ (ਪੀਐੱਮਐੱਲਏ) ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ। ਦਿੱਲੀ 'ਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਈਡੀ ਕੇਜਰੀਵਾਲ ਦਾ ਬਿਆਨ ਦਰਜ ਕਰੇਗੀ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget