ਪੜਚੋਲ ਕਰੋ

ਪੰਜਾਬ ‘ਚ ਨਗਰ ਕੌਂਸਲ ਚੋਣਾਂ ਦੇ ਨਤੀਜੇ, ਸਮਰਾਲਾ ਦੇ 2 ਵਾਰਡਾਂ ‘ਚ AAP ਉਮੀਦਵਾਰ ਜਿੱਤੇ, ਦੇਖੋ ਕਿੱਥੇ ਕਿਸ ਨੇ ਮਾਰੀ ਬਾਜ਼ੀ

Punjab Election Result:  26 ਮਈ ਨੂੰ ਨਗਰ ਨਿਗਮਾਂ ਅਤੇ ਨਗਰ ਕੌਂਸਲ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹਰੇਕ ਉਮੀਦਵਾਰ ਆਪਣੀ ਕਿਸਮਤ ਦੇ ਫੈਸਲੇ ਦੀ ਉਡੀਕ ਕਰ ਰਿਹਾ ਹੈ। ਪਰ ਉੱਥੇ ਹੀ ਕਈ ਥਾਵਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਹੇਠਾਂ ਦੇਖੋ ਕਿੱਥੋਂ ਕਿਹੜੇ ਉਮੀਦਵਾਰ ਨੇ ਬਾਜ਼ੀ ਮਾਰੀ ਹੈ। 

ਦੱਸ ਦਈਏ ਕਿ ਸਮਰਾਲਾ ਦੇ ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਮਜੀਤ ਸਿੰਘ ਨੇ ਜਿੱਤ ਹਾਸਲ ਕੀਤੀ।

ਆਮ ਆਦਮੀ ਪਾਰਟੀ ਨੇ ਗਿੱਦੜਬਾਹਾ ਨਗਰ ਕੌਂਸਲ ਦੇ 19 ਵਿੱਚੋਂ 7 ਵਾਰਡ ਜਿੱਤੇ।

ਸਮਰਾਲਾ ਦੇ ਵਾਰਡ ਨੰਬਰ 3 ਤੋਂ ਆਪ ਦੀ ਰਾਜਿੰਦਰ ਕੌਰ, ਵਾਰਡ ਨੰਬਰ 8 ਤੋਂ ਭਾਜਪਾ ਦੀ ਦੀਪਕ ਕੁਮਾਰ ਅਤੇ ਵਾਰਡ ਨੰਬਰ 5 ਤੋਂ ਆਪ ਦੀ ਜਸਪ੍ਰੀਤ ਕੌਰ ਨੇ ਜਿੱਤ ਹਾਸਲ ਕੀਤੀ।

ਡੇਰਾਬਾਸੀ ਨਗਰ ਕੌਂਸਲ ਦੇ ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਜੀਤ ਕੌਰ ਨੇ ਜਿੱਤ ਹਾਸਲ ਕੀਤੀ।

ਕਪੂਰਥਲਾ ਨਗਰ ਨਿਗਮ ਦੇ ਵਾਰਡ ਨੰਬਰ 1, 6, 7 ਅਤੇ 11 ਵਿੱਚ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ।

ਕਪੂਰਥਲਾ ਨਗਰ ਨਿਗਮ ਦੇ ਵਾਰਡ ਨੰਬਰ 1 ਤੋਂ ਕਾਂਗਰਸ ਦੇ ਦੀਪਕ ਸਲਵਾਨ ਨੇ ਜਿੱਤ ਪ੍ਰਾਪਤ ਕੀਤੀ।

ਭਵਾਨੀਗੜ੍ਹ ਦੇ ਵਾਰਡ ਨੰਬਰ 6 ਤੋਂ ਵੀ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਇੱਥੇ ਕੁੱਲ 15 ਵਾਰਡ ਹਨ।

ਸੰਗਰੂਰ ਦੇ ਭਵਾਨੀਗੜ੍ਹ ਨਗਰ ਕੌਂਸਲ ਵਿੱਚ ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰਾਂ ਨੇ ਅਤੇ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।

Advertisement

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Embed widget