ਪੜਚੋਲ ਕਰੋ

Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ

Punjab Lockdown Again Guidelines: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਰਾਤ 7 ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਇਸ ਸਬੰਧੀ ਨਵੀਂਆਂ ਗਾਈਲਾਇਨਜ਼ ਜਾਰੀ ਕੀਤੀਆਂ ਹਨ। ਰਾਜ ਵਿਚ ਵੱਡੇ ਪੱਧਰ 'ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ। ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ ਨਵੇਂ ਨਿਯਮਾਂ ਮੁਤਾਬਿਕ ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਇੱਕਠ ਤੇ 31 ਅਗਸਤ ਤੱਕ ਰੋਕ ਲਾ ਦਿੱਤੀ ਗਈ ਹੈ।ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ 'ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ 'ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ। Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਕੈਪਟਨ ਅਮਰਿੰਦਰ ਨੇ ਸਬੰਧਤ ਅਧਿਕਾਰੀਆਂ ਨੂੰ ਸਰਕਾਰੀ ਅਦਾਰਿਆਂ ਵਿਚ ਜਨਤਕ ਮਹਿਮਾਨਾਂ ਨੂੰ ਸੀਮਤ ਰੱਖਣ ਅਤੇ ਆਨਲਾਈਨ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਸੂਬੇ ਦੇ ਸਭ ਤੋਂ ਪ੍ਰਭਾਵਤ ਜ਼ਿਲੇ ਜਿਵੇਂ ਕੇ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ.ਨਗਰ (ਮੁਹਾਲੀ) ਵਿੱਚ, ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ ਲਗਾ ਦਿੱਤੀ ਗਈ ਹੈ।ਬੱਸਾਂ ਅਤੇ ਹੋਰ ਜਨਤਕ ਆਵਾਜਾਈ 50% ਸਮਰੱਥਾ ਨਾਲ ਚੱਲਣਗੀਆਂ ਅਤੇ ਪ੍ਰਾਈਵੇਟ ਚਾਰ ਪਹੀਆ ਵਾਹਨ ਚਾਲਕਾਂ ਨੂੰ ਤਿੰਨ ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾਣ ਦੀ ਆਗਿਆ ਨਹੀਂ ਹੈ।ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ DCs ਨੂੰ ਹਦਾਇਤ ਕੀਤੀ ਹੈ ਕਿ ਭੀੜ ਨੂੰ ਰੋਕਣ ਲਈ ਰੋਜ਼ਾਨਾ ਸਿਰਫ 50% ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ।ਪੰਜਾਬ 'ਚ 80% ਐਕਟਿਵ ਕੇਸ ਇਨ੍ਹਾਂ ਪੰਜ ਜ਼ਿਲ੍ਹਿਆਂ 'ਚ ਹੀ ਹਨ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵਿਆਹਾਂ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਦੇ ਸੰਬੰਧ ਵਿਚ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਕਰਨ ਅਤੇ 31 ਅਗਸਤ ਤੱਕ ਰਾਜਨੀਤਕ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਲਈ ਨਿਰਦੇਸ਼ ਦਿੱਤੇ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget