ਪੜਚੋਲ ਕਰੋ

ਸੂਬੇ ਦੇ ਪੰਜ ਜ਼ਿਲ੍ਹਿਆਂ 'ਚ ਕੋਰੋਨਾ ਦੇ ਕਹਿਰ ਕਰਕੇ ਔਡ-ਈਵਨ ਦਾ ਦੁਕਾਨਦਾਰਾਂ ਵੱਲੋਂ ਵਿਰੋਧ

ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨੀਵਾਰ ਤੇ ਐਤਵਾਰ ਨੂੰ ਪੰਜ ਸ਼ਹਿਰਾਂ ਵਿੱਚ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਔਡ ਇਵੈਂਟ ਸਿਸਟਮ ਜਾਰੀ ਕੀਤਾ ਗਿਆ ਹੈ, ਜਿਸ ਦਾ ਦੁਕਾਨਦਾਰ ਲਗਾਤਾਰ ਵਿਰੋਧ ਕਰ ਰਹੇ ਹਨ।

ਜਲੰਧਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਜਲੰਧਰ ਵਿੱਚ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਦੁਕਾਨਾਂ ਖੋਲ੍ਹੀਆਂ ਹਨ ਪਰ ਸਿਰਫ ਔਡ-ਈਵਨ ਸਿਸਟਮ ਦੇ ਅਧੀਨ। ਇਸ ਨਾਲ ਦੁਕਾਨਦਾਰਾਂ ਤੇ ਗਾਹਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਇਹ ਸਿਸਟਮ ਕੋਰੋਨਾ ਮਹਾਮਾਰੀ ਨੂੰ ਵਧਾਏਗਾ ਜਾਂ ਇਸ ਦੀ ਚੇਨ ਨੂੰ ਲਗਾਮ ਲਾਏਗਾ, ਇਸ ਦਾ ਫੈਸਲਾ ਤਾਂ ਭਵਿੱਖ ਵਿੱਚ ਸਿਰਫ ਸਮਾਂ ਹੀ ਦੱਸੇਗਾ। ਇਸ ਸਿਸਟਮ ਕਰਕੇ ਜਲੰਧਰ 'ਚ ਇਲੈਕਟ੍ਰੋਨਿਕ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ ਤੇ ਦੁਕਾਨਦਾਰਾਂ ਦਾ ਰੋਸ਼ ਇਸ ਸਿਸਟਮ ਖਿਲਾਫ ਸ਼ੁਰੂ ਹੋ ਗਿਆ ਹੈ। ਇਲੈਕਟ੍ਰੋਨਿਕ ਮਾਰਕਿਟ ਐਸੋਸਿਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕੱਲ੍ਹ ਮਾਰਕੀਟ ਖੁੱਲ੍ਹੀ ਸੀ ਜਿਸ ਕਰਕੇ ਜ਼ਿਆਦਾ ਭੀੜ ਹੋਈ ਜੋ ਗਲਤ ਹੈ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਪੌਜ਼ੇਟਿਵ ਇਸ ਨਾਲ ਹੀ ਆਹਲੂਵਾਲਿਆ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਔਡ-ਈਵਨ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਗਈ ਹੈ ਕਿ ਜਾਂ ਤਾਂ ਦੁਕਾਨਾਂ ਨੂੰ ਹਰ ਰੋਜ਼ ਖੋਲ੍ਹਿਆ ਜਾਵੇ ਜਾਂ ਮੁਕੰਮਲ ਲੌਕਡਾਊਨ ਕੀਤਾ ਜਾਏ ਕਿਉਂਕਿ ਇਸ ਤਰ੍ਹਾਂ ਔਡ-ਈਵਨ ਕਰਕੇ ਦੁਕਾਨਦਾਰਾਂ ਸਣੇ ਗਾਹਕਾਂ ਨੂੰ ਵੀ ਖਾਸੀ ਪ੍ਰੇਸ਼ਾਨੀ ਆ ਰਹੀ ਹੈ। ਉਧਰ, ਜੁੱਤਾ ਮਾਰਕਿਟ ਦੇ ਪ੍ਰਧਾਨ ਦੇਵੇਂਦਰ ਸਿੰਘ ਮਨਚੰਦਾ ਨੇ ਕਿਹਾ ਕਿ ਕੋਰੋਨਾ ਕਹਿਰ 'ਚ ਲੋਕ ਸ਼ਰੇਆਮ ਸੜਕਾਂ 'ਤੇ ਘੁੰਮਦੇ ਨਜ਼ਰ ਆ ਰਹੇ ਹਨ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਕੋਈ ਰੋਕ-ਟੋਕ ਨਹੀਂ। ਨਾਲ ਹੀ ਸ਼ਰਾਬ ਦੇ ਠੇਕੇ ਸਰਕਾਰ ਨੇ ਖੋਲ੍ਹੇ ਹਨ ਕਿਉਂਕਿ ਉਨ੍ਹਾਂ ਸਰਕਾਰ ਨੂੰ ਠੇਕਿਆਂ ਤੋਂ ਆਮਦਨ ਹੁੰਦੀ ਹੈ ਤਾਂ ਸਾਨੂੰ ਵੀ ਦੁਕਾਨਾਂ ਤੋਂ ਕਮਾਈ ਹੁੰਦੀ ਹੈ ਤੇ ਅਸੀਂ ਵੀ ਸਰਕਾਰ ਨੂੰ ਟੈਕਸ ਅਦਾ ਕਰਦੇ ਹਾਂ। ਇਸ ਲਈ ਪ੍ਰਸਾਸ਼ਨ ਨੂੰ ਇਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget