ਪੜਚੋਲ ਕਰੋ

Punjab Lockdown Again: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ 'ਚ ਮੁੜ ਵੀਕਐਂਡ ਲੌਕਡਾਊਨ ਦਾ ਐਲਾਨ

Punjab Lockdown From 21 August: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਰਾਤ 7ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ। ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ ਰਾਜ ਵਿਚ ਵੱਡੇ ਪੱਧਰ 'ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ 'ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ 'ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget