ਪੜਚੋਲ ਕਰੋ

Punjab Lockdown : ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲ੍ਹਣਗੀਆਂ ਦੁਕਾਨਾਂ

ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ।

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ  ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ 'ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਅੱਜ ਪੰਜਾਬ ਅੰਦਰ 1513 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਸੂਬੇ ਅੰਦਰ ਕੋਰੋਨਾ ਨਾਲ ਪਿਛਲੇ 24 ਘੰਟਿਆਂ 'ਚ 34 ਹੋਰ ਲੋਕਾਂ ਦੀ ਮੌਤ ਹੋ ਗਈ ਹੈ।ਹੁਣ ਤੱਕ ਇਸ ਮਹਾਮਾਰੀ ਨਾਲ 991 ਲੋਕ ਜਾਨ ਗੁਆ ਚੁੱਕੇ ਹਨ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget