ਪੜਚੋਲ ਕਰੋ

Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ

Punjab Lockdown Again Guidelines: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਇਸ ਦੌਰਾਨ ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ ਲਗਾਈ ਗਈ ਹੈ।ਸਰਿਫ 50% ਸਮਰੱਥਾ ਦੀ ਆਗਿਆ ਦਿੱਤੀ ਸੂਬੇ ਦੇ ਸਭ ਤੋਂ ਪ੍ਰਭਾਵਤ ਜ਼ਿਲੇ ਜਿਵੇਂ ਕੇ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ.ਨਗਰ (ਮੁਹਾਲੀ) ਵਿੱਚ, ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ ਲਗਾ ਦਿੱਤੀ ਗਈ ਹੈ।ਬੱਸਾਂ ਅਤੇ ਹੋਰ ਜਨਤਕ ਆਵਾਜਾਈ 50% ਸਮਰੱਥਾ ਨਾਲ ਚੱਲਣਗੀਆਂ ਅਤੇ ਪ੍ਰਾਈਵੇਟ ਚਾਰ ਪਹੀਆ ਵਾਹਨ ਚਾਲਕਾਂ ਨੂੰ ਤਿੰਨ ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾਣ ਦੀ ਆਗਿਆ ਨਹੀਂ ਹੈ।ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ DCs ਨੂੰ ਹਦਾਇਤ ਕੀਤੀ ਹੈ ਕਿ ਭੀੜ ਨੂੰ ਰੋਕਣ ਲਈ ਰੋਜ਼ਾਨਾ ਸਿਰਫ 50% ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ।ਪੰਜਾਬ 'ਚ 80% ਐਕਟਿਵ ਕੇਸ ਇਨ੍ਹਾਂ ਪੰਜ ਜ਼ਿਲ੍ਹਿਆਂ 'ਚ ਹੀ ਹਨ। ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ ਰਾਜ ਵਿਚ ਵੱਡੇ ਪੱਧਰ 'ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ।ਰਾਤ 7 ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਨਵੇਂ ਨਿਯਮਾਂ ਮੁਤਾਬਿਕ ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਇੱਕਠ ਤੇ 31 ਅਗਸਤ ਤੱਕ ਰੋਕ ਲਾ ਦਿੱਤੀ ਗਈ ਹੈ।ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ 'ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ 'ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget