ਪੜਚੋਲ ਕਰੋ

Punjab Breaking News Live 5 June 2024: ਪੰਜਾਬ ਵਿੱਚ VIP ਸੀਟਾਂ 'ਤੇ ਇਨ੍ਹਾਂ ਨੂੰ ਮਿਲੀ ਜਿੱਤ, ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

Punjab Breaking News Live 5 June: ਪੰਜਾਬ ਵਿੱਚ VIP ਸੀਟਾਂ 'ਤੇ ਇਨ੍ਹਾਂ ਨੂੰ ਮਿਲੀ ਜਿੱਤ, ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

Key Events
Punjab lok sabha election result on VIP Seats bhindranwales-nephew-jasbir-singh-rode-statement-over-win-of-amritpal-singh weather report heatwave alert Punjab Breaking News Live 5 June 2024: ਪੰਜਾਬ ਵਿੱਚ VIP ਸੀਟਾਂ 'ਤੇ ਇਨ੍ਹਾਂ ਨੂੰ ਮਿਲੀ ਜਿੱਤ, ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ
Punjab Breaking News

Background

Punjab Breaking News Live 5 June 2024: ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ ਅਤੇ ਉੱਥੇ ਹੀ ਪੰਜਾਬ ਵਿੱਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ 7 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸ ਵਾਰ ਪੰਜਾਬ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਇੱਥੇ ਕਾਂਗਰਸ ਨੇ 13 ਵਿੱਚੋਂ ਸੱਤ ਸੀਟਾਂ ਜਿੱਤੀਆਂ ਹਨ। ਜਦਕਿ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਇੱਕ ਸੀਟ ਜਿੱਤੀ ਹੈ, ਜਦਕਿ ਦੋ ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਦੀ ਜਿੱਤ ਦਾ ਸਫਾਇਆ ਹੋ ਗਿਆ ਹੈ। ਆਓ ਦੇਖੀਏ ਪੰਜਾਬ ਦੀਆਂ ਵੀਆਈਪੀ ਸੀਟਾਂ 'ਤੇ ਕਿਸ ਨੇ ਕਬਜ਼ਾ ਕੀਤਾ ਹੈ।

Punjab Lok Sabha Election Result: ਪੰਜਾਬ ਦੀਆਂ VIP ਸੀਟਾਂ 'ਤੇ ਕੌਣ ਜਿੱਤਿਆ ਅਤੇ ਕਿਸ ਨੂੰ ਮਿਲੀ ਹਾਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ

Lok Sabha Election Result 2024: ਅਕਾਲ ਤਖ਼ਤ ਦੇ ਸਾਬਕਾ ਮੁਖੀ ਅਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਜਸਬੀਰ ਸਿੰਘ ਰੋਡੇ ਨੇ ਪੰਜਾਬ ਦੀਆਂ ਦੋ ਲੋਕ ਸਭਾ ਸੀਟਾਂ ’ਤੇ ਖ਼ਾਲਿਸਤਾਨ ਸਮਰਥਕਾਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਰੋਡੇ ਨੇ ਕਿਹਾ- ਮੰਗਲਵਾਰ ਨੂੰ ਉਨ੍ਹਾਂ ਨੇ ਮੈਨੂੰ ਜਲੰਧਰ ਸਥਿਤ ਆਪਣੇ ਘਰ ਬੁਲਾਇਆ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਜਸਬੀਰ ਸਿੰਘ ਰੋਡੇ ਨੇ ਕਿਹਾ- ਪੰਜਾਬ ਦੀਆਂ ਦੋ ਸੀਟਾਂ 'ਤੇ ਸਾਡੇ ਦੋ ਉਮੀਦਵਾਰ ਚੋਣ ਲੜੇ ਸਨ, ਜਦੋਂ ਅਸੀਂ ਦੋਵਾਂ ਥਾਵਾਂ 'ਤੇ ਚੋਣ ਪ੍ਰਚਾਰ ਕੀਤਾ ਤਾਂ ਲੋਕਾਂ ਨੇ ਸਾਨੂੰ ਜਿਤਾਇਆ।

ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ, ਹੱਥ ਆਈ ਜਿੱਤ ਦੀ ਇੰਝ ਕਰਨਗੇ ਵਰਤੋਂ

ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

Weather Report: ਪਿਛਲੇ ਕਾਫੀ ਦਿਨਾਂ ਤੋਂ ਲੋਕਾਂ ਨੂੰ ਗਰਮੀ ਕਰਕੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਉੱਥੇ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜਿਹੜਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਤੇ ਸੀ, ਉਹ ਹੁਣ 42 ਡਿਗਰੀ ਸੈਲਸੀਅਸ 'ਤੇ ਆ ਗਿਆ ਹੈ। ਪਰ ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਤੇ ਹੈ। ਆਉਣ ਵਾਲੇ ਦਿਨਾਂ 'ਚ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਹੋਵੇਗੀ।

Weather Report: ਹਾਲੇ ਹੋਰ ਸਤਾਵੇਗੀ ਗਰਮੀ, ਮੌਸਮ ਵਿਭਾਗ ਨੇ 7 ਜੂਨ ਤੱਕ ਜਾਰੀ ਕੀਤਾ ਲੂ ਦਾ ਅਲਰਟ

11:44 AM (IST)  •  05 Jun 2024

Amritsar News: BSF ਅਤੇ ਪੁਲਿਸ ਦੇ ਸਾਂਝੇ ਆਪਰੇਸ਼ਨ ਤਹਿਤ ਨਸ਼ਾ ਤਸਕਰਾਂ ਨੂੰ 2 ਕਰੋੜ ਦੀ ਨਕਦੀ ਸਣੇ ਕੀਤਾ ਕਾਬੂ

Amritsar News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 1 ਕਰੋੜ 97 ਲੱਖ ਰੁਪਏ ਬਰਾਮਦ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੇ ਤਸਕਰ ਦੇ ਘਰੋਂ ਤਿੰਨ ਬੈਗ ਬਰਾਮਦ ਕੀਤੇ ਹਨ। ਜਿਸ ਵਿੱਚ ਇਹ ਸਾਰੀ ਨਕਦੀ ਰੱਖੀ ਹੋਈ ਸੀ। ਪੁਲਿਸ ਨੇ ਇਸ ਦੌਰਾਨ ਦੋ ਤਸਕਰਾਂ ਨੂੰ ਵੀ ਕਾਬੂ ਕੀਤਾ ਹੈ।

10:49 AM (IST)  •  05 Jun 2024

ਦੋ ਤਸਕਰਾਂ ਕੋਲੋਂ ਇੱਕ ਕਰੋੜ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ

ਥਾਣਾ ਲੋਪੋਕੇ ਵਿੱਚ ਦੋ ਤਸਕਰਾਂ ਕੋਲੋਂ ਇੱਕ ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੋਵੇਂ ਤਸਕਰ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਹਨ।  ਦੋਵਾਂ ਦਾ ਸਬੰਧ ਪਾਕਿਸਤਾਨ ਤੋਂ ਆਏ ਸਮੱਗਲਰਾਂ ਨਾਲ ਦੱਸਿਆ ਜਾਂਦਾ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget