ਪੜਚੋਲ ਕਰੋ

ਪੰਜਾਬ 'ਚੋਂ ਜਿੱਤੇ ਇਹ 13 ਐਮਪੀ ਤੇ ਕੌਣ ਹਾਰੇ ਬਾਜ਼ੀ

ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਤਕਰੀਬਨ ਸਾਫ ਹੋ ਗਏ ਹਨ, ਪਰ ਪੰਜਾਬ ਦੀਆਂ 13 ਸੀਟਾਂ 'ਤੇ ਤਸਵੀਰ ਤਕਰੀਬਨ ਸਾਫ ਹੈ। ਸੂਬੇ ਦੀਆਂ 13 ਵਿੱਚੋਂ ਅੱਠ ਸੀਟਾਂ ਕਾਂਗਰਸ, ਚਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਅਤੇ ਇੱਕ ਆਮ ਆਦਮੀ ਪਾਰਟੀ ਦੇ ਹਿੱਸੇ ਹਨ।

ਚੰਡੀਗੜ੍ਹ: ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਤਕਰੀਬਨ ਸਾਫ ਹੋ ਗਏ ਹਨ, ਪਰ ਪੰਜਾਬ ਦੀਆਂ 13 ਸੀਟਾਂ 'ਤੇ ਤਸਵੀਰ ਤਕਰੀਬਨ ਸਾਫ ਹੈ। ਸੂਬੇ ਦੀਆਂ 13 ਵਿੱਚੋਂ ਅੱਠ ਸੀਟਾਂ ਕਾਂਗਰਸ, ਚਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਅਤੇ ਇੱਕ ਆਮ ਆਦਮੀ ਪਾਰਟੀ ਦੇ ਹਿੱਸੇ ਹਨ। ਦੇਖੋ ਕਿਹੜੀ ਪਾਰਟੀ ਦਾ ਕਿਹੜਾ ਉਮੀਦਵਾਰ ਜਿੱਤਿਆ - ਸੰਸਦੀ ਹਲਕਾ      ।।       ਕਾਂਗਰਸ      ।।         ਅਕਾਲੀ-ਭਾਜਪਾ         ।।            ਹੋਰ            ।।                 ਵੋਟਾਂ ਦਾ ਫਰਕ ਅੰਮ੍ਰਿਤਸਰ:  ਗੁਰਜੀਤ ਸਿੰਘ ਔਜਲਾ (ਜਿੱਤੇ) (4,45,032 ਵੋਟਾਂ) - ਹਰਦੀਪ ਸਿੰਘ ਪੁਰੀ (ਹਾਰੇ) (3,45,406 ਵੋਟਾਂ) -  99,626‬ ਵੋਟਾਂ            ਅਨੰਦਪੁਰ ਸਾਹਿਬ: ਮਨੀਸ਼ ਤਿਵਾੜੀ (ਜੇਤੂ) (4,28,045 ਵੋਟਾਂ) - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (ਹਾਰੇ) (3,81,161 ਵੋਟਾਂ) - ‭46,884‬ ਵੋਟਾਂ ਬਠਿੰਡਾ: ਅਮਰਿੰਦਰ ਸਿੰਘ ਰਾਜਾ ਵੜਿੰਗ (ਹਾਰੇ) (4,71,052 ਵੋਟਾਂ) - ਹਰਸਿਮਰਤ ਕੌਰ ਬਾਦਲ (ਜੇਤੂ) (4,92,824 ਵੋਟਾਂ) - ‭21,772‬ ਵੋਟਾਂ ਫ਼ਰੀਦਕੋਟ: ਮੁਹੰਮਦ ਸਦੀਕ (ਅੱਗੇ) (4,17,936 ਵੋਟਾਂ) - ਗੁਲਜ਼ਾਰ ਸਿੰਘ ਰਣੀਕੇ (ਪਿੱਛੇ) (3,34,674 ਵੋਟਾਂ) - ‭83,262‬ ਵੋਟਾਂ ਫ਼ਤਹਿਗੜ੍ਹ ਸਾਹਿਬ: ਅਮਰ ਸਿੰਘ (ਜੇਤੂ) (4,10,723 ਵੋਟਾਂ) - ਦਰਬਾਰਾ ਸਿੰਘ ਗੁਰੂ (ਹਾਰੇ) (3,16,999 ਵੋਟਾਂ) - ‭‭93,724‬ ਵੋਟਾਂ ਫ਼ਿਰੋਜ਼ਪੁਰ: ਸ਼ੇਰ ਸਿੰਘ ਘੁਬਾਇਆ (ਹਾਰੇ) (4,34,577 ਵੋਟਾਂ) - ਸੁਖਬੀਰ ਬਾਦਲ (ਜੇਤੂ) (6,33,427 ਵੋਟਾਂ) - ‭1,98,850‬ ਵੋਟਾਂ ਗੁਰਦਾਸਪੁਰ: ਸੁਨੀਲ ਕੁਮਾਰ ਜਾਖੜ - (ਹਾਰੇ) (4,76,260 ਵੋਟਾਂ) - ਸੰਨੀ ਦਿਓਲ (ਜੇਤੂ) (5,58,719 ਵੋਟਾਂ) - ‭‭82,459‬ ਵੋਟਾਂ ਹੁਸ਼ਿਆਰਪੁਰ: ਡਾ. ਰਾਜ ਕੁਮਾਰ ਚੱਬੇਵਾਲ - (ਹਾਰੇ) (3,72,790 ਵੋਟਾਂ) - ਸੋਮ ਪ੍ਰਕਾਸ਼ (ਜੇਤੂ) (4,21,320 ਵੋਟਾਂ) - ‭48,530‬ ਵੋਟਾਂ ਜਲੰਧਰ: ਸੰਤੋਖ ਚੌਧਰੀ (ਜੇਤੂ) (3,85,712 ਵੋਟਾਂ) - ਚਰਨਜੀਤ ਅਟਵਾਲ (ਹਾਰੇ) (3,66,221 ਵੋਟਾਂ) - ‭19,491‬ ਵੋਟਾਂ ਖਡੂਰ ਸਾਹਿਬ: ਜਸਬੀਰ ਸਿੰਘ ਗਿੱਲ ਡਿੰਪਾ (ਜੇਤੂ) (4,59,710 ਵੋਟਾਂ) - ਜਗੀਰ ਕੌਰ (ਹਾਰੇ) (3,19,137 ਵੋਟਾਂ) - ‭1,40,573‬ ਵੋਟਾਂ ਲੁਧਿਆਣਾ: ਰਵਨੀਤ ਸਿੰਘ ਬਿੱਟੂ (ਜੇਤੂ) (3,83,795 ਵੋਟਾਂ) - ਮਹੇਸ਼ ਇੰਦਰ ਗਰੇਵਾਲ (ਹਾਰੇ) (2,99,435 ਵੋਟਾਂ) - ਸਿਮਰਜੀਤ ਸਿੰਘ ਬੈਂਸ (ਹਾਰੇ) (3,07,423 ਵੋਟਾਂ) - ‭76,372‬ ਵੋਟਾਂ ਪਟਿਆਲਾ: ਪਰਨੀਤ ਕੌਰ (ਜੇਤੂ) (5,32,027 ਵੋਟਾਂ) - ਸੁਰਜੀਤ ਸਿੰਘ ਰੱਖੜਾ (ਹਾਰੇ) (3,69,309 ਵੋਟਾਂ) - ‭1,62,718‬ ਵੋਟਾਂ ਸੰਗਰੂਰ: ਕੇਵਲ ਸਿੰਘ ਢਿੱਲੋਂ (ਪਿੱਛੇ) (3,02,559 ਵੋਟਾਂ) - ਪਰਮਿੰਦਰ ਸਿੰਘ ਢੀਂਡਸਾ (ਪਿੱਛੇ) (2,62,622 ਵੋਟਾਂ) - ਭਗਵੰਤ ਮਾਨ (ਅੱਗੇ) (4,12,201 ਵੋਟਾਂ) - ‭1,09,642‬ ਵੋਟਾਂ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget