Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਅਚਾਨਕ ਬਦਲੇ ਗਏ ਇਹ ਅਧਿਕਾਰੀ, ਵੇਖੋ ਲਿਸਟ...
Punjab News: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਜੇਲ੍ਹ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਜਾਣਕਾਰੀ ਅਨੁਸਾਰ 12 ਜੇਲ੍ਹਾਂ ਦੇ ਅਧਿਕਾਰੀ/ਕਰਮਚਾਰੀ ਬਦਲੇ ਗਏ ਹਨ। ਇਨ੍ਹਾਂ ਵਿੱਚ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਭੱਟੀ, ਗੁਰਚਰਨ ਸਿੰਘ...

Punjab News: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਜੇਲ੍ਹ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਜਾਣਕਾਰੀ ਅਨੁਸਾਰ 12 ਜੇਲ੍ਹਾਂ ਦੇ ਅਧਿਕਾਰੀ/ਕਰਮਚਾਰੀ ਬਦਲੇ ਗਏ ਹਨ। ਇਨ੍ਹਾਂ ਵਿੱਚ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਭੱਟੀ, ਗੁਰਚਰਨ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ ਭੰਗੂ, ਸ਼ਿਵਰਾਜ ਸਿੰਘ ਨੰਦਗੜ੍ਹ, ਰਾਜਾ ਨਵਦੀਪ ਸਿੰਘ, ਮਨਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਿੱਲ, ਸੁੱਚਾ ਸਿੰਘ, ਆਦਰਸ਼ਪਾਲ ਸ਼ਾਮਲ ਹਨ।
ਲੁਧਿਆਣਾ ਜੇਲ੍ਹ ਵਿਭਾਗ ਨੇ ਤਾਜਪੁਰ ਰੋਡ 'ਤੇ ਸਥਿਤ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਕਈ ਜੇਲ੍ਹਾਂ ਦੇ ਸੁਪਰਡੈਂਟਾਂ ਦਾ ਤਬਾਦਲਾ ਕਰ ਦਿੱਤਾ ਹੈ। ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ:-



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















