ਪੜਚੋਲ ਕਰੋ

Punjab News: ਪੰਜਾਬ 'ਆਪ' 'ਚ ਦਹਿਸ਼ਤ ਦਾ ਮਾਹੌਲ, ਵਿਧਾਇਕਾਂ ਦੀ ਕੀਤੀ ਜਾ ਰਹੀ 'ਰੇਕੀ': ਮਸ਼ਹੂਰ MLA ਬੋਲਿਆ- 'ਮੈਂ ਡਰਨ ਵਾਲਾ ਨਹੀਂ...'

Ludhiana News: ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚਿਆ ਹੋਇਆ ਹੈ। ਕੇਂਦਰੀ ਹਲਕੇ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਮਿਲੀ ਧਮਕੀ...

Ludhiana News: ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚਿਆ ਹੋਇਆ ਹੈ। ਕੇਂਦਰੀ ਹਲਕੇ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਮਿਲੀ ਧਮਕੀ ਤੋਂ ਬਾਅਦ ਅਜੇ ਮਾਮਲਾ ਸ਼ਾਂਤ ਨਹੀਂ ਹੋਇਆ ਸੀ ਕਿ, ਹੁਣ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਰੇਕੀ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਬੀਤੀ ਰਾਤ ਜਦੋਂ ਇੱਕ ਕਾਲੇ ਸ਼ੀਸ਼ਿਆਂ ਵਾਲੀ ਸ਼ੱਕੀ i20 ਕਾਰ ਦੇਖੀ ਗਈ। ਘਟਨਾ ਦੇ ਸਮੇਂ, ਵਿਧਾਇਕ ਘਰ ਦੇ ਅੰਦਰ ਇੱਕ ਮੀਟਿੰਗ ਕਰ ਰਹੇ ਸੀ। ਕਾਰ ਕੁਝ ਦੇਰ ਲਈ ਰੁਕੀ, ਜਦੋਂ ਤੱਕ ਲੋਕ ਬਾਹਰ ਆਏ। ਕਾਰ ਉੱਥੋਂ ਨਿਕਲ ਗਈ।

ਪੁਲਿਸ ਸੂਚਨਾ ਤੋਂ ਬਾਅਦ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਕਿਉਂਕਿ ਸਿੱਧੂ ਨੂੰ ਕੁਝ ਦਿਨ ਪਹਿਲਾਂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ, ਇਸ ਲਈ ਰਾਤ ਨੂੰ ਕਾਲੇ ਸ਼ੀਸ਼ਿਆਂ ਵਾਲੀ ਕਾਰ ਘਰ ਨੇੜੇ ਸ਼ੱਕੀ ਹਾਲਾਤ ਵਿੱਚ ਰੁਕਣ ਤੇ ਰੇਕੀ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। 

ਵਿਧਾਇਕ ਸਿੱਧੂ ਨੇ ਦੱਸਿਆ

ਜਾਣਕਾਰੀ ਦਿੰਦੇ ਹੋਏ ਵਿਧਾਇਕ ਨੇ ਕਿਹਾ ਕਿ ਰਾਤ ਕਰੀਬ 9:00 ਵਜੇ ਦੇ ਮੀਟਿੰਗ ਚੱਲ ਰਹੀ ਸੀ। ਉਸੇ ਸਮੇਂ, ਕਾਲੇ ਸ਼ੀਸ਼ੇ ਵਾਲੀ ਆਈ20 ਕਾਰ ਘਰ ਦੇ ਬਾਹਰ ਰੁਕੀ। ਲਗਭਗ ਦੋ ਮਿੰਟ ਕਾਰ ਉੱਥੇ ਹੀ ਖੜ੍ਹੀ ਰਹੀ, ਅਤੇ ਅਜਿਹਾ ਲੱਗਿਆ ਜਿਵੇਂ ਉਹ ਘਰ ਦੀ ਪਛਾਣ ਕਰ ਰਹੇ ਹੋਣ। ਜਦੋਂ ਤੱਕ ਮੇਰੇ ਗੰਨਮੈਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਅੰਦਰ ਸੂਚਿਤ ਕਰਨ ਲਈ ਆਇਆ ਉਦੋਂ ਤੱਕ ਉਹ ਕਾਰ ਲੈ ਕੇ ਭੱਜ ਚੁੱਕੇ ਸਨ।

ਬਾਬਾ ਦੀਪ ਸਿੰਘ ਜੀ ਦਾ ਆਸ਼ੀਰਵਾਦ ਹੈ, ਮੈਂ ਡਰਨ ਵਾਲਾ ਨਹੀਂ 

ਧਮਕੀਆਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਆਪਣੀ ਸਪੱਸ਼ਟ ਰਾਏ ਪ੍ਰਗਟ ਕਰਦੇ ਹੋਏ, ਵਿਧਾਇਕ ਸਿੱਧੂ ਨੇ ਕਿਹਾ, "ਮੈਂ ਕਿਸੇ ਵੀ ਧਮਕੀ ਤੋਂ ਡਰਨ ਵਾਲਾ ਨਹੀਂ ਹਾਂ। ਮੇਰੇ ਉੱਪਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਆਸ਼ੀਰਵਾਦ ਹੈ। ਉਨ੍ਹਾਂ ਦੇ ਰਹਿੰਦੇ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ। ਅਸੀਂ ਜਨਤਾ ਦੀ ਸੇਵਾ ਲਈ ਚੁਣੇ ਗਏ ਅਤੇ ਪਿੱਛੇ ਨਹੀਂ ਹਟਾਂਗੇ।"

ਅੱਤਵਾਦੀ ਪੰਨੂ ਦੀ ਹਿੱਟ ਲਿਸਟ ਵਿੱਚ ਹਨ ਵਿਧਾਇਕ

ਦੱਸਣਯੋਗ ਹੈ ਕਿ ਇੱਕ ਪਾਬੰਦੀਸ਼ੁਦਾ ਸੰਗਠਨ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਧਮਕੀ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਅਣਜਾਣ ਅੰਤਰਰਾਸ਼ਟਰੀ ਨੰਬਰਾਂ ਤੋਂ ਕਾਲ ਨਾ ਲੈਣ। ਪਰਿਵਾਰ ਦੇ ਅਨੁਸਾਰ, ਪਿਛਲੇ ਹਫ਼ਤੇ ਤੋਂ ਵਿਧਾਇਕ ਦੇ ਫੋਨ 'ਤੇ ਸ਼ੱਕੀ ਅੰਤਰਰਾਸ਼ਟਰੀ ਕਾਲਾਂ ਆ ਰਹੀਆਂ ਹਨ।

ਅਸ਼ੋਕ ਪਰਾਸ਼ਰ ਪੱਪੀ ਦੀ ਵੀ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵੀ ਮਜ਼ਬੂਤ ​​ਕਰ ਦਿੱਤੀ ਗਈ ਹੈ। ਪੁਲਿਸ ਹੁਣ ਕੁਲਵੰਤ ਸਿੱਧੂ ਦੇ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ, ਤਾਂ ਸ਼ੱਕੀ ਕਾਰ ਦੇ ਨੰਬਰ ਅਤੇ ਸ਼ੱਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ। 

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  
CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -
CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -"ਅਸੀਂ ਹਿੱਸਾ ਨਹੀਂ ਮੰਗਾਂਗੇ ,ਸਿਰਫ਼ ਪੰਜਾਬੀਆਂ ਨੂੰ ਨੌਕਰੀਆਂ ਮਿਲਣ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget