ਪੜਚੋਲ ਕਰੋ

QVIC App: ਪੰਜਾਬ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ਆਪਣੇ ਪੱਧਰ ’ਤੇ ਵਿਕਸਤ ਕੀਤੀ ‘QVIC ’ ਮੋਬਾਈਲ ਐਪ

Punjab Mandi QVIC App: ਲਾਲ ਸਿੰਘ ਵੱਲੋਂ ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਵਾਰ ਅਜਿਹੀ ਮੋਬਾਈਲ ਐਪ ਵਿਕਸਤ ਕਰਨ ’ਤੇ ਮੰਡੀ ਬੋਰਡ ਦੀ ਸ਼ਲਾਘਾ ਕੀਤੀ।

ਚੰਡੀਗੜ੍ਹ: ਕੋਵਿਡ-19 ਦੇ ਔਖੇ ਸਮਿਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਬਿਹਤਰੀਨ ਤਾਲਮੇਲ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆਪਣੇ ਪੱਧਰ ’ਤੇ ਖਾਸ ਤਿਆਰੀ ਕੀਤੀ ਗਈ। ਦੱਸ ਦਈਏ ਕਿ ਬੋਰਡ ਨੇ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੀ ਸ਼ੁਰੂਆਤ ਕੀਤੀ। ‘ਕਵਿਕ ਵੀਡੀਓ ਐਪ’ ਦੇ ਨਾਂ ਹੇਠ ਤਿਆਰ ਕੀਤੀ ਇਸ ਨਿਵੇਕਲੀ ਐਪ ਰਾਹੀਂ ਮਹਿਜ਼ ਇੱਕ ਕਲਿੱਕ ਨਾਲ ਆਡੀਓ ਜਾਂ ਵੀਡੀਓ ਕਾਲ ਕੀਤੀ ਜਾ ਸਕਦੀ ਹੈ। ਅੱਜ ਮੋਹਾਲੀ ਵਿਖੇ ਪੰਜਾਬ ਮੰਡੀ ਬੋਰਡ ਕੰਪਲੈਕਸ ਵਿਚ ਇਸ ਵਿਲੱਖਣ ਮੋਬਾਈਲ ਐਪ ਨੂੰ ਜਾਰੀ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਰਕਾਰੀ ਪੱਧਰ ’ਤੇ ਅਜਿਹੀ ਐਪ ਵਿਕਸਤ ਕੀਤੀ ਹੈ। ਇਸ ਉਪਰਾਲੇ ਨਾਲ ਸਰਕਾਰੀ ਕੰਮਕਾਜ ਵਿਚ ਸੰਚਾਰ ਦੀ ਵਧੇਰੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਿਤਾ ਅਤੇ ਕੰਮਕਾਜ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇਗਾ। ਕੋਵਿਡ-19 ਦੇ ਫੈਲਾਅ ਨਾਲ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਇਹ ਹੋਰ ਵੀ ਜ਼ਰੂਰੀ ਬਣ ਜਾਂਦਾ ਹੈ ਕਿ ਸਰਕਾਰਾਂ ਨੂੰ ਆਪਣੇ ਕੰਮਕਾਜ, ਕਾਰੋਬਾਰੀ ਗਤੀਵਿਧੀਆਂ, ਨੀਤੀਆਂ ’ਤੇ ਅਮਲ ਅਤੇ ਆਪਣੇ ਨਾਗਰਿਕਾਂ ਲਈ ਰਾਹਤ ਮੁਹੱਈਆ ਕਰਵਾਉਣ ਦਾ ਕਾਰਜ ਜਾਰੀ ਰੱਖਣਾ ਚਾਹੀਦਾ ਹੈ। ਕੋਵਿਡ ਕਰਕੇ ਹੁਣ ਵੀਡੀਓ ਕਾਨਫਰੰਸਿੰਗ ਦੀ ਵਰਤੋਂ ਤੋਂ ਬਗੈਰ ਕੋਈ ਹੋਰ ਆਪਸ਼ਨ ਨਹੀਂ ਬਚਿਆ ਤੇ ਇਸ ਕਰਕੇ ਕੰਮਕਾਜ ਕਿਸੇ ਤਰ੍ਹਾਂ ਪ੍ਰਭਾਵਿਤ ਨਾ ਹੋਵੇ ਅਤੇ ਦੂਰ-ਦੁਰਾਡੀਆਂ ਥਾਵਾਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦਾ ਸੰਦਰਭ ਵਿੱਚ ਸਰਗਰਮੀਆਂ ਦਾ ਹਿੱਸਾ ਬਣ ਸਕਣ। ਕੈਪਟਨ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ, ਕਾਂਗਰਸੀ MLA ਨੇ ਕੀਤਾ ਚੈਲੰਜ ਲਾਲ ਸਿੰਘ ਨੇ ਕਿਹਾ ਕਿ ਮੰਡੀਕਰਨ ਸੀਜ਼ਨ-2020 ਦੌਰਾਨ ਮੰਡੀ ਬੋਰਡ ਨੂੰ ਕੋਵਿਡ ਕਾਰਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਵੀਡੀਓ ਕਾਨਫਰੰਸਿੰਗ ਦੇ ਪ੍ਰਾਈਵੇਟ ਟੂਲ ਜੋ ਉਸ ਵੇਲੇ ਮੁਫ਼ਤ ਮੌਜੂਦ ਸੀ, ਦਾ ਤਜਰਬਾ ਹੰਢਾਇਆ। ਉਨ੍ਹਾਂ ਨੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੇ ਨਿੱਜੀ ਉਪਰਾਲੇ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵਪਾਰਕ ਟੂਲ ਦੀ ਲੀਹ ’ਤੇ ਮੰਡੀ ਬੋਰਡ ਲਈ ‘ਲੋਕਲ ਪ੍ਰੋਡਕਟ’ ਵਜੋਂ ਇਹ ਨਿਵੇਕਲੀ ਐਪ ਵਿਕਸਤ ਕੀਤੀ ਅੱਜ ਲਾਂਚ ਕੀਤੀ ਨਵੀਂ ਐਪ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਸਰਕਾਰ ਦਾ ਸਰਕਾਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੰਚਾਰ ਬਹੁਤ ਕਾਰਗਰ ਸਿੱਧ ਹੋਵੇਗਾ। ਇਸ ਨਾਲ ਮੰਡੀ ਬੋਰਡ ਦੇ ਕੰਮਕਾਜ ਦੀ ਬਿਨਾਂ ਕਿਸੇ ਦਿੱਕਤ ਤੋਂ ਸਮੀਖਿਆ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਨ੍ਹਾਂ ਨੇ ਦੱਸਿਆ ਕਿ ਇਸ ਐਪ ਦੀ ਇਹ ਵੀ ਖਾਸ ਵਿਸ਼ੇਸ਼ਤਾ ਹੈ ਕਿ ਮੀਟਿੰਗ ਦੌਰਾਨ ਹੋਈ ਗੱਲਬਾਤ ਨੂੰ 30 ਦਿਨਾਂ ਤੱਕ ਰਿਕਾਰਡ ਲਈ ਰੱਖਿਆ ਜਾ ਸਕਦਾ ਹੈ। ਦੱਸ ਦਈਏ ਕਿ ਇਹ ਸੇਵਾ ਸਾਰੇ ਵੱਡੇ ਪਲੈਟਫਾਰਮਾਂ ’ਤੇ ਜਿਵੇਂ ਕਿ ਵਿੰਡੋ, ਮੈਕ ਓਪਰੇਟਿੰਗ ਸਿਸਟਮ, ਐਂਡਰਾਇਡ ਅਤੇ ਆਈਓਐਸ ’ਤੇ ਉਪਲਬੱਧ ਹੈ ਜਿਸ 'ਚ ਹਾਈ ਕੁਆਲਟੀ ਐਚਡੀ ਵੀਡੀਓ ਅਤੇ ਆਡੀਓ ਮਿਲਦੀ ਹੈ। ਇਸ ਐਪ ਦੀਆਂ ਖੂਬੀਆਂ ਵਿਚ ‘ਗਰੁੱਪ ਕਾਲਿੰਗ’ ਦੀ ਸੁਵਿਧਾ ਵੀ ਸ਼ਾਮਲ ਹੈ ਪੰਜਾਬ ਸਰਕਾਰ ਦਾ ਐਲਾਨ, ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ `ਤੇ 40 ਫੀਸਦੀ ਸਬਸਿਡੀ ਦਏਗੀ ਸਰਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget