ਪੜਚੋਲ ਕਰੋ
Punjab: ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਹੋ ਸਕਦੇ ਕਈ ਅਹਿਮ ਫੈਸਲੇ
ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਪਹਿਲਾਂ 30 ਮਈ ਨੂੰ ਹੋਣੀ ਸੀ ਪਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਇਸ ਮੀਟਿੰਗ ਨੂੰ ਟਾਲ ਦਿੱਤਾ ਗਿਆ।

Punjab News
ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਪਹਿਲਾਂ 30 ਮਈ ਨੂੰ ਹੋਣੀ ਸੀ ਪਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਇਸ ਮੀਟਿੰਗ ਨੂੰ ਟਾਲ ਦਿੱਤਾ ਗਿਆ।ਅੱਜ ਦੀ ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ।ਪੰਜਾਬ ਸਰਕਾਰ ਅੱਜ ਦੀ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਸਕਦੀ ਹੈ।
ਚੰਡੀਗੜ੍ਹ ਦੇ ਨਾਗਰਿਕ ਸਕੱਤਰੇਤ ’ਚ ਹੋਣ ਵਾਲੀ ਇਸ ਬੈਠਕ ਦਾ ਹਾਲਾਂਕਿ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਬੈਠਕ ਵਿਚ ਨਵੀਂ ਆਬਕਾਰੀ ਨੀਤੀ ਅਤੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















