ਪੜਚੋਲ ਕਰੋ

ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ `ਤੇ ਕੱਸਿਆ ਤਨਜ਼, ਕਿਹਾ,,,

ਸੁਖਬਿੰਦਰ ਸਿੰਘ ਸਰਕਾਰੀਆ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਖੱਡਾਂ ਬਾਬਤ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਗਲਤ ਤੱਥਾਂ ਰਾਹੀਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਅਕਾਲੀ ਸਰਕਾਰ ਦੇ ਸਮੇਂ ਦੀਆਂ ਹਨ।

ਚੰਡੀਗੜ੍ਹ: ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ `ਤੇ ਤਨਜ਼ ਕੱਸਦਿਆਂ ਕਿਹਾ ਹੈ ਕਿ ਸਿਆਸੀ ਸਾਖ ਗੁਆ ਚੁੱਕਣ ਤੋਂ ਬਾਅਦ ਹੁਣ ਸਸਤੀ ਸ਼ੋਹਰਤ ਖੱਟਣ ਲਈ ਜਿਸ ਤਰ੍ਹਾਂ ਦੇ ਹੱਥ ਪੈਰ ਸੁਖਬੀਰ ਵੱਲੋਂ ਮਾਰੇ ਜਾ ਰਹੇ ਹਨ, ਉਸ ਚੋਂ ਪੂਰੀ ਤਰ੍ਹਾਂ ਉਸ ਦੀ ਬੌਖਲਾਹਟ ਨਜ਼ਰ ਆ ਰਹੀ ਹੈ।

ਖਣਨ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਜਿਨ੍ਹਾਂ ਸਾਈਟਾਂ `ਤੇ ਸੁਖਬੀਰ ਗਿਆ ਅਤੇ ਜਿੱਥੇ ਜਾ ਕੇ ਉਸ ਨੇ ਇੱਕ ਵਾਰ ਫੇਰ ਨਾਜਾਇਜ਼ ਮਾਈਨਿੰਗ ਦਾ ਰੌਲਾ ਪਾਇਆ ਹੈ ਅਸਲ ਵਿਚ ਉਹ ਸਾਰੀਆਂ ਥਾਂਵਾਂ ਪਿਛਲੀ ਸਰਕਾਰ ਵੇਲੇ ਆਕਸ਼ਨ ਹੋਈਆਂ ਸੀ। ਇਨ੍ਹਾਂ ਥਾਂਵਾਂ `ਤੇ ਪਿਛਲੇ ਸਮੇਂ ਵਿਚ ਕੁਝ ਲੋਕਾਂ ਨੇ ਗੈਰਕਾਨੂੰਨੀ ਮਾਈਨਿੰਗ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਵਿਭਾਗ ਵੱਲੋਂ ਕਾਰਵਾਈ ਕਰਕੇ ਭਾਰੀ ਜ਼ੁਰਮਾਨੇ ਕੀਤੇ ਗਏ। ਇਹੀ ਕਾਰਣ ਹੈ ਕਿ ਮਾਈਨਿੰਗ ਵਾਲੀਆਂ ਅਕਾਲੀਆਂ ਦੀਆਂ ਇਨ੍ਹਾਂ ਪਸੰਦੀਦਾ ਥਾਂਵਾਂ `ਤੇ ਅੱਜ ਵੀ ਸਿਰਫ ਅਕਾਲੀ ਹੀ ਗਏ।

ਖਣਨ ਮੰਤਰੀ ਨੇ ਕਿਹਾ ਕਿ ਸਾਰੇ ਪੰਜਾਬ ਵਾਸੀਆਂ ਨੂੰ ਪਤਾ ਹੈ ਕਿ `ਰੇਤ ਮਾਫੀਆ` ਸ਼ਬਦ ਅਕਾਲੀ-ਭਾਜਪਾ ਸਰਕਾਰ ਦੀ ਦੇਣ ਹੈ ਅਤੇ ਜਿੰਨੀ ਧਾਂਦਲੀ ਪਿਛਲੀ ਸਰਕਾਰ ਨੇ ਮੱਚਾਈ ਉਹ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਬਾਦਲਾਂ ਦੀ ਹਕੂਮਤ ਵੇਲੇ ਦੇ 10 ਸਾਲਾਂ ਦੌਰਾਨ ਮਾਈਨਿੰਗ ਤੋਂ ਸਰਕਾਰੀ ਖਜ਼ਾਨੇ ਨੂੰ ਸਿਰਫ 35 ਤੋਂ 40 ਕਰੋੜ ਰੁਪਏ ਦੇ ਕਰੀਬ ਸਾਲਾਨਾ ਆਮਦਨ ਹੁੰਦੀ ਸੀ ਜਦਕਿ ਮੌਜੂਦਾ ਸਮੇਂ ਇਹ 10 ਗੁਣਾਂ ਦੇ ਲਗਗ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸਿਰਫ ਆਪਣੀਆਂ ਜੇਬਾਂ ਭਰੀਆਂ ਅਤੇ ਗੈਰ ਕਾਨੂੰਨੀ ਮਾਈਨਿੰਗ ਰਾਹੀਂ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ।

ਸਰਕਾਰੀਆ ਨੇ ਕਿਹਾ ਕਿ ਸੁਖਬੀਰ ਨੂੰ ਪਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਸਰਕਾਰ ਦੇ ਮੁਕਾਬਲੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਮਾਈਨਿੰਗ ਦੇ ਕੰਮ ਵਿਚ ਲਿਆਂਦੀ ਪਾਰਦਰਸ਼ਤਾ ਦਾ ਮੁੱਦਾ ਉੱਭਰੇਗਾ। ਇਸ ਲਈ ਸੁਖਬੀਰ ਆਪਣਾ ਪੱਖ ਬਚਾਉਣ ਲਈ ਅਜਿਹੇ ਫਜ਼ੂਲ ਦੌਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਮਾਈਨਿੰਗ ਦਾ ਠੇਕਾ ਲੈਣ ਵਾਲਿਆਂ ਨੂੰ ਪਹਿਲਾਂ ਹੀ ਚੰਗੀ ਆਮਦਨ ਲਈ ਨੀਤੀਗਤ ਸ਼ਰਤਾਂ ਤੈਅ ਕੀਤੀਆਂ ਹੋਈਆਂ ਹਨ ਅਤੇ ਠੇਕੇਦਾਰ ਕਾਨੂੰਨੀ ਢੰਗ ਨਾਲ ਖਣਨ ਕਰਕੇ ਚੰਗਾ ਮੁਨਾਫਾ ਖੱਟ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਵੀ ਰੇਤ ਵਾਜਬ ਭਾਅ 'ਤੇ ਮਿਲ ਰਹੀ ਹੈ।

ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਦੇ ਇੱਕ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਜਗ੍ਹਾਂ ਦਾ ਦੌਰਾ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਉਹ ਸਾਈਟਾਂ ਸਾਲ 2008 ਅਤੇ 2011 ਵਿੱਚ ਪੰਜਾਬ ਸਰਕਾਰ ਵਲੋਂ ਆਕਸ਼ਨ `ਤੇ ਰਹੀਆ ਹਨ। ਇਨ੍ਹਾਂ ਸਾਲਾਂ ਦੌਰਾਨ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸੀ।

ਇਹ ਵੀ ਪੜ੍ਹੋ: Harbhajan Singh Birthday: 41 ਸਾਲ ਦੇ ਹੋਏ ਹਰਭਜਨ ਸਿੰਘ, ਭੱਜੀ ਦੀ ਸਪਿਨ ਤੋਂ ਡਰਦੀ ਸੀ ਆਸਟਰੇਲੀਆ ਟੀਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget