ਪੜਚੋਲ ਕਰੋ

ਆਪ ਵਰਕਰਾਂ ਨੂੰ ਛੁਡਾਉਣ ਗਏ ਅਮਨ ਅਰੋੜਾ 'ਤੇ ਦਿੱਲੀ ਪੁਲਿਸ ਵਿਚਾਲੇ ਜ਼ਬਰਦਸਤ ਬਹਿਸ, ਕਿਹਾ-ਮੰਤਰੀ ਪੰਜਾਬ ਦੇ ਹੋ ਦਿੱਲੀ ਦੇ ਨਹੀਂ, ਦੇਖੋ ਵੀਡੀਓ

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 2 ਵਜੇ ਪੁਲਿਸ ਸਟੇਸ਼ਨ ਆਉਣਾ ਪਿਆ ਕਿਉਂਕਿ ਦਿੱਲੀ ਪੁਲਿਸ 'ਆਪ' ਵਰਕਰਾਂ ਨੂੰ ਤੰਗ ਕਰ ਰਹੀ ਸੀ। ਪੁਲਿਸ ਨੇ ਉਨ੍ਹਾਂ ਭਾਜਪਾ ਦੇ ਲੋਕਾਂ ਨੂੰ ਰਿਹਾਅ ਕਰ ਦਿੱਤਾ ਹੈ ਜੋ ਸ਼ਰਾਬ ਅਤੇ ਪੈਸੇ ਵੰਡ ਰਹੇ ਸਨ।

Punjab News: ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਬੀਤੀ ਰਾਤ ਦਿੱਲੀ ਦੇ ਤੁਗਲਕ ਰੋਡ ਪੁਲਿਸ ਸਟੇਸ਼ਨ ਦੇ ਬਾਹਰ ਆਪ ਵਰਕਰਾਂ ਨਾਲ ਮਿਲ ਕੇ ਦਿੱਲੀ ਪੁਲਿਸ ਵਿਰੁੱਧ ਹੰਗਾਮਾ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਭਾਜਪਾ ਦਿੱਲੀ ਵਿੱਚ ਸ਼ਰਾਬ ਅਤੇ ਪੈਸਾ ਵੰਡ ਰਹੀ ਹੈ। ਜਦੋਂ ਆਪ ਵਰਕਰਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਨ ਦੀ ਬਜਾਏ ਆਪ ਵਰਕਰਾਂ ਅਤੇ ਕੁਝ ਪੱਤਰਕਾਰਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ।

ਕੀ ਹੈ ਇਹ ਪੂਰਾ ਮਾਮਲਾ ?

ਅਮਨ ਅਰੋੜਾ ਨੇ ਆਪਣੇ ਫੇਸਬੁੱਕ ਪੇਜ 'ਤੇ ਪੁਲਿਸ ਸਟੇਸ਼ਨ ਦੇ ਬਾਹਰ ਪੁਲਿਸ ਅਧਿਕਾਰੀਆਂ ਨਾਲ ਹੋਈ ਬਹਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਵੀਡੀਓ ਵਿੱਚ ਪੁਲਿਸ ਕਰਮਚਾਰੀ ਅਮਨ ਅਰੋੜਾ ਨੂੰ ਥਾਣੇ ਵਿੱਚ ਦਾਖਲ ਨਹੀਂ ਹੋਣ ਦੇ ਰਹੇ ਸਨ। ਅਰੋੜਾ ਤੇ ਉਸਦੇ ਇੱਕ ਸਾਥੀ ਨੇ ਪੁਲਿਸ ਵਾਲੇ ਨੂੰ ਦੱਸਿਆ ਕਿ ਉਹ ਪੰਜਾਬ ਦਾ ਮੰਤਰੀ ਹੈ, ਜਿਸ 'ਤੇ ਪੁਲਿਸ ਵਾਲੇ ਨੇ ਸਖ਼ਤ ਲਹਿਜੇ ਵਿੱਚ ਜਵਾਬ ਦਿੱਤਾ ਕਿ ਮੰਤਰੀ ਪੰਜਾਬ ਦਾ ਹੈ, ਦਿੱਲੀ ਦਾ ਨਹੀਂ। ਇਹ ਬਹਿਸ ਅਮਨ ਅਰੋੜਾ ਅਤ ਤੁਗਲਕ ਰੋਡ ਥਾਣੇ ਵਿਚਕਾਰ ਸਵੇਰੇ 2 ਵਜੇ ਹੋਈ, ਜਿਸਦੀ ਵੀਡੀਓ ਅੱਜ ਪੂਰੇ ਪੰਜਾਬ ਵਿੱਚ ਵਾਇਰਲ ਹੋ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 2 ਵਜੇ ਪੁਲਿਸ ਸਟੇਸ਼ਨ ਆਉਣਾ ਪਿਆ ਕਿਉਂਕਿ ਦਿੱਲੀ ਪੁਲਿਸ ਆਪ ਵਰਕਰਾਂ ਨੂੰ ਤੰਗ ਕਰ ਰਹੀ ਸੀ। ਪੁਲਿਸ ਨੇ ਉਨ੍ਹਾਂ ਭਾਜਪਾ ਦੇ ਲੋਕਾਂ ਨੂੰ ਰਿਹਾਅ ਕਰ ਦਿੱਤਾ ਹੈ ਜੋ ਸ਼ਰਾਬ ਅਤੇ ਪੈਸੇ ਵੰਡ ਰਹੇ ਸਨ।

ਪੁਲਿਸ ਦੀ ਧੱਕੇਸ਼ਾਹੀ ਦਾ ਕਰਾਂਗੇ ਵਿਰੋਧ

ਅਮਨ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਭੁੱਲਰ, ਸ਼ੈਰੀ ਕਲਸੀ ਆਦਿ ਸਾਰੇ ਅੱਜ ਮੇਰੇ ਨਾਲ ਮੌਜੂਦ ਹਨ। ਅੱਜ ਦਿੱਲੀ ਦੇ ਥਾਣਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ। ਸਾਨੂੰ ਸਾਡੇ ਵਰਕਰਾਂ ਨੂੰ ਮਿਲਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਵਰਦੀ ਦਾ ਸਤਿਕਾਰ ਕਰੇ ਤੇ ਭਾਜਪਾ ਦੇ ਨਿਰਦੇਸ਼ਾਂ 'ਤੇ ਕੰਮ ਨਾ ਕਰੇ। ਅਸੀਂ ਪੁਲਿਸ ਦੀ ਧੱਕੇਸ਼ਾਹੀ ਦਾ ਸਖ਼ਤ ਵਿਰੋਧ ਕਰੋਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.