ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬ ਵਿਧਾਨ ਸੈਸ਼ਨ ਤੋਂ ਦੋ ਦਿਨ ਪਹਿਲਾਂ 23 ਵਿਧਾਇਕ ਕੋਰੋਨਾ ਪੌਜ਼ੇਟਿਵ
ਪੰਜਾਬ ਦੇ 23 ਵਿਧਾਇਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਇਸ ਗੱਲ ਦੀ ਪੁਸ਼ਟੀ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀਡੀਓ ਕਾਨਫੈਂਰਸਿੰਗ ਦੌਰਾਨ ਕੀਤੀ।
![ਪੰਜਾਬ ਵਿਧਾਨ ਸੈਸ਼ਨ ਤੋਂ ਦੋ ਦਿਨ ਪਹਿਲਾਂ 23 ਵਿਧਾਇਕ ਕੋਰੋਨਾ ਪੌਜ਼ੇਟਿਵ Punjab MLA Corona Positive 23 MLAs are COVID-19 Positive tells Captain Amarinder Singh to Sonia Gandhi today ਪੰਜਾਬ ਵਿਧਾਨ ਸੈਸ਼ਨ ਤੋਂ ਦੋ ਦਿਨ ਪਹਿਲਾਂ 23 ਵਿਧਾਇਕ ਕੋਰੋਨਾ ਪੌਜ਼ੇਟਿਵ](https://static.abplive.com/wp-content/uploads/sites/5/2020/08/26235436/Captain.jpeg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ 23 ਵਿਧਾਇਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਇਸ ਗੱਲ ਦੀ ਪੁਸ਼ਟੀ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀਡੀਓ ਕਾਨਫੈਂਰਸਿੰਗ ਦੌਰਾਨ ਕੀਤੀ।28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ ਹੋਣ ਵਾਲਾ ਹੈ।ਇਸ ਲਈ ਸਾਰੇ ਸਟਾਫ ਅਤੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ 'ਚ 23 ਵਿਧਾਇਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।
ਅੱਜ ਕੋਰੋਨਾਵਾਇਰਸ ਦੇ ਹਲਾਤਾਂ ਬਾਰੇ ਸੋਨੀਆ ਗਾਂਧੀ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕੇ ਨਿਰਧਾਰਤ ਵਿਧਾਨ ਸਭਾ ਸੈਸ਼ਨ ਦੇ ਠੀਕ ਦੋ ਦਿਨ ਪਹਿਲਾਂ 23 ਵਿਧਾਇਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)