ਪੜਚੋਲ ਕਰੋ
Advertisement
ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਤੇ ਮੰਤਰੀਆਂ ਲਈ ਨਵਾਂ ਫਰਮਾਨ
ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਦਰਮਿਆਨ ਹੁਣ ਪੰਜਾਬ ਸਰਕਾਰ ਵੀ ਸਖ਼ਤ ਹੋ ਗਈ ਹੈ। ਅਜਿਹੇ 'ਚ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰਿਆਂ ਲਈ ਹੁਕਮ ਜਾਰੀ ਹੋਏ ਹਨ ਕਿ ਮੰਤਰੀਆਂ, ਵਿਧਾਇਕਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲੈਕੇ ਆਉਣੀ ਲਾਜ਼ਮੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇੱਕ ਦਿਨਾਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਸਾਰੇ ਵਿਧਾਇਕਾਂ, ਮੰਤਰੀਆਂ ਤੇ ਵਿਧਾਨ ਸਭਾ ਦੇ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਗਏ ਹਨ।
ਕੋਰੋਨਾ ਟੈਸਟ ਦੀ ਰਿਪੋਰਟ 25 ਤੋਂ 27 ਅਗਸਤ ਦੌਰਾਨ ਦੀ ਹੋਣੀ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 28 ਅਗਸਤ ਨੂੰ ਸੱਦਿਆ ਗਿਆ ਹੈ। ਨੈਗੇਟਿਵ ਕੋਰੋਨਾ ਰਿਪੋਰਟ ਤੋਂ ਬਿਨਾਂ ਕਿਸੇ ਦੀ ਵੀ ਵਿਧਾਨ ਸਭਾ 'ਚ ਐਂਟਰੀ ਨਹੀਂ ਹੋਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement