ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇੱਕ ਦਿਨਾਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਸਾਰੇ ਵਿਧਾਇਕਾਂ, ਮੰਤਰੀਆਂ ਤੇ ਵਿਧਾਨ ਸਭਾ ਦੇ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਗਏ ਹਨ।

Continues below advertisement


ਕੋਰੋਨਾ ਟੈਸਟ ਦੀ ਰਿਪੋਰਟ 25 ਤੋਂ 27 ਅਗਸਤ ਦੌਰਾਨ ਦੀ ਹੋਣੀ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 28 ਅਗਸਤ ਨੂੰ ਸੱਦਿਆ ਗਿਆ ਹੈ। ਨੈਗੇਟਿਵ ਕੋਰੋਨਾ ਰਿਪੋਰਟ ਤੋਂ ਬਿਨਾਂ ਕਿਸੇ ਦੀ ਵੀ ਵਿਧਾਨ ਸਭਾ 'ਚ ਐਂਟਰੀ ਨਹੀਂ ਹੋਵੇਗੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ