ਪੜਚੋਲ ਕਰੋ

ਦਿੱਲੀ ਜਾ ਕੇ ਮੋਦੀ ਨਾਲ ਆਢਾ ਲਾਏਗੀ ਪੰਜਾਬ ਸਰਕਾਰ, ਸੰਸਦ ਮੈਂਬਰਾਂ ਮਗਰੋਂ ਵਿਧਾਇਕਾਂ ਨਾਲ ਕੈਪਟਨ ਵੀ ਕਰਨਗੇ ਕੂਚ

ਪਹਿਲਾਂ ਸੰਸਦ ਮੈਂਬਰਾਂ ਨੇ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਹੀ ਉਨ੍ਹਾਂ ਪੀਐਮਓ ਦਾ ਦਰਵਾਜ਼ਾ ਖੜਕਾਇਆ ਹੈ।

ਰਮਨਦੀਪ ਕੌਰ ਰਿਪੋਰਟ ਚੰਡੀਗੜ੍ਹ: ਕੇਂਦਰ ਵੱਲੋਂ ਖੇਤੀ ਸੁਧਾਰ ਦੇ ਨਾਂ 'ਤੇ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਅਜਿਹੇ 'ਚ ਰੇਲ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾਂ ਦਿੰਦਿਆਂ ਪੰਜਾਬ 'ਚ ਮਾਲ ਗੱਡੀਆਂ 'ਤੇ ਵੀ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ ਰਵੱਈਏ ਤੋਂ ਨਿਰਾਸ਼ ਹੈ। ਅਜਿਹੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਪੀਐਮਓ ਤਕ ਪਹੁੰਚ ਕੀਤੀ ਹੈ। ਕਾਂਗਰਸ ਸੰਸਦ ਮੈਂਬਰਾਂ ਦੀ ਪੀਐਮਓ ਨੂੰ ਗੁਹਾਰ ਦਰਅਸਲ ਪਹਿਲਾਂ ਸੰਸਦ ਮੈਂਬਰਾਂ ਨੇ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਹੀ ਉਨ੍ਹਾਂ ਪੀਐਮਓ ਦਾ ਦਰਵਾਜ਼ਾ ਖੜਕਾਇਆ ਹੈ। ਇਨ੍ਹਾਂ ਵੱਲੋਂ ਸੂਬੇ 'ਚ ਮਾਲ ਗੱਡੀਆਂ ਦੀ ਮੁੜ ਬਹਾਲੀ ਲਈ ਗੁਹਾਰ ਲਾਈ ਗਈ। ਕਾਂਗਰਸ ਦੇ ਸੱਤ ਸੰਸਦ ਮੈਂਬਰਾਂ ਨੇ ਸੋਮਵਾਰ ਦਿੱਲੀ 'ਚ ਬੈਠਕ ਕੀਤੀ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਪੰਜਾਬ 'ਚ ਮਾਲ ਗੱਡੀਆਂ 'ਤੇ ਲਾਈ ਬਰੇਕ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ। ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਖਤਰਾ, ਕੈਪਟਨ ਨੇ ਦਿੱਤੇ ਸਖਤ ਹੁਕਮ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪਿਛਲੇ ਚਾਰ ਦਿਨਾਂ ਤੋਂ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਹਨ। ਇਸ ਬਾਬਤ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਦਾਅਵਾ ਕੀਤਾ ਕਿ ਉਹ ਵੀਰਵਾਰ ਰੇਲ ਮੰਤਰਾਲੇ ਗਏ। ਇਸ ਤੋਂ ਬਾਅਦ ਈ-ਮੇਲ ਰਾਹੀਂ ਅਰਜ਼ੀ ਭੇਜੀ ਪਰ ਅਜੇ ਤਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਇਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਮੁੱਦਾ ਹੈ ਤੇ ਸੂਬੇ 'ਚ ਕਿਸਾਨ ਪਹਿਲਾਂ ਹੀ ਡਾਹਢੇ ਪ੍ਰੇਸ਼ਾਨ ਹਨ। 5 ਨਵੰਬਰ ਨੂੰ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਦਾ ਵੱਡਾ ਐਲਾਨ ਉਧਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਪੰਜਾਬ 'ਚ ਮਾਲ ਗੱਡੀਆਂ 'ਤੇ ਲਾਈ ਬਰੇਕ ਬਾਬਤ ਚੇਤੰਨ ਕਰਦਿਆਂ ਸਪਸ਼ਟ ਕਰ ਦਿੱਤਾ ਸੀ ਕਿ ਇਸ ਨਾਲ ਸਿਰਫ ਪੰਜਾਬ ਦਾ ਹੀ ਨੁਕਸਾਨ ਨਹੀਂ ਹੋਵੇਗਾ। ਸਗੋਂ ਲੱਦਾਖ ਤੇ ਹਿਮਾਚਲ ਜਾਣ ਵਾਲੀ ਸਪਲਾਈ 'ਤੇ ਵੀ ਅਸਰ ਪੈ ਰਿਹਾ ਹੈ। ਪੰਜਾਬ ਦੇ ਵਿਧਾਇਕ ਕਰਨਗੇ ਦਿੱਲੀ ਦਾ ਰੁਖ਼ ਇਨ੍ਹਾਂ ਹਾਲਾਤਾਂ 'ਚ ਚਾਰ ਨਵੰਬਰ ਨੂੰ ਪੰਜਾਬ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਲੀ ਵੱਲ ਚਾਲੇ ਪਾਉਣਗੇ। ਉਹ ਰਾਸ਼ਟਰਪਤੀ ਤੋਂ ਵੀ ਸਮਾਂ ਮੰਗ ਹਟੇ ਹਨ। ਦਰਅਸਲ ਕੇਂਦਰ ਨੇ ਪਹਿਲਾਂ ਖੇਤੀ ਬਿੱਲ ਪਾਸ ਕੀਤੇ। ਇਸ ਮਗਰੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਦਿੱਤਾ ਤੇ ਹੁਣ ਮਾਲ ਗੱਡੀਆਂ 'ਤੇ ਬਰੇਕ ਲਾ ਦਿੱਤੀ। ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget