ਪੜਚੋਲ ਕਰੋ

ਕੈਪਟਨ ਵੱਲੋਂ ਵਿਧਾਇਕਾਂ ਨੂੰ 5-5 ਕਰੋੜ ਦਾ ਗੱਫਾ

ਚੰਡੀਗੜ੍ਹ: ਪੰਜਾਬ ਦੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਕੈਪਟਨ ਸਰਕਾਰ ਨੇ 5-5 ਕਰੋੜ ਦਾ ਵਿਕਾਸ ਫੰਡ ਦੇਣ ਦਾ ਫੈਸਲਾ ਕੀਤਾ ਹੈ। ਇਹ ਐਮਐਲਏ ਫੰਡ ਦੋ ਪੜਾਵਾਂ ਵਿੱਚ ਦਿੱਤਾ ਜਾਏਗਾ। ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਨੂੰ ਸ਼ਾਂਤ ਕਰਨ ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਅੱਜ ਇਹ ਫੈਸਲਾ ਲਿਆ ਹੈ। ਯਾਦ ਰਹੇ ਕਾਂਗਰਸ ਦੇ ਆਪਣੇ ਹੀ ਵਿਧਾਇਕ ਸਰਕਾਰ ਖਿਲਾਫ ਬਾਗੀ ਸੁਰਾਂ ਅਲਾਪ ਰਹੇ ਹਨ। ਵਿਧਾਇਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਈ ਫੰਡ ਨਹੀਂ ਜਿਸ ਨਾਲ ਵਿਕਾਸ ਕਾਰਜ ਕਰ ਸਕਣ ਤੇ ਨਾ ਹੀ ਦਫਤਰਾਂ ਵਿੱਚ ਉਨ੍ਹਾਂ ਦੀ ਕੋਈ ਸੁਣਵਾਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਿਧਾਇਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਅੱਜ ਮਾਝੇ ਦੇ ਵਿਧਾਇਕਾਂ ਨਾਲ ਮੀਟਿੰਗ ਹੋਈ। ਇਸ ਦੌਰਾਨ ਹੀ ਕੈਪਟਨ ਨੇ ਇਹ ਐਲਾਨ ਕੀਤਾ। ਯਾਦ ਰਹੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ ਸਾਰੇ ਵਿਧਾਇਕਾਂ ਨੂੰ ਐਮਪੀ ਫੰਡ ਦੀ ਤਰਜ਼ 'ਤੇ ਫੰਡ ਜਾਰੀ ਕੀਤੇ ਜਾਣ। ਵਿਧਾਇਕਾਂ ਨੂੰ ਇਹ ਫੰਡ ਉਨ੍ਹਾਂ ਦੇ ਹਲਕੇ ਦੀ ਆਬਾਦੀ ਦੇ ਮੁਤਾਬਕ ਮਿਲੇਗਾ ਤੇ ਵੱਧ ਤੋਂ ਵੱਧ ਫੰਡ ਪੰਜ ਕਰੋੜ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget