ਪੜਚੋਲ ਕਰੋ

ਪੁਲਵਾਮਾ ਸ਼ਹੀਦਾਂ ਲਈ ਪੰਜਾਬ ਦੇ ਸਾਰੇ ਵਿਧਾਇਕ ਦੇਣਗੇ ਮਹੀਨੇ ਦੀ ਤਨਖ਼ਾਹ

ਚੰਡੀਗੜ੍ਹ: ਪੁਲਵਾਮਾ ਫਿਦਾਈਨ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਸੀਆਰਪੀਐਫ ਜਵਾਨਾਂ ਲਈ ਵਿਧਾਇਕਾਂ ਨੇ ਆਪਣੀ ਇੱਕ-ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਇਸ ਮਤੇ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇਸ ਮਤੇ ਨੂੰ ਪੇਸ਼ ਕੀਤਾ। ਮਤੇ ਨੂੰ ਵਿਧਾਨ ਸਭਾ ਵਿੱਚ ਮੌਜੂਦ ਸਾਰੇ ਵਿਧਾਇਕਾਂ ਨੇ ਸਹਿਮਤੀ ਦਿੱਤੀ ਤੇ ਪਾਸ ਵੀ ਕਰ ਦਿੱਤਾ ਗਿਆ। ਪੁਲਵਾਮਾ ਸ਼ਹੀਦਾਂ ਲਈ ਪੰਜਾਬ ਦੇ ਸਾਰੇ ਵਿਧਾਇਕ ਦੇਣਗੇ ਮਹੀਨੇ ਦੀ ਤਨਖ਼ਾਹ ਬੀਤੀ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ 'ਤੇ ਫਿਦਾਈਨ ਹਮਲਾ ਹੋਇਆ ਸੀ, ਜਿਸ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦਾਂ ਵਿੱਚ ਜ਼ਿਲ੍ਹਾ ਮੋਗਾ ਦਾ ਜੈਮਲ ਸਿੰਘ, ਜ਼ਿਲ੍ਹਾ ਤਰਨ ਤਾਰਨ ਦਾ ਸੁਖਜਿੰਦਰ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦਾ ਮਨਿੰਦਰ ਸਿੰਘ ਤੇ ਰੂਪਨਗਰ ਦਾ ਕੁਲਵਿੰਦਰ ਸਿੰਘ ਸ਼ਾਮਲ ਹਨ। ਸਰਕਾਰ ਨੇ ਪੰਜਾਬ ਦੇ ਇਨ੍ਹਾਂ ਚਾਰ ਸ਼ਹੀਦਾਂ ਦੇ ਵਾਰਸਾਂ ਲਈ 12-12 ਲੱਖ ਰੁਪਏ ਦੀ ਵਿੱਤੀ ਮਦਦ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ। ਬੀਤੇ ਕੱਲ੍ਹ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਦੇ ਬਿਰਧ ਮਾਪਿਆਂ ਲਈ 10,000 ਰੁਪਏ ਦੀ ਮਹੀਨਾਵਾਰ ਪੈਨਸ਼ਨ ਐਲਾਨੀ ਸੀ।

ਟਾਪ ਹੈਡਲਾਈਨ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget