ਪੜਚੋਲ ਕਰੋ

Punjab Government: ਪੰਜਾਬ ਦੇ ਵਿਧਾਇਕਾਂ ਲਈ ਮਾਨ ਸਰਕਾਰ ਦਾ ਇੱਕ ਹੋਰ ਫਰਮਾਨ, ਹੁਣ ਐਮਐਲਏ ਖੁਦ ਅਦਾ ਕਰੇਗਾ ਇਨਕਮ ਟੈਕਸ

Punjab MLAs Pays Income Tax: ਦੱਸ ਦਈਏ ਕਿ ਕਾਂਗਰਸ ਸਰਕਾਰ ਵੇਲੇ 117 ਵਿੱਚੋਂ 93 ਵਿਧਾਇਕਾਂ ਦਾ ਆਮਦਨ ਟੈਕਸ ਸਰਕਾਰ ਅਦਾ ਕਰ ਰਹੀ ਸੀ। ਸਰਕਾਰ ਨੇ 4 ਸਾਲਾਂ ਵਿੱਚ ਪੌਣੇ ਤਿੰਨ ਕਰੋੜ ਆਮਦਨ ਟੈਕਸ ਅਦਾ ਕੀਤਾ।

Punjab News: ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ 'ਚੋਂ ਟੈਕਸ ਅਦਾ ਕਰਨਾ ਪਵੇਗਾ। ਇਸ ਦਾ ਐਲਾਨ CM ਭਗਵੰਤ ਮਾਨ ਭਲਕੇ ਕਰਨਗੇ। ਪੰਜਾਬ 'ਚ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵਿਧਾਇਕਾਂ ਦਾ ਟੈਕਸ ਸਰਕਾਰ ਭਰਦੀ ਸੀ। ਇਸ ਤੋਂ ਪਹਿਲਾਂ ਪੰਜਾਬ ਦੀ 'ਆਪ' ਸਰਕਾਰ 'ਇੱਕ ਵਿਧਾਇਕ-ਇੱਕ ਪੈਨਸ਼ਨ' ਦਾ ਐਲਾਨ ਕਰ ਚੁੱਕੀ ਹੈ।

ਦੱਸ ਦਈਏ ਕਿ ਕਾਂਗਰਸ ਸਰਕਾਰ ਵੇਲੇ 117 ਵਿੱਚੋਂ 93 ਵਿਧਾਇਕਾਂ ਦਾ ਆਮਦਨ ਟੈਕਸ ਸਰਕਾਰ ਅਦਾ ਕਰ ਰਹੀ ਸੀ। ਸਰਕਾਰ ਨੇ 4 ਸਾਲਾਂ ਵਿੱਚ ਪੌਣੇ ਤਿੰਨ ਕਰੋੜ ਆਮਦਨ ਟੈਕਸ ਅਦਾ ਕੀਤਾ। ਖਾਸ ਗੱਲ ਇਹ ਸੀ ਕਿ ਇਸ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਸੀ। ਜਿਨ੍ਹਾਂ ਵਿਧਾਇਕਾਂ ਦਾ ਆਮਦਨ ਕਰ ਸਰਕਾਰੀ ਖ਼ਜ਼ਾਨੇ 'ਚੋਂ ਭਰਿਆ ਜਾਂਦਾ ਰਿਹਾ, ਉਨ੍ਹਾਂ 'ਚ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਨਾਂ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੀ ਸੱਤਾ 'ਤੇ ਕਾਬਜ਼ 'ਆਪ' ਦੇ 15 ਵਿਧਾਇਕਾਂ ਦੇ ਨਾਂ ਵੀ ਇਸ ਦਾ ਫਾਇਦਾ ਲੈਣ ਵਾਲਿਆਂ 'ਚ ਸ਼ਾਮਲ ਸੀ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਕੁਲਵੰਤ ਸਿੰਘ ਪੰਡੋਰੀ, ਪ੍ਰੋ. ਬਲਜਿੰਦਰ ਕੌਰ, ਬੁੱਧਰਾਮ, ਕੁਲਤਾਰ ਸਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਸਰਵਜੀਤ ਕੌਰ ਮਾਣੂੰਕੇ ਤੇ ਜੈਕਿਸ਼ਨ ਸਿੰਘ ਦੂਜੀ ਵਾਰ ਵਿਧਾਇਕ ਬਣੇ ਹਨ। ਇਨ੍ਹਾਂ ਵਿੱਚੋਂ ਕੁਲਤਾਰ ਸੰਧਵਾਂ ਹੁਣ ਵਿਧਾਨ ਸਭਾ ਦੇ ਸਪੀਕਰ ਤੇ ਗੁਰਮੀਤ ਮੀਤ ਸਿੱਖਿਆ ਮੰਤਰੀ ਬਣ ਗਏ ਹਨ।

ਪਿਛਲੀ ਸਰਕਾਰ 'ਚ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਸਮੇਤ ਕੁਝ ਆਗੂ ਆਪਣੇ ਤੌਰ 'ਤੇ ਇਨਕਮ ਟੈਕਸ ਭਰਦੇ ਰਹੇ ਹਨ। ਇਨ੍ਹਾਂ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਤਤਕਾਲੀ ਨੇਤਾ ਤੇ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ, ਮਨਪ੍ਰੀਤ ਬਾਦਲ, ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਸੁੱਖ ਸਰਕਾਰੀਆ, ਬਲਵੀਰ ਸਿੰਘ, ਬ੍ਰਹਮ ਮਹਿੰਦਰਾ, ਗੁਰਪ੍ਰੀਤ ਕਾਂਗੜ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਸਿਮਰਜੀਤ ਬੈਂਸ ਤੇ ਬਲਵਿੰਦਰ ਬੈਂਸ, ਕੁਲਜੀਤ ਨਾਗਰਾ ਸਮੇਤ 24 ਐਮਐਲਏ ਸ਼ਾਮਲ ਹਨ।

ਇਹ ਵੀ ਪੜ੍ਹੋ: Punjab Electricity Demand: ਪੰਜਾਬ 'ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, 10155 ਮੈਗਾਵਾਟ ਤੱਕ ਪਹੁੰਚੀ ਡਿਮਾਂਡ, ਸਪਲਾਈ ਸਿਰਫ 4782 ਮੈਗਾਵਾਟ

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget