ਪੜਚੋਲ ਕਰੋ

ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ, ਪਹਿਲਾ ਦਿਨ ਅੱਜ

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ।

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਉਮੀਦਵਾਰ 12 ਅਗਸਤ ਨੂੰ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਨਾਮਜ਼ਦਗੀ ਤੱਕ ਦੀਆਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।

ਇਸ ਤੋਂ ਇਲਾਵਾ ਜਿਨ੍ਹਾਂ ਇਲਾਕਿਆਂ 'ਚ ਚੋਣਾਂ ਹੋ ਰਹੀਆਂ ਹਨ, ਉੱਥੇ ਹਥਿਆਰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਅਸਲਾ ਐਕਟ ਦੇ ਤਹਿਤ, ਜ਼ਿਲ੍ਹਾ ਮੈਜਿਸਟ੍ਰੇਟ ਸਮਰੱਥ ਅਧਿਕਾਰੀ ਵਜੋਂ, ਹਥਿਆਰਾਂ ਨੂੰ ਸਮਰਪਣ ਕਰਨ ਦੀ ਲੋੜ ਦਾ ਮੁਲਾਂਕਣ ਕਰੇਗਾ।

37.32 ਲੱਖ ਵੋਟਰ ਪਾਉਣਗੇ ਵੋਟਾਂ 

ਇਸ ਚੋਣ ਵਿੱਚ ਕੁੱਲ 37 ਲੱਖ 32 ਹਜ਼ਾਰ 636 ਵੋਟਰ ਆਪਣੀ ਵੋਟ ਪਾਉਣਗੇ। ਇਸ ਦੌਰਾਨ 19 ਲੱਖ 55 ਹਜ਼ਾਰ 888 ਪੁਰਸ਼ ਅਤੇ 17 ਲੱਖ 76 ਹਜ਼ਾਰ 544 ਔਰਤਾਂ ਵੋਟ ਪਾਉਣਗੀਆਂ। ਇਸ ਵਾਰ ਵੋਟਿੰਗ ਈਵੀਐਮ ਰਾਹੀਂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 12 ਦਸੰਬਰ ਰੱਖੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ, 2024 ਨਿਰਧਾਰਿਤ ਕੀਤੀ ਹੈ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ, 2024 (ਸ਼ਾਮ 3 ਵਜੇ ਤੱਕ) ਹੈ।

ਵੋਟਿੰਗ ਲਈ ਕੀਤੀ ਜਾਵੇਗੀ EVM ਦੀ ਵਰਤੋਂ

ਵੋਟਿੰਗ ਲਈ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਨਿਗਮਾਂ ਦੇ 381 ਵਾਰਡਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡਾਂ ਲਈ ਵੋਟਾਂ ਪੈਣਗੀਆਂ।

ਵੋਟਿੰਗ ਲਈ 3809 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 344 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ 1 ਹੈੱਡ ਕਾਂਸਟੇਬਲ ਅਤੇ 1 ਕਾਂਸਟੇਬਲ ਦੀ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਨੂੰ ਮੋਬਾਈਲ ਗਸ਼ਤ ਰਾਹੀਂ ਵੀ ਕਵਰ ਕੀਤਾ ਜਾਵੇਗਾ। ਲੋੜੀਂਦੀ ਗਿਣਤੀ ਵਿੱਚ ਰਿਜ਼ਰਵ ਪਲਾਟੂਨ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21,500 ਪੁਲਿਸ ਵਿਭਾਗ ਦੇ ਜਵਾਨ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget