ਪੜਚੋਲ ਕਰੋ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਛੁੱਟੀ ਦਾ ਐਲਾਨ ਕੀਤਾ ਹੈ।

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਜਿੱਥੇ ਵੀ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ, ਜੋ ਕਿ ਨਗਰ ਨਿਗਮ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ 'ਤੇ ਕੰਮ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀ ਐਕਟ 1948 ਤਹਿਤ ਮਿਊਂਸੀਪਲ ਚੋਣ ਖੇਤਰਾਂ ਵਿੱਚ 21 ਦਸੰਬਰ 2024 ਨੂੰ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ, ਤਾਂ ਜੋ ਇਨ੍ਹਾਂ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰੇ ਬੰਦ ਹੋ ਸਕਣ। ਕਰਮਚਾਰੀ ਆਪਣੀ ਵੋਟ ਪਾ ਸਕਦੇ ਹਨ। ਨਗਰ ਨਿਗਮਾਂ ਦੇ ਅਧਿਕਾਰ ਖੇਤਰਾਂ ਵਿੱਚ ਜਿੱਥੇ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਅਧਿਕਾਰ ਖੇਤਰਾਂ ਨੂੰ ‘ਡ੍ਰਾਈ ਡੇ’ ਵਜੋਂ ਐਲਾਨਿਆ ਗਿਆ ਹੈ। 

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ 21 ਦਸੰਬਰ, 2024 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਨੂੰ ਕਿਸੇ ਹੋਰ ਮਿਤੀ ਤੱਕ ਮੁਲਤਵੀ ਕਰ ਦਿੱਤਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ 'ਤੇ ਵੱਖ-ਵੱਖ ਪ੍ਰੀਖਿਆਵਾਂ ਵਿਚ ਬੈਠਣ ਜਾ ਰਹੇ ਸਨ, ਉਹ ਨਵੀਆਂ ਤਰੀਕਾਂ ਬਾਰੇ ਜਾਣਕਾਰੀ ਲਈ ਸਬੰਧਤ ਯੂਨੀਵਰਸਿਟੀ ਦੀ ਵੈੱਬਸਾਈਟ ਦੇਖ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget