ਚੰਡੀਗੜ੍ਹ: ਪੰਜਾਬ 'ਚ 13 ਫਰਵਰੀ ਤਕ 109 ਨਗਰ ਪੰਚਾਇਤਾਂ 'ਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਟਰੈਕਟਰ-ਟਰਾਲੀ ਨੇ ਦਰੜਿਆ 14 ਸਾਲਾ ਮਾਸੂਮ, ਦੂਰ ਤਕ ਘੜੀਸਦਾ ਗਿਆਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ