ਪੜਚੋਲ ਕਰੋ

Punjab Municipal Election 2021: ਕਾਂਗਰਸ ਨੇ ਢਾਹਿਆ ਬਾਦਲਾਂ ਦਾ ਗੜ੍ਹ, 53 ਸਾਲ ਬਾਅਦ ਸਿਰਜਿਆ ਇਤਿਹਾਸ!

Punjab Election 2021: ਕਾਂਗਰਸ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਸਾਲ ਕੀਤੀ ਹੈ। ਸ਼ਹਿਰ ਦੇ 50 ਵਾਰਡਾਂ ਵਿੱਚ 43 ਕਾਂਗਰਸ ਨੇ ਜਿੱਤੇ ਹਨ। ਸਿਰਫ ਸੱਤ ਵਾਰਡ ਅਕਾਲੀ ਦਲ ਦੇ ਹਿੱਸੇ ਆਏ ਹਨ। ਬੀਜੇਪੀ ਤੇ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੱਲ੍ਹਿਆ। ਇਸ ਜਿੱਤ ਤੋਂ ਮਨਪ੍ਰੀਤ ਬਾਦਲ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਬਠਿੰਡਾ: ਕਾਂਗਰਸ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਸਾਲ ਕੀਤੀ ਹੈ। ਸ਼ਹਿਰ ਦੇ 50 ਵਾਰਡਾਂ ਵਿੱਚ 43 ਕਾਂਗਰਸ ਨੇ ਜਿੱਤੇ ਹਨ। ਸਿਰਫ ਸੱਤ ਵਾਰਡ ਅਕਾਲੀ ਦਲ ਦੇ ਹਿੱਸੇ ਆਏ ਹਨ। ਬੀਜੇਪੀ ਤੇ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੱਲ੍ਹਿਆ। ਇਸ ਜਿੱਤ ਤੋਂ ਮਨਪ੍ਰੀਤ ਬਾਦਲ ਕਾਫੀ ਖੁਸ਼ ਨਜ਼ਰ ਆ ਰਹੇ ਹਨ।

History has been made today!
Bathinda will get a Congress Mayor for the 1st time in 53 years!
Thank you to ALL Bathinda residents.

Congratulations to the people of Bathinda for a spectacular victory.
Kudos to all Congress candidates and workers, who toiled for this day. pic.twitter.com/Xvczq5MjfU

— Manpreet Singh Badal (@MSBADAL) February 17, 2021 />

ਮਨਪ੍ਰੀਤ ਬਾਦਲ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ 53 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਠਿੰਡਾ ਨੂੰ ਕਾਂਗਰਸੀ ਮੇਅਰ ਮਿਲੇਗਾ। ਇੱਥੇ ਹੀ ਵੀ ਅਹਿਮ ਹੈ ਕਿ ਕਿਸੇ ਵੇਲੇ ਬਾਦਲ ਪਰਿਵਾਰ ਦਾ ਗੜ੍ਹ ਰਹੇ ਬਠਿੰਡਾ ਵਿੱਚ ਅੱਜ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget