ਪੜਚੋਲ ਕਰੋ

Punjab Municipal Election Vote Counting: ਕਿਸਾਨ ਅੰਦੋਲਨ ਦਾ ਕਾਂਗਰਸ ਨੂੰ ਲਾਹਾ, ਚੋਣ ਨਤੀਜਿਆਂ ਨੇ ਕੀਤਾ ਸਭ ਨੂੰ ਹੈਰਾਨ

ਕਿਸਾਨ ਅੰਦੋਲਨ ਕਾਰਨ ਚੜ੍ਹੇ ਪਾਰੇ ਨਾਲ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਜਿੱਥੇ ਬੀਜੇਪੀ ਦਾ ਸਫਾਇਆ ਹੋਇਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੀ ਨਹੀਂ ਟਿੱਕ ਸਕੀ। ਲੋਕ ਰੋਹ ਦੇ ਬਾਵਜੂਦ ਕਾਂਗਰਸ ਨੇ ਵੱਡੀ ਪੱਧਰ 'ਤੇ ਜਿੱਤ ਹਾਸਲ ਕੀਤੀ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਕਾਰਨ ਚੜ੍ਹੇ ਪਾਰੇ ਨਾਲ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਜਿੱਥੇ ਬੀਜੇਪੀ ਦਾ ਸਫਾਇਆ ਹੋਇਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੀ ਨਹੀਂ ਟਿੱਕ ਸਕੀ। ਲੋਕ ਰੋਹ ਦੇ ਬਾਵਜੂਦ ਕਾਂਗਰਸ ਨੇ ਵੱਡੀ ਪੱਧਰ 'ਤੇ ਜਿੱਤ ਹਾਸਲ ਕੀਤੀ ਹੈ।

ਕਾਂਗਰਸ ਨੇ ਸਭ ਤੋਂ ਵੱਡੀ ਜਿੱਤ ਅਬੋਹਰ ਨਗਰ ਨਿਗਮ ਵਿੱਚ ਹਾਸਲ ਕੀਤੀ ਹੈ। ਇੱਥੇ ਕਾਂਗਰਸ ਨੂੰ 50 ਸੀਟਾਂ ਵਿੱਚੋਂ 49 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਮਿਲੀ। ਆਮ ਆਦਮੀ ਪਾਰਟੀ ਤੇ ਬੀਜੇਪੀ ਖਾਤਾ ਵੀ ਨਹੀਂ ਖੋਲ੍ਹ ਸਕੀਆਂ।

ਇਸੇ ਤਰ੍ਹਾਂ ਬਟਾਲਾ ਨਗਰ ਨਿਗਮ ਦੀਆਂ 50 ਸੀਟਾਂ ਵਿੱਚੋਂ ਕਾਂਗਰਸ ਨੂੰ 35, ਅਕਾਲੀ ਦਲ ਨੂੰ 6, ਭਾਜਪਾ ਨੂੰ 4 ਤੇ ਆਪ ਨੂੰ 3 ਸੀਟਾਂ ਮਿਲੀਆਂ ਤੇ ਇੱਕ ਸੀਟ ਹੋਰ ਉਮੀਦਵਾਰ ਜਿੱਤ ਗਿਆ।

ਬਠਿੰਡਾ ਨਗਰ ਨਿਗਮ ਦੀਆਂ 50 ਸੀਟਾਂ ਵਿੱਚੋਂ ਕਾਂਗਰਸ ਨੂੰ 43, ਅਕਾਲੀ ਦਲ ਨੂੰ 7 ਸੀਟਾਂ ਮਿਲੀਆਂ। ਪਠਾਨਕੋਟ ਨਗਰ ਨਿਗਮ ਵਿੱਚ ਕਾਂਗਰਸ ਨੂੰ 37, ਅਕਾਲੀ ਦਲ ਨੂੰ 1, ਭਾਜਪਾ ਨੂੰ 11 ਸੀਟਾਂ ਮਿਲੀਆਂ। ਕਪੂਰਥਲਾ ਨਗਰ ਨਿਗਮ ਦੀਆਂ 50 ਸੀਟਾਂ ਵਿੱਚ 49 ਦੇ ਨਤੀਜਿਆਂ ਵਿੱਚ ਕਾਂਗਰਸ ਨੂੰ 44, ਅਕਾਲੀ ਦਲ ਨੂੰ 3 ਤੇ ਹੋਰ 2 ਸੀਟਾਂ ਲੈ ਗਏ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget