ਪਟਿਆਲਾ: ਪਟਿਆਲਾ ਜ਼ਿਲ੍ਹੇ ਦੀਆਂ ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਵਿੱਚ ਤਿੰਨ ਬੂਥਾਂ 'ਤੇ ਅੱਜ ਮੁੜ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿੱਚ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਈਆਂ ਚੋਣਾਂ ਦੌਰਾਨ ਇਨ੍ਹਾਂ ਤਿੰਨ ਬੂਥਾਂ 'ਤੇ ਵੋਟਿੰਗ ਮਸ਼ੀਨਾਂ ਤੋੜੇ ਜਾਣ ਕਰਕੇ ਚੋਣ ਕਮਿਸ਼ਨ ਵੱਲੋਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਹ ਵੋਟਿੰਗ ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 11 ਦੇ ਬੂਥ ਨੰ. 22 ਤੇ 23 ਤੋਂ ਇਲਾਵਾ ਪਾਤੜਾਂ ਦੇ ਵਾਰਡ ਨੰ. 8 ਦੇ 11 ਨੰਬਰ ਬੂਥ ਉੱਪਰ ਹੋ ਰਹੀ ਹੈ। ਇਨ੍ਹਾਂ ਦੀ ਗਿਣਤੀ 17 ਫਰਵਰੀ ਨੂੰ ਹੀ ਬਾਕੀ ਵੋਟਾਂ ਦੇ ਨਾਲ ਹੀ ਹੋਵੇਗੀ। ਤਿੰਨੇਂ ਥਾਵਾਂ ’ਤੇ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ।
Punjab Municipal Election 2021: ਤਿੰਨ ਬੂਥਾਂ 'ਤੇ ਅੱਜ ਮੁੜ ਵੋਟਿੰਗ
ਏਬੀਪੀ ਸਾਂਝਾ
Updated at:
16 Feb 2021 09:50 AM (IST)
Punjab Municipal Election: ਪਟਿਆਲਾ ਜ਼ਿਲ੍ਹੇ ਦੀਆਂ ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਵਿੱਚ ਤਿੰਨ ਬੂਥਾਂ 'ਤੇ ਅੱਜ ਮੁੜ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿੱਚ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਈਆਂ ਚੋਣਾਂ ਦੌਰਾਨ ਇਨ੍ਹਾਂ ਤਿੰਨ ਬੂਥਾਂ 'ਤੇ ਵੋਟਿੰਗ ਮਸ਼ੀਨਾਂ ਤੋੜੇ ਜਾਣ ਕਰਕੇ ਚੋਣ ਕਮਿਸ਼ਨ ਵੱਲੋਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
Punjab Municipal Election:
NEXT
PREV
- - - - - - - - - Advertisement - - - - - - - - -