ਪੜਚੋਲ ਕਰੋ

Punjab Municipal Election 2021: ਚੋਣਾਂ 'ਚ ਕਿਸਾਨ ਅੰਦੋਲਨ ਦਾ ਸੇਕ, 1708 ਸੰਵੇਦਨਸ਼ੀਲ ਤੇ 861 ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨੇ

Punjab Municipal Corporation Election: 14 ਫਰਵਰੀ ਨੂੰ ਵੋਟ ਪਾਉਣ ਤੋਂ ਲੈ ਕੇ 17 ਫਰਵਰੀ ਨੂੰ ਚੋਣ ਨਤੀਜਿਆਂ ਦੇ ਐਲਾਨ ਤੱਕ ਦੁਕਾਨਾਂ, ਹੋਟਲ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੀਆਂ ਦੁਕਾਨਾਂ ਤੇ ਡਰਾਈਵਿੰਗ ਡੇਅ 'ਤੇ ਡ੍ਰਾਈ-ਡੇਅ ਦੀਆਂ ਹਦਾਇਤਾਂ ਲਾਗੂ ਰਹਿਣਗੀਆਂ।

ਚੰਡੀਗੜ੍ਹ: ਪੰਜਾਬ (Punjab) '14 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ (Municipal Corporation Election) ਹੋਣਗੀਆਂ। ਇਸ ਲਈ ਹਰ ਪਾਰਟੀ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਾਰ ਕਿਸਾਨ ਅੰਦੋਲਨ (Farmers Protest) ਕਰਕੇ ਚੋਣਾਂ ਵਿੱਚ ਪਾਰਾ ਕੁਝ ਜ਼ਿਆਦਾ ਹੀ ਚੜ੍ਹਿਆ ਹੋਇਆ ਹੈ। ਇਸੇ ਦੌਰਾਨ ਮਾਹੌਲ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਚੋਣਾ ਲਈ ਸੁਰੱਖਿਆ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ।

ਇਸੇ ਦਰਮਿਆਨ ਕਮਿਸ਼ਨ ਵੱਲੋਂ ਜਾਰੀ ਸੂਚੀ ਮੁਤਾਬਕ ਸੂਬੇ '1708 ਸੰਵੇਦਨਸ਼ੀਲ ਤੇ 861 ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨੇ ਗਏ ਹਨ। ਇਨ੍ਹਾਂ ਵਿੱਚੋਂ 216 ਪੋਲਿੰਗ ਬੂਥ ਮੋਹਾਲੀ ਨਗਰ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਹਨ, ਜਦੋਂਕਿ ਅਤਿ ਸੰਵੇਦਨਸ਼ੀਲ ਬੂਥਾਂ ਵਿੱਚ ਸਭ ਤੋਂ ਵੱਧ ਬੂਥ 111 ਮਾਨਸਾ ਜ਼ਿਲ੍ਹੇ ਵਿੱਚ ਹਨ।

ਕਮਿਸ਼ਨ ਦੀ ਸੂਚੀ ਮੁਤਾਬਕ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੇ ਮਾਮਲੇ ਵਿੱਚ ਮੁਹਾਲੀ ਜ਼ਿਲ੍ਹੇ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਵਿੱਚ 209, ਫਿਰੋਜ਼ਪੁਰ ਵਿੱਚ 152, ਸੰਗਰੂਰ ਵਿੱਚ 146, ਹੁਸ਼ਿਆਰਪੁਰ ਵਿੱਚ 123, ਜਲੰਧਰ ਵਿੱਚ 117, ਪਟਿਆਲਾ ਵਿੱਚ 88, ਬਰਨਾਲਾ ਵਿੱਚ 71, ਲੁਧਿਆਣਾ '69, ਫਰੀਦਕੋਟ ਤੇ ਨਵਾਂ ਸ਼ਹਿਰ ਵਿੱਚ 65-65, ਫਤਿਹਗੜ੍ਹ ਸਾਹਿਬ ਵਿੱਚ 51, ਮੋਗਾ ਵਿੱਚ 50, ਕਪੂਰਥਲਾ ਵਿੱਚ 46, ਮੁਕਤਸਰ ਵਿੱਚ 45, ਫਾਜ਼ਿਲਕਾ ਵਿੱਚ 39, ਗੁਰਦਾਸਪੁਰ ਤੇ ਰੋਪੜ ਵਿੱਚ 35-35, ਅੰਮ੍ਰਿਤਸਰ ਵਿੱਚ 31, ਪਠਾਨਕੋਟ ਵਿੱਚ 23, ਮਾਨਸਾ ਵਿੱਚ 21 ਤੇ ਤਰਨ ਤਾਰਨ ਵਿੱਚ 11 ਪੋਲਿੰਗ ਬੂਥ ਸੰਵੇਦਨਸ਼ੀਲ ਹਨ।

ਇਹ ਵੀ ਪੜ੍ਹੋ: Missing farmers: ਟਰੈਕਟਰ ਪਰੇਡ ਮਗਰੋਂ ਅਜੇ ਵੀ 24 ਕਿਸਾਨ ਲਾਪਤਾ, ਕਿਸਾਨ ਮੋਰਚਾ ਵੱਲੋਂ ਲਿਸਟ ਜਾਰੀ

ਇਨ੍ਹਾਂ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਤੋਂ ਬਾਅਦ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੇ ਮਾਮਲੇ ਵਿੱਚ ਪਟਿਆਲਾ ਵਿੱਚ 86, ਮੋਗਾ ਵਿੱਚ 78, ਬਠਿੰਡਾ ਵਿੱਚ 77, ਫਿਰੋਜ਼ਪੁਰ ਵਿੱਚ 74, ਸੰਗਰੂਰ ਵਿੱਚ 68, ਫਾਜ਼ਿਲਕਾ ਵਿੱਚ 62, ਅੰਮ੍ਰਿਤਸਰ ਜ਼ਿਲ੍ਹੇ ਵਿੱਚ 53, ਫਰੀਦਕੋਟ ਵਿੱਚ 51, ਮੁਹਾਲੀ ਵਿੱਚ 44, ਪੋਲਿੰਗ ਬੂਥ ਤਰਨ ਤਾਰਨ ਵਿੱਚ 42, ਲੁਧਿਆਣਾ ਵਿੱਚ 34, ਬਰਨਾਲਾ ਤੇ ਮੁਕਤਸਰ ਵਿੱਚ 24-24, ਗੁਰਦਾਸਪੁਰ ਵਿੱਚ 15, ਫਤਿਹਗੜ੍ਹ ਸਾਹਿਬ ਵਿੱਚ 12 ਤੇ ਜਲੰਧਰ ਵਿੱਚ ਛੇ ਸ਼ਾਮਲ ਹਨ।

ਇਸ ਦੌਰਾਨ ਪੰਜਾਬ ਚੋਣ ਕਮਿਸ਼ਨ ਨੇ ਸੰਕੇਤ ਦਿੱਤਾ ਹੈ ਕਿ ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤ ਚੋਣਾਂ ਨਾਲ ਸਬੰਧਤ ਸਾਰੀ ਪ੍ਰਕਿਰਿਆ ਰਾਜ ਪੁਲਿਸ ਦੀ ਨਿਗਰਾਨੀ ਹੇਠ ਹੋਵੇਗੀ। ਦੂਜੇ ਪਾਸੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਬੰਧਤ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ 14 ਤੋਂ 17 ਫਰਵਰੀ ਤੱਕ ਡ੍ਰਾਈ ਦਿਨ ਐਲਾਨ ਕੀਤੇ ਹਨ।

ਇਹ ਵੀ ਪੜ੍ਹੋiPhone ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ, 9000 ਰੁਪਏ ਤਕ ਦਾ ਮਿਲ ਰਿਹਾ ਡਿਸਕਾਉਂਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget