ਪੜਚੋਲ ਕਰੋ

Punjab Municipal Election 2021: ਚੋਣ ਪ੍ਰਚਾਰ ਦੇ ਆਖਰੀ ਦਿਨ ਸੁਖਬੀਰ ਬਾਦਲ ਪਹੁੰਚੇ ਮੁਹਾਲੀ, ਅਕਾਲੀ ਉਮੀਦਵਾਰਾਂ ਦੇ ਹੱਕ 'ਚ ਮੰਗੇ ਵੋਟ

Punjab Election 2021: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ।ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।ਬਾਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਤੇ ਵੀ ਹਮਲਾ ਬੋਲਿਆ ਜੋ ਹਰ ਅਕਾਲੀ ਸਾਥਿਆਂ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਹਨ।

ਮੁਹਾਲੀ: ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ।ਸ਼ੁਕਰਵਾਰ ਨੂੰ ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਵੋਟ ਮੰਗਣ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ।ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। 

ਇਸ ਦੌਰਾਨ ਉਨ੍ਹਾਂ ਕਿਹਾ, " ਮੁਹਾਲੀ ਦਾ ਵਿਕਾਸ ਉਨ੍ਹਾਂ ਦੇ ਕਾਰਜ ਕਾਲ ਦੌਰਾਨ ਹੀ ਹੋਇਆ ਸੀ।ਹੁਣ ਇੱਕ ਸਾਲ ਬਾਅਦ ਹੋਣ ਵਾਲੀ ਵਿਧਾਨ ਸਭਾ ਚੋਣ ਵਿੱਚ ਵੀ ਸਾਡੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਲਈ ਮੁਹਾਲੀ ਵਾਸੀਆਂ ਨੂੰ ਚਾਹੀਦਾ ਹੈ ਕਿ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਵੀ ਜਿੱਤ ਪ੍ਰਾਪਤ ਕਰਵਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਰਫ਼ਤਾਰ ਮਿਲੇ।"

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਘੇਰਦੇ ਹੋਏ ਕਿਹਾ, "ਕਾਂਗਰਸ ਸਰਕਾਰ ਨੂੰ ਸ਼ਹਿਰ ਦੀ ਕੋਈ ਫਿਕਰ ਨਹੀਂ ਹੈ।ਕਾਂਗਰਸੀ ਆਗੂ ਸਿਰਫ ਆਪਣੇ ਘਰ ਭਰਨ ਵਿੱਚ ਲੱਗੇ ਹੋਏ ਹਨ।" ਬਾਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਤੇ ਵੀ ਹਮਲਾ ਬੋਲਿਆ ਜੋ ਹਰ ਅਕਾਲੀ ਸਾਥਿਆਂ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਹਨ।ਸੁਖਬੀਰ ਬਾਦਲ ਨੇ ਕਿਹਾ ਜੋ ਪਾਰਟੀ ਦੇ ਵਫ਼ਾਦਾਰ ਨਹੀਂ ਹੋ ਸਕੇ ਉਹ ਲੋਕਾਂ ਵਾਸਤੇ ਕਿਵੇਂ ਵਫ਼ਾਦਾਰ ਹੋ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview IshankRavneet Bittu ਫਿਰ ਛੇੜਿਆ ਕਿਸਾਨਾਂ ਨਾਲ ਪੰਗਾ..ਕਿਸਾਨਾਂ ਨੇ ਵੀ ਕਰਤਾ ਚੈਂਲੇਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget