ਪੜਚੋਲ ਕਰੋ

Punjab Election 2021 Vote Counting: ਜਾਖੜ ਨੇ ਦੱਸਿਆ ਜਿੱਤ ਦਾ ਅਸਲ ਕਾਰਨ, ਬੋਲੇ ਪੰਜਾਬ ਦੀ ਸ਼ਾਂਤੀ ਲਈ ਲੋਕਾਂ ਨੇ ਪਾਏ ਵੋਟ

ਪੰਜਾਬ ਦੀਆਂ ਲੋਕਲ ਬਾਡੀਜ਼ ਚੋਣ ਲਈ 14 ਫਰਵਰੀ ਨੂੰ ਸੂਬੇ ਭਰ ਵਿੱਚ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇਸ ਵਿੱਚ ਕਾਂਗਰਸ 7 ਵਿੱਚੋਂ 6 ਨਗਰ ਨਿਗਮਾਂ 'ਤੇ ਤਾਂ ਕਲੀਨ ਸਵੀਪ ਕਰਦੀ ਦਿੱਖ ਰਹੀ ਹੈ। ਕਾਂਗਰਸ ਨੇ 100 ਦੇ ਕਰੀਬ ਨਗਰ ਕੌਂਸਲਾਂ ਤੇ ਕਬਜ਼ਾ ਕਰ ਲਿਆ ਹੈ। ਇਸ ਵਿਚਾਲੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ ਹੈ।

ਚੰਡੀਗੜ੍ਹ: ਪੰਜਾਬ ਦੀਆਂ ਲੋਕਲ ਬਾਡੀਜ਼ ਚੋਣ ਲਈ 14 ਫਰਵਰੀ ਨੂੰ ਸੂਬੇ ਭਰ ਵਿੱਚ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇਸ ਵਿੱਚ ਕਾਂਗਰਸ 7 ਵਿੱਚੋਂ 6 ਨਗਰ ਨਿਗਮਾਂ 'ਤੇ ਤਾਂ ਕਲੀਨ ਸਵੀਪ ਕਰਦੀ ਦਿੱਖ ਰਹੀ ਹੈ। ਕਾਂਗਰਸ ਨੇ 100 ਦੇ ਕਰੀਬ ਨਗਰ ਕੌਂਸਲਾਂ ਤੇ ਕਬਜ਼ਾ ਕਰ ਲਿਆ ਹੈ। ਇਸ ਵਿਚਾਲੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ ਹੈ।

ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, "7 ਨਗਰ ਨਿਗਮਾਂ ਨੂੰ ਤਾਂ ਅਸੀਂ ਬਹੁਮਤ ਨਾਲ ਹੀ ਜਿੱਤ ਲਿਆ ਹੈ। 104 ਕੌਂਸਲਾਂ ਵਿੱਚੋਂ ਵੀ ਅਸੀਂ 98 ਤੇ ਬਹੁਮਤ ਹਾਸਲ ਕੀਤੀ ਹੈ। 109 ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਨਤੀਜੇ ਉਡੀਕੇ ਜਾ ਰਹੇ ਹਨ।"

ਉਨ੍ਹਾਂ ਅੱਗੇ ਕਿਹਾ ਕਿ "ਲੋਕਾਂ ਨੇ ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਜ਼ਨ ਕਾਰਨ ਤੇ ਸੂਬੇ ਦੀ ਸ਼ਾਂਤੀ ਲਈ ਚੁਣਿਆ ਹੈ। ਕੇਂਦਰ ਸਰਕਾਰ ਚਾਹੁੰਦੀ ਸੀ ਕਿ ਪੰਜਾਬ ਨੂੰ ਇੱਕ ਸ਼ਾਂਤੀ ਭੰਗ ਸੂਬਾ ਐਲਾਨ ਦੇਈਏ ਤੇ ਅਕਾਲੀ ਦਲ ਤੇ ਆਪ ਉਨ੍ਹਾਂ ਦੇ ਨਾਲ ਸੀ ਜਿਨ੍ਹਾਂ ਲੋਕਾਂ ਨੂੰ ਅੱਤਵਾਦ ਵੇਖਿਆ ਹੈ, ਉਨ੍ਹਾਂ ਸ਼ਾਂਤੀ ਬਣਾਏ ਰੱਖਣ ਲਈ ਕਾਂਗਰਸ ਨੂੰ ਵੋਟ ਪਾਈ ਹੈ।"

ਜਾਖੜ ਨੇ ਕਿਹਾ,"ਆਰਥਿਕ ਨਾਕਾਬੰਦੀ ਕਰਕੇ ਪੰਜਾਬ ਨਾਲ ਗਲਤ ਸਲੂਕ ਕੀਤਾ ਜਾ ਰਿਹਾ ਹੈ। ਚੋਣ ਨਤੀਜਿਆਂ ਨੇ ਬੀਜੇਪੀ ਤੇ ਕੇਂਦਰ ਸਰਕਾਰ ਨੂੰ ਇੱਕ ਕਲੀਅਰ ਸੰਦੇਸ਼ ਭੇਜਿਆ ਹੈ ਕਿ ਕੌਣ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਜਪਾ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ ਵਿੱਚ ਨਿਰਾਸ਼ਾ ਦਾ ਸਾਹਮਣਾ ਕਰਨ ਪਿਆ ਹੈ, ਜਿਨ੍ਹਾਂ ਨੂੰ ਉਹ ਆਪਣਾ ਗੜ੍ਹ ਹੋਣ ਦਾ ਦਾਅਵਾ ਕਰਦੀ ਹੈ। ਜੇ ਭਾਜਪਾ ਇਸ ਸਖ਼ਤ ਸੰਦੇਸ਼ ਨੂੰ ਨਜ਼ਰਅੰਦਾਜ਼ ਕਰੇਗੀ ਤਾਂ ਉਹ ਆਪਣੀ ਮਰਜ਼ੀ ਨਾਲ ਕਰਨਗੇ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget