ਪੜਚੋਲ ਕਰੋ

Punjab Municipal Election 2021: ਪੰਜਾਬ ਦਾ ਚੋਣ ਮਾਹੌਲ ਗਰਮਾਇਆ, ਜਾਣੋ ਮਿਊਂਸਪਲ ਚੋਣਾਂ ਦਾ ਪੂਰਾ ਹਾਲ

Municipal Election 2021: ਪੰਜਾਬ 'ਚ 20,49,777 ਪੁਰਸ਼, 18,65,354 ਔਰਤਾਂ ਹਨ ਜਿਨ੍ਹਾਂ ਵਿੱਚ 149 ਟ੍ਰਾਂਸਜੈਂਡਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ 39,15,280 ਰਜਿਸਟਰਡ ਵੋਟਰ ਹਨ।

ਚੰਡੀਗੜ੍ਹ: 14 ਫਰਵਰੀ ਐਤਵਾਰ ਨੂੰ ਪੰਜਾਬ ਦੀ ਅੱਠ ਮਿਊਂਸਪਲ ਕਾਰਪੋਰੇਸ਼ਨਾਂ ਤੇ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਚੋਣ ਹੋਏਗੀ। ਪੰਜਾਬ ਚੋਣ ਕਮਿਸ਼ਨ ਮੁਤਾਬਕ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ।

ਦੱਸ ਦਈਏ ਕਿ ਇਨ੍ਹਾਂ ਚੋਣਾਂ '2,832 ਆਜ਼ਾਦ ਉਮੀਦਵਾਰ, 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ '1,569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।

ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਸੀ ਕਿ ਸਥਾਨਕ ਬਾਡੀ ਚੋਣਾਂ ਲਈ ਵੋਟਿੰਗ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਜਿਸ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਵੇਗੀ। ਇਸ ਦੇ ਲਈ ਕਮਿਸ਼ਨ ਨੇ ਕੁੱਲ 145 ਰਿਟਰਨਿੰਗ ਅਫ਼ਸਰ ਤੇ 145 ਸਹਾਇਕ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਹਨ।

ਅੱਠ ਨਗਰ ਨਿਗਮਾਂ ਲਈ ਕੁਲ 400 ਮੈਂਬਰ ਚੁਣੇ ਜਾਣਗੇ, ਸੂਬੇ ਦੀਆਂ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ 1,902 ਮੈਂਬਰ ਚੁਣੇ ਜਾਣਗੇ। ਦੱਸ ਦਈਏ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਵਿੱਚ ਔਰਤਾਂ ਲਈ 50 ਪ੍ਰਤੀਸ਼ਤ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਹੈ।

ਇਹ ਵੀ ਪੜ੍ਹੋ: ਕਾਂਗਰਸੀ ਤੇ ਅਕਾਲੀ ਵਰਕਰਾਂ 'ਚ ਖੂਨੀ ਝੜਪ, ਦੋ ਲੋਕਾਂ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget